ਪੰਜਾਬ
ਖੇਡ ਵਿਭਾਗ ਨੇ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ
ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਮੀਤ ਹੇਅਰ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਦਾਮਾਂ ਵਿੱਚ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼
ਪਾਰਦਰਸ਼ਤਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡੀ.ਪੀ. ਰੈਡੀ
ਨੰਗਲ: ਸੜਕ ਹਾਦਸੇ ’ਚ 27 ਸਾਲਾ ਨੌਜਵਾਨ ਦੀ ਮੌਤ
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਗੋਲਥਾਈ ਫੈਕਟਰੀ ’ਚ ਨੌਕਰੀ ਕਰਦਾ ਸੀ।
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਥਾਣੇਦਾਰ ਤੋਂ ਤੰਗ ਆ ਕੇ ਮਹਿਲਾ ਨੇ ਕੀਤੀ ਖ਼ਦਕੁਸ਼ੀ, ਸੁਸਾਈਡ ਨੋਟ ਵਿਚ ਕੀਤੇ ਅਹਿਮ ਖੁਲਾਸੇ
ਮਹਿਲਾ ਨੇ ਟ੍ਰੈਫਿਕ ਪੁਲਿਸ ਦੇ ਏਐਸਆਈ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
• ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਤੇ ਅਮਲ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਸਰਕਾਰੀ ਰੇਤ ਦੇ ਖੱਡੇ ਤੋਂ ਰੇਤ ਲੈਣ ਗਏ ਪਿਓ-ਪੁੱਤ 'ਤੇ ਕਰੀਬ 10 ਵਿਅਕਤੀਆਂ ਨੇ ਕੀਤਾ ਹਮਲਾ
ਸਰਕਾਰੀ ਰੇਤ ਦੇ ਖੱਡੇ ਤੋਂ ਰੇਤ ਲੈਣ ਗਏ ਪਿਓ-ਪੁੱਤ 'ਤੇ ਕਰੀਬ 10 ਵਿਅਕਤੀਆਂ ਨੇ ਕੀਤਾ ਹਮਲਾ
ਇਹਨਾਂ ਅੰਕੜਿਆਂ ਜ਼ਰੀਏ ਪੜ੍ਹੋ ਪੰਜਾਬ ਦੀ ਕਾਨੂੰਨ ਅਵਸਥਾ ਦਾ ਹਾਲ
ਸੱਤਾ ਵਿਚ ਆਉਣ ਤੋਂ ਬਾਅਦ 'ਆਪ' ਸਰਕਾਰ ਨੇ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।
ਪੁਲਿਸ ਨੇ ਇਕ ਹਫਤੇ ਵਿਚ 33.60 ਕਿਲੋ ਹੈਰੋਇਨ ਅਤੇ 33.53 ਲੱਖ ਦੀ ਡਰੱਗ ਮਨੀ ਕੀਤੀ ਬਰਾਮਦ
294 ਨਸ਼ਾ ਤਸਕਰ ਵੀ ਗ੍ਰਿਫ਼ਤਾਰ