ਪੰਜਾਬ
ਪੰਜਾਬ ਪੁਲਿਸ ਦੇ ਦੋ ਅਧਿਕਾਰੀ ਸਸਪੈਂਡ, ਦੋਵਾਂ ’ਤੇ ਆਪਣੀ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਲੱਗੇ ਦੋਸ਼
ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕੀਤੀ ਕਾਰਵਾਈ
ਚੰਡੀਗੜ੍ਹ 'ਚ ਪੁਲਿਸ ਦਾ ਨਾਕਾ ਦੇਖ ਕੇ ਨੌਜਵਾਨਾਂ ਨੇ ਭਜਾਈ ਕਾਰ, ਅੱਗੇ ਜਾ ਕੇ ਵਾਪਰ ਗਿਆ ਵੱਡਾ ਹਾਦਸਾ
ਕਾਰ ਚਾਲਕ ਗੰਭੀਰ ਜ਼ਖਮੀ, ਦੋ ਨੌਜਵਾਨ ਫਰਾਰ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਤਲੁਜ ਦਰਿਆ ’ਚ ਪਾਣੀ ਦੇ ਪ੍ਰਦੂਸ਼ਣ ਨੂੰ ਲੈ ਕੇ ਜਾਰੀ ਕੀਤੇ ਹੁਕਮ
ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਉਪਾਅ ਕਰਨ ਅਤੇ 1 ਮਹੀਨੇ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।
ਬਹਿਬਲ ਇਨਸਾਫ਼ ਮੋਰਚੇ ਨੇ ਬਠਿੰਡਾ ਨੈਸ਼ਨਲ ਹਾਈਵੇਅ ਅਣਮਿੱਥੇ ਸਮੇਂ ਲਈ ਕੀਤਾ ਬੰਦ
ਬਹਿਬਲ ਗੋਲੀ ਕਾਂਡ ਕੇਸ ਦੀ ਸੁਣਵਾਈ 29 ਅਪ੍ਰੈਲ ਤੱਕ ਮੁਲਤਵੀ
'ਹਰ ਵਿਅਕਤੀ ਕੰਪਿਊਟਰ-ਇੰਟਰਨੈੱਟ ਮਾਹਿਰ ਨਹੀਂ ਹੁੰਦਾ': ਹਾਈਕੋਰਟ ਨੇ ਪੀਜੀਟੀ ਭਰਤੀ ਮਾਮਲੇ 'ਚ ਕੀਤੀ ਅਪੀਲ ਮਨਜ਼ੂਰ
ਬੈਂਚ ਨੇ ਕਿਹਾ ਕਿ ਦੇਸ਼ ਵਿੱਚ ਮੌਜੂਦਾ ਸਮਾਜਿਕ-ਆਰਥਿਕ ਸਥਿਤੀਆਂ ਵਿੱਚ ਹਰ ਨਾਗਰਿਕ ਨੂੰ ਨਾ ਤਾਂ ਨੈੱਟ ਦਾ ਗਿਆਨ ਹੈ
ਪੰਜਾਬ ਘੁੰਮਣ ਲਈ ਮਹਿਲਾ ਸੈਲਾਨੀ ਲੁਟੇਰਿਆਂ ਦਾ ਮੁਕਾਬਲਾ ਕਰਦੇ ਸਮੇਂ ਆਟੋ 'ਚੋਂ ਡਿੱਗੀ, ਮੌਤ
ਲੁਟੇਰਿਆਂ ਦਾ ਮੁਕਾਬਲਾ ਕਰਦੇ ਸਮੇਂ ਆਟੋ 'ਚੋਂ ਡਿੱਗਣ ਨਾਲ ਹੋਈ ਮੌਤ
ਸਰਵਿਸ ਰਿਵਾਲਵਰ ਸਾਫ਼ ਕਰਦਿਆਂ ਟਰੈਫਿਕ ਸਬ-ਇੰਸਪੈਕਟਰ ਦੇ ਮੂੰਹ 'ਤੇ ਲੱਗੀ ਗੋਲੀ
ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ
ਤਿੰਨ ਵੱਖ-ਵੱਖ ਹੋਟਲਾਂ 'ਚ ਚੱਲ ਰਹੇ ਜਿਸਮਫਿਰੋਸ਼ੀ ਦੇ ਧੰਦੇ ਦਾ ਪਰਦਾਫਾਸ਼
ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੀਤਾ ਮਾਮਲਾ ਦਰਜ
ਸੂਬੇ ਦੇ 17 ਜ਼ਿਲ੍ਹਿਆਂ 'ਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2.91 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਮਾਨ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ
ਅਮਨ ਅਰੋੜਾ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਆਗ਼ਾਜ਼
ਕੌਮਾਂਤਰੀ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਏਸ਼ੀਅਨ ਖੇਡਾਂ ਦੀ ਜੇਤੂ ਅਥਲੀਟ ਪਦਮਸ਼੍ਰੀ ਸੁਨੀਤਾ ਰਾਣੀ ਦਾ ਸਨਮਾਨ