ਪੰਜਾਬ
ਕਿਸ਼ਤ ਨਾ ਭਰਨ ਕਾਰਨ ਡਿਫਾਲਟਰ ਹੋਇਆ ਪੰਜਾਬ ਮੰਡੀ ਬੋਰਡ, ਦਿਹਾਤੀ ਵਿਕਾਸ ਫ਼ੰਡ ’ਚ ਪਏ ਅੜਿੱਕੇ ਕਾਰਨ ਨਹੀਂ ਮੋੜੀ ਬੈਂਕਾਂ ਦੀ ਕਿਸ਼ਤ
ਪੰਜਾਬ ਸਰਕਾਰ ਦੇ ਵਿੱਤ ਵਿਭਾਗ ਤੋਂ ਕੀਤੀ ਰਾਸ਼ੀ ਦੀ ਮੰਗ
ਆਮ ਆਦਮੀ ਕਲੀਨਿਕਾਂ 'ਚ ਮੁਫ਼ਤ ਟੈਸਟ ਸੇਵਾਵਾਂ ਹੋਣਗੀਆਂ ਪ੍ਰਭਾਵਿਤ, Krsnaa Diagnostics ਨੇ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ
ਕਰਸਨਾ ਡਾਇਗਨੌਸਟਿਕਸ ਵਾਪਸ ਲੈਣ ਤੋਂ ਬਾਅਦ ਪੰਜਾਬ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।
ਬੁਢਾਪਾ ਪੈਨਸ਼ਨ ਨੂੰ ਲੈ ਕੇ ਸਖ਼ਤੀ: 3 ਮਹੀਨਿਆਂ ਤੱਕ ਬੈਂਕ ’ਚੋਂ ਪੈਨਸ਼ਨ ਨਹੀਂ ਕਢਵਾਈ ਤਾਂ ਹੋਵੇਗੀ ਵਾਪਸ
ਜੇਕਰ 3 ਮਹੀਨਿਆਂ ਤੱਕ ਬੈਂਕ ਵਿਚੋਂ ਪੈਨਸ਼ਨ ਨਹੀਂ ਕਰਢਵਾਈ ਤਾਂ ਇਹ ਵਾਪਸ ਚਲੀ ਜਾਵੇਗੀ।
ਇਸ ਸਾਲ ਨਹੀਂ ਟੁੱਟਣਗੇ ਸ਼ਰਾਬ ਦੇ ਠੇਕੇ! ਰਿਨਿਊ ਕੀਤੇ ਜਾ ਸਕਦੇ ਹਨ ਲਾਇਸੈਂਸ
ਕੈਬਨਿਟ ਮੀਟਿੰਗ ਵਿਚ ਲਿਆ ਜਾ ਸਕਦਾ ਹੈ ਰਸਮੀ ਫੈਸਲਾ
ਗਰੀਬਾਂ ਦੇ ਰਾਸ਼ਨ 'ਤੇ ਡਾਕਾ! ਘਰ 'ਚ ਗੱਡੀ, AC ਤੇ ਟਰੈਕਟਰ ਵਾਲੇ ਲੋਕਾਂ ਨੇ ਵੀ ਬਣਵਾ ਰੱਖੇ ਨੇ ਨੀਲੇ ਕਾਰਡ
15 ਲੱਖ ਨੀਲੇ ਕਾਰਡ ਧਾਰਕਾਂ 'ਚੋਂ 87651 ਲੋਕਾਂ ਦੇ ਕਾਰਡ ਰੱਦ ਕੀਤੇ ਗਏ
50,000 ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਇੰਸਪੈਕਟਰ ਤੇ ਹੌਲਦਾਰ ਕਾਬੂ
ਨੌਜਵਾਨ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖ ਕੇ ਮੰਗੇ ਸਨ ਪੈਸੇ
ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਈ ਪਟਿਆਲਾ ਯੂਨੀਵਰਸਿਟੀ ਤੇ ਕਾਂਗਰਸੀ ਆਗੂ ਦੇ ਕਤਲ ਦੀ ਗੁੱਥੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਬਹਿਬਲ ਕਲਾਂ ਗੋਲੀਬਾਰੀ ਕੇਸ ਵਿਚ ਜਲਦੀ ਚਲਾਨ ਪੇਸ਼ ਕਰੇਗੀ ਸਰਕਾਰ, ਮੰਤਰੀਆਂ ਅਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ
ਬੇਅਦਬੀ ਕੇਸਾਂ 'ਚ ਸਜ਼ਾ ਦਿਵਾਉਣ ਲਈ ਰਾਸ਼ਟਰਪਤੀ ਕੋਲ ਹੋਵੇਗੀ ਅਪੀਲ
ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਮੌਜੂਦਾ ਪੰਜਾਬ ਸਰਕਾਰ ਨੇ ਕੇਸ ਦੀ ਮਜਬੂਤ ਪੈਰਵਾਈ ਨਹੀਂ ਕੀਤੀ।
ਲੁਧਿਆਣਾ ਪੁਲਿਸ ਨੇ 11 ਕਰੋੜ ਦੀ ਹੈਰੋਇਨ ਸਮੇਤ ਪਤੀ-ਪਤਨੀ ਨੂੰ ਕੀਤਾ ਕਾਬੂ
ਫੜੇ ਗਏ ਦੋਸ਼ੀਆ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ