ਪੰਜਾਬ
ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਲਾਲਾਬਾਦ ਨਗਰ ਕੌਂਸਲ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ
ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਹੋਇਆ ਮਾਮਲਾ ਦਰਜ
ਹਾਈਕੋਰਟ ਖ਼ਿਲਾਫ਼ ਕੀਤੀ ਅਪਮਾਨਜਨਕ ਟਿੱਪਣੀ ਦਾ ਮਾਮਲਾ : ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਨੂੰ ਹਿਰਾਸਤ 'ਚ ਲਿਆ
ਹਾਈਕੋਰਟ ਵਲੋਂ ਕੀਤੇ ਗਏ ਸਨ ਗ੍ਰਿਫ਼ਤਾਰੀ ਵਾਰੰਟ ਜਾਰੀ
ਮੁੱਖ ਮੰਤਰੀ ਨੇ ਬੁੱਢੇ ਨਾਲ਼ੇ ਦੀ ਸਫ਼ਾਈ ਲਈ 650 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ
ਕਿਹਾ : ਲੁਧਿਆਣੇ ਦੇ ਲੋਕਾਂ ਨੂੰ ਗੰਦੇ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਨਿਜਾਤ
ਕੌਮੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ: DSP ਮਹਿਲ ਕਲਾਂ ਗਮਦੂਰ ਸਿੰਘ ਚਹਿਲ ਨੇ ਜਿੱਤਿਆ ਸੋਨ ਤਗਮਾ
ਇਸ ਤੋਂ ਇਲਾਵਾ ਉਹ ਕਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕਰ ਚੁੱਕੇ ਹਨ।
ਫਿਰੋਜ਼ਪੁਰ 'ਚ ਸ਼ਰੇਆਮ ਗੁੰਡਾਗਰਦੀ, ਭਰੇ ਬਾਜ਼ਾਰ ’ਚ ਔਰਤ 'ਤੇ ਤਲਵਾਰਾਂ ਨਾਲ ਕੀਤਾ ਹਮਲਾ
ਉਕਤ ਔਰਤ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਮਲਾ ਕਿਉਂ ਕੀਤਾ? ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟਰੇਲੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਛੋਟੀ ਭੈਣ ਦੀ ਕੁੜਮਾਈ ਦੀਆਂ ਘਰ ’ਚ ਚੱਲ ਰਹੀਆਂ ਸਨ ਤਿਆਰੀਆਂ
ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਿਜੀਲੈਂਸ ਅੱਗੇ ਹੋਏ ਪੇਸ਼, ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਘਿਰੇ
ਭਾਜਪਾ ਆਗੂ ਟਿੱਕਾ ਨੇ ਦਿੱਤੀ ਸੀ ਸ਼ਿਕਾਇਤ
ਕਪੂਰਥਲਾ 'ਚ ਖੜ੍ਹੀ ਕਾਰ 'ਚ ਲੱਗੀ ਅੱਗ, ਪਰਿਵਾਰ ਸਮੇਤ ਸਾਇੰਸ ਸਿਟੀ ਵੇਖਣ ਗਿਆ ਸੀ ਵਿਅਕਤੀ
ਨੌਜਵਾਨ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ
ਚੰਡੀਗੜ੍ਹ ਦੇ ਮੇਅਰ ਅਤੇ ਕੌਂਸਲਰ ਨੇ ਸ਼ਿਵਰਾਤਰੀ ਮੌਕੇ ਸਾਥੀਆਂ ਨਾਲ ਕੀਤੇ ਮੰਦਿਰ ਦੇ ਦਰਸ਼ਨ
ਵੱਖ-ਵੱਖ ਮਸਲਿਆਂ ਬਾਰੇ ਕੀਤੀ ਵਿਚਾਰ ਚਰਚਾ
ਅੰਮ੍ਰਿਤਸਰ ਏਅਰਪੋਰਟ 'ਤੇ ਮਿਲੇ ਉੱਲੀ ਲੱਗੇ ਲੱਡੂ: NRI ਨੇ ਤਸਵੀਰਾਂ ਖਿੱਚ ਕੇ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ
ਅਮਰੀਕਾ ਪਰਤਦੇ ਸਮੇਂ ਦੁਕਾਨ ਤੋਂ ਖਰੀਦੇ ਸਨ ਲੱਡੂ, ਦੁਕਾਨਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ