ਪੰਜਾਬ
ਹੋਲਾ-ਮਹੱਲਾ ’ਤੇ ਕਪੂਰਥਲਾ ਤੋਂ ਆਨੰਦਪੁਰ ਸਾਹਿਬ ਜਾ ਰਹੇ ਦੋ ਨੌਜਵਾਨ ਦਰਿਆ ’ਚ ਡੁੱਬੇ, ਇਕ ਦੀ ਲਾਸ਼ ਗੋਤਾਖੋਰਾਂ ਨੇ ਕੀਤੀ ਬਰਾਮਦ, ਦੂਜਾ ਲਾਪਤਾ
ਹੱਥ ਧੋਣ ਲੱਗਿਆਂ ਪੈਰ ਫਿਸਲਣ ਕਾਰਨ ਦਰਿਆ ’ਚ ਡਿੱਗੇ
H3N2 ਇਨਫਲੂਐਂਜ਼ਾ: ਚੰਡੀਗੜ੍ਹ 'ਚ ਫਲੂ ਦੇ ਮਾਮਲੇ ਵਧੇ, ਘੱਟ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਵਧੇਰੇ ਜੋਖ਼ਮ
ਇਸ ਦੇ ਨਾਲ ਹੀ ਇਹ ਉਨ੍ਹਾਂ ਲੋਕਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਜਿਨ੍ਹਾਂ ਦੀ ਪ੍ਰਤੀਰੋਧਕ ਸਮਰੱਥਾ ਘੱਟ ਹੈ।
ਗੁਰਦਾਸਪੁਰ 'ਚ ਪਾਕਿ ਸਰਹੱਦ 'ਤੇ ਡਰੋਨ ਮੂਵਮੈਂਟ: ਆਵਾਜ਼ ਸੁਣ ਕੇ BSF ਨੇ 19 ਰਾਉਂਡ ਕੀਤੇ ਫਾਇਰ, ਇਲਾਕੇ 'ਚ ਜਵਾਨਾਂ ਦਾ ਸਰਚ ਆਪਰੇਸ਼ਨ ਜਾਰੀ
ਬੀਐਸਐਫ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਨੌਜਵਾਨ ਨੇ ਦਾਜ ਨਾ ਲੈ ਕੇ ਦਿੱਤਾ ਨਵਾਂ ਸੰਦੇਸ਼: ਸ਼ਗਨ ਵਜੋਂ ਮਿਲੇ 9 ਲੱਖ ਰੁਪਏ ਵੀ ਕੀਤੇ ਵਾਪਸ
ਕੁਲਜੀਤ ਸਿੰਘ ਦਾ ਕੁਰੂਕਸ਼ੇਤਰ ਦੀ ਸੁਜਾਤਾ ਰਾਣੀ ਨਾਲ ਹੋਇਆ ਵਿਆਹ
ਸੁਰਖ਼ੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮੋਬਾਈਲ ਤੇ ਸਿਮ ਕਾਰਡ ਬਰਾਮਦ
ਤਲਾਸ਼ੀ ਦੌਰਾਨ 10 ਮੋਬਾਈਲ ਫ਼ੋਨ, 7 ਸਿਮ ਕਾਰਡ, 2 ਈਅਰਪੌਡ ਅਤੇ 1 ਡਾਟਾ ਕੇਬਲ ਬਰਾਮਦ
ਹੋਲਾ ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਫਤਿਹਾਬਾਦ ਦਾ ਰਹਿਣ ਵਾਲਾ ਸੀ ਨੌਜਵਾਨ
ਕੈਗ ਦੀ ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ, 18 ਮ੍ਰਿਤਕ ਕਰ ਰਹੇ ਪੰਜਾਬ ਦੀਆਂ 14 ਗ੍ਰਾਮ ਪੰਚਾਇਤਾਂ ਦੇ ਵਿਕਾਸ ਕਾਰਜ!
ਮਨਰੇਗਾ ਰਜਿਸਟਰ 'ਚ ਦਰਜ ਹੁੰਦੀ ਰਹੀ ਮ੍ਰਿਤਕਾਂ ਦੀ ਹਾਜ਼ਰੀ ਤੇ ਕੀਤਾ ਗਿਆ ਭੁਗਤਾਨ
ਸੰਗਰੂਰ ਦੇ ਪਿੰਡ ਖੇਤਲਾ 'ਚ ਦੋ ਤੇਲ ਟੈਂਕਰਾਂ ਨੂੰ ਲੱਗੀ ਭਿਆਨਕ ਅੱਗ
ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
'ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ'
ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ ਤੋਂ ਭਟਕਾ ਨਹੀਂ ਸਕਦੀ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ 13.74 ਕਰੋੜ ਰੁਪਏ ਕੀਤੇ ਮਨਜ਼ੂਰ
1 ਅਪ੍ਰੈਲ ਤੋਂ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ