ਪੰਜਾਬ
ਨਾਜਾਇਜ਼ ਹਥਿਆਰ ਸਮੇਤ ਨੌਜਵਾਨ ਕਾਬੂ, ਇੱਕ .32 ਪਿਸਤੌਲ ਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ
ਲਵਪ੍ਰੀਤ ਸਿੰਘ ਉਰਫ਼ ਕਾਕੂ ਮੱਧ ਪ੍ਰਦੇਸ਼ ਤੋਂ ਲੈ ਕੇ ਆਇਆ ਸੀ ਨਾਜਾਇਜ਼ ਹਥਿਆਰ
ਨਿੱਜੀ ਰੰਜਿਸ਼ ਦੇ ਚਲਦਿਆਂ ਬਦਮਾਸ਼ਾਂ ਨੇ 2 ਮਾਸੂਮਾਂ ਨੂੰ ਕੀਤਾ ਅਗਵਾ, ਬੱਚਿਆਂ ਦੀ ਦਾਦੀ ਨੂੰ ਧੱਕਾ ਮਾਰ ਕੇ ਕੀਤਾ ਜ਼ਖ਼ਮੀ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ
10,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
ਮੁਕੱਦਮੇ ਨੂੰ ਰੱਦ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਸ਼ੰਭੂ ਬਾਰਡਰ 'ਤੇ ਚੱਲੀਆਂ ਗੋਲੀਆਂ, ਨੌਜਵਾਨ ਦੀਆਂ ਉਂਗਲਾਂ ਵੱਢਣ ਵਾਲੇ 2 ਮੁਲਜ਼ਮ ਕਾਬੂ
ਭੂਪੀ ਰਾਣਾ ਗੈਂਗ ਨਾਲ ਦੱਸਿਆ ਜਾ ਰਿਹਾ ਫੜੇ ਗਏ ਮੁਲਜ਼ਮਾਂ ਦਾ ਸਬੰਧ
ਡੀਜੀਪੀ ਪੰਜਾਬ ਵੱਲੋਂ ਫੀਲਡ ਅਫ਼ਸਰਾਂ ਨੂੰ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਨਿਰਦੇਸ਼
ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੀਆਂ ਰੇਂਜਾਂ ਦੇ ਆਈ.ਜੀਜ਼/ਡੀ.ਆਈ.ਜੀਜ਼, ਸੀ.ਪੀਜ਼/ਐਸ.ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਕੀਤੀ ਵਰਚੁਅਲ ਮੀਟਿੰਗ
ਦੂਜੀ ਵਾਰ ਛਪਾਈ ਦਾ ਕੰਮ ਠੱਪ, ਕੰਪਨੀ ਨੇ ਨਹੀਂ ਦਿੱਤੀ ਚਿੱਪ ਆਰਡਰ, ਲਾਇਸੈਂਸ ਆਰਸੀ ਦੀ ਪੈਂਡੈਂਸੀ 70 ਹਜ਼ਾਰ ਤੋਂ ਪਾਰ
ਪੰਜਾਬ ਭਰ 'ਚ ਲੋਕ ਪ੍ਰੇਸ਼ਾਨ
ਚੋਰ ਨੇ ਵਿਦੇਸ਼ੀ ਮਹਿਮਾਨ ਵੀ ਨਹੀਂ ਛੱਡਿਆ, ਐਗਜ਼ੀਬਿਸ਼ਨ ’ਚ ਆਏ ਵਿਦੇਸ਼ੀ ਦਾ ਪਾਸਪੋਰਟ, ਲੈਪਟਾਪ ਤੇ ਡਾਲਰ ਲੈ ਕੇ ਹੋਇਆ ਫਰਾਰ
ਐਗਜ਼ੀਬੀਸ਼ਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੇ ਜਦ ਝਾਤੀ ਮਾਰੀ ਗਈ ਤਾਂ ਵਾਰਦਾਤ ਨੂੰ ਅੰਜਾਮ ਦੇ ਰਹੇ ਮੁਲਜ਼ਮ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਆ ਗਈਆਂ।
ਨਾਕਾਬੰਦੀ ਦੌਰਾਨ 24 ਲੱਖ ਰੁਪਏ ਸਮੇਤ ਇੱਕ ਕਾਬੂ
ਅਦਾਲਤ ਵਲੋਂ ਪਹਿਲਾਂ ਹੀ ਐਲਾਨਿਆ ਜਾ ਚੁੱਕਿਆ ਹੈ ਭਗੌੜਾ
12ਵੀਂ ਜਮਾਤ ਦਾ ਪੇਪਰ ਲੀਕ ਹੋਣ ਦਾ ਮਾਮਲਾ: ਗੁਰਦਾਸਪੁਰ ਸਿਟੀ ਥਾਣੇ ਵਿਚ ਐੱਫ.ਆਈ.ਆਰ. ਦਰਜ
ਮਾਮਲਾ ਡੀ.ਈ.ਓ. ਅਮਰਜੀਤ ਸਿੰਘ ਭਾਟੀਆ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ