ਪੰਜਾਬ
ਗੁਰਜੀਤ ਔਜਲਾ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ, ਰੇਗੋ ਬ੍ਰਿਜ ਦੇ ਪੁਨਰ ਨਿਰਮਾਣ ਲਈ ਦਖ਼ਲ ਦੀ ਕੀਤੀ ਮੰਗ
ਉਹਨਾਂ ਇਸ ਮੁੱਦੇ 'ਤੇ ਇਕ ਮੰਗ ਪੱਤਰ ਵੀ ਲਿਖਿਆ ਹੈ।
ਮੁੱਖ ਮੰਤਰੀ ਨੇ ਇਸਰੋ ਲਈ ਚਿੱਪ ਬਣਾਉਣ ਵਾਲੀਆਂ ਅੰਮ੍ਰਿਤਸਰ ਸਕੂਲ ਦੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ
ਸ੍ਰੀ ਹਰੀਕੋਟਾ ਜਾਣ ਲਈ ਖ਼ਰਚੇ ਵਜੋਂ ਵਿਦਿਆਰਥਣਾਂ ਨੂੰ ਤਿੰਨ ਲੱਖ ਰੁਪਏ ਦਾ ਚੈੱਕ ਸੌਂਪਿਆ
ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੇ ਜਹਾਜ਼ ਦਾ ਇੰਜਣ ਹੋਇਆ ਬੰਦ, ਵਾਲ-ਵਾਲ ਬਚੇ ਯਾਤਰੀ
ਨਤੀਜੇ ਵਜੋਂ ਜਹਾਜ਼ ਨੂੰ ਹਵਾਈ ਅੱਡੇ ’ਤੇ ਵਾਪਸ ਲੈਂਡ ਕਰਨਾ ਪਿਆ।
ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਵਾਪਸ ਆਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੜ ਵਸੇਬਾ ਕੇਂਦਰਾਂ ਦਾ ਕੀਤਾ ਦੌਰਾ
ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ
ਸਾਧੂ ਸਿੰਘ ਧਰਮਸੋਤ ਨੂੰ 3 ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜਿਆ, ਹੱਸ-ਹੱਸ ਕਹਿੰਦੇ - 'ਮੈਂ ਗਲਤ ਨਹੀਂ...'
ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੀ.ਐਸ.ਪੀ.ਸੀ.ਐਲ. ਦਾ ਜੇਈ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੀੜਤ ਵਲੋਂ ਵਿਜੀਲੈਂਸ ਕੋਲ ਜੇ. ਈ. ਬਖ਼ਸ਼ੀਸ਼ ਸਿੰਘ ਦੀਆਂ ਰਿਕਾਰਡਿੰਗ ਅਤੇ ਹੋਰ ਸਬੂਤ ਪੇਸ਼ ਕਰਨ ’ਤੇ ਵਿਜੀਲੈਂਸ ਟੀਮ ਨੇ...
ਅੰਮ੍ਰਿਤਸਰ 'ਚ CI ਗੁਰਦਾਸਪੁਰ ਦੀ ਕਾਰਵਾਈ: ਸਰਹੱਦ ਪਾਰੋਂ ਆਈ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ
ਡਰੋਨ ਰਾਹੀਂ ਆਰਡਰ ਦੇਣ ਦਾ ਸ਼ੱਕ
ਗੁਰਦਾਸਪੁਰ: ਬੱਚਿਆਂ ਨਾਲ ਭਰੀ ਸਕੂਲ ਵੈਨ 'ਤੇ ਹਮਲਾ,ਇਕ ਔਰਤ ਸਮੇਤ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ
ਬੱਸ ਥੱਲੇ ਕੁੱਤਾ ਆਉਣ 'ਤੇ ਭੜਕੇ ਬੰਦੇ ਨੇ ਦਾਤਰ ਨਾਲ ਕੀਤਾ ਹਮਲਾ
ਭਰਾ ਅਤੇ ਮਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਨਾਬਾਲਗ ਨਾਲ ਕੀਤਾ ਜਿਸਮਾਨੀ ਸ਼ੋਸ਼ਣ
ਅਦਾਲਤ ਨੇ ਦੋਸ਼ੀ ਸੁਰਿੰਦਰ ਸਿੰਘ ਨੂੰ ਸੁਣਾਈ 20 ਸਾਲ ਦੀ ਕੈਦ ਤੇ 31 ਹਜ਼ਾਰ ਰੁਪਏ ਜੁਰਮਾਨਾ
ਪੰਜਾਬ ਲਿਆਂਦੇ ਜਾ ਰਹੇ ਕੋਲੇ ਨੂੰ ਲੈ ਕੇ ਮਨੀਸ਼ ਤਿਵਾੜੀ ਦਾ ਟਵੀਟ, ਪੜ੍ਹੋ ਕੀ ਕਿਹਾ
ਬੀਤੇ ਦਿਨੀਂ ਮਨੀਸ਼ ਤਿਵਾੜੀ ਤੇ ਸੁਨੀਲ ਜਾਖੜ ਦੀ ਟਵਿੱਟਰ ਵਾਰ ਛਿੜ ਗਈ ਸੀ