ਪੰਜਾਬ
ਕੈਨੇਡਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਦੇਹ ਪਹੁੰਚੀ ਪੰਜਾਬ
ਜੱਦੀ ਪਿੰਡ ਠੀਕਰੀਵਾਲਾ ਵਿਖੇ ਕੀਤਾ ਗਿਆ ਅੰਤਿਮ ਸਸਕਾਰ
ਗੈਂਗਸਟਰ ਤੇਜਾ ਸਿੰਘ ਦਾ ਸਾਥੀ ਮਨਪ੍ਰੀਤ ਸਿੰਘ ਉਰਫ਼ ਵਿੱਕੀ ਵਲੈਤੀਆ ਕਾਬੂ
ਫਗਵਾੜਾ 'ਚ ਕਾਂਸਟੇਬਲ ਨੂੰ ਗੋਲੀ ਮਾਰਨ ਵਾਲੇ ਦੀ ਕੀਤੀ ਸੀ ਮਦਦ
ਕੁਪੱਤੀ ਨੂੰਹ ਨੇ ਸੱਸ ਨੂੰ ਕਰੰਟ ਲਗਾ ਕੇ ਮਾਰਿਆ, ਗ੍ਰਿਫ਼ਤਾਰ
ਪੁਲਿਸ ਨੇ 2 ਦਿਨ ਦਾ ਰਿਮਾਂਡ ਕੀਤਾ ਹਾਸਲ
ਜੇਲ੍ਹ ਗੈਂਗਵਾਰ 'ਤੇ ਐਕਸ਼ਨ, ਡਿਪਟੀ ਸੁਪਰਡੈਂਟ ਸਸਪੈਂਡ
ਦੱਸਿਆ ਜਾ ਰਿਹਾ ਹੈ ਕਿ ਸੁਪਰਡੈਂਟ ਖਿਲਾਫ਼ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਮੰਦਭਾਗੀ ਖ਼ਬਰ : ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਤਕਰੀਬਨ 5 ਸਾਲ ਪਹਿਲਾਂ ਮਨੀਲਾ ਗਿਆ ਸੀ
ਬੇਖ਼ੌਫ਼ ਲੁਟੇਰੇ, ਬੱਸ ਸਟੈਂਡ ਤੋਂ ਉਗਰਾਹੀ ਕਰ ਕੇ ਆ ਰਹੇ ਮੁਲਾਜ਼ਮ ਤੋਂ 2 ਲੱਖ ਦੀ ਲੁੱਟ
ਫੁਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।
ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ: ਵਿਜੈ ਕੁਮਾਰ ਜੰਜੂਆ
ਸੂਬਾ ਸਰਕਾਰ ਵੱਲੋਂ ਨਾਗਰਿਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਕੌਮੀ ਇਨਸਾਫ਼ ਮੋਰਚੇ ਦਾ ਐਲਾਨ: ਬੰਦੀ ਸਿੰਘਾਂ ਦੀ ਰਿਹਾਈ ਲਈ 5 ਮਾਰਚ ਨੂੰ 117 ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
ਕਿਹਾ: ਤਾਮਿਲਨਾਡੂ ਸਰਕਾਰ ਦੀ ਤਰਜ਼ 'ਤੇ ਮਤਾ ਲੈ ਕੇ ਆਵੇ ਸੂਬਾ ਸਰਕਾਰ
ਭ੍ਰਿਸ਼ਟਾਚਾਰ ਨੂੰ ਆਪ ਬੜ੍ਹਾਵਾ ਦੇਣ ਵਾਲਿਆਂ ਨੂੰ ਸਵਾਲ ਚੁੱਕਣ ਦਾ ਕੋਈ ਨੈਤਿਕ ਅਧਿਕਾਰ ਨਹੀਂ - ਮਲਵਿੰਦਰ ਕੰਗ
ਵਿਰੋਧੀਆਂ ਨੂੰ ਦਿੱਤੀ ਚੁਣੌਤੀ, ਕਿਹਾ- ਕਿਸੇ ਵੀ 'ਆਪ' ਵਿਧਾਇਕ ਜਾਂ ਮੰਤਰੀ ਦੇ ਗੈਂਗਸਟਰ ਤੇ ਮਾਫੀਆ ਨਾਲ ਜੁੜੇ ਹੋਣ ਦੇ ਸਬੂਤ ਪੇਸ਼ ਕਰੋ
ਪੰਜਾਬ 'ਚ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਕਰਨ ਵਾਲੇ ਭਾਜਪਾ ਆਗੂਆਂ 'ਤੇ ਵਰ੍ਹੇ CM ਮਾਨ
ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ''