ਪੰਜਾਬ
Delhi News : ਭਾਰਤ ਨੇ ਸੰਯੁਕਤ ਰਾਸ਼ਟਰ ਦੀ ਮੀਟਿੰਗ ’ਚ ਸ਼ਿਪਿੰਗ ਉਦਯੋਗ 'ਤੇ ਪਹਿਲੇ ਗਲੋਬਲ ਕਾਰਬਨ ਟੈਕਸ ਦਾ ਕੀਤਾ ਸਮਰਥਨ
Delhi News : ਇਸ ਫ਼ੈਸਲੇ ਦਾ ਉਦੇਸ਼ ਜਹਾਜ਼ਾਂ ਤੋਂ ਗ੍ਰੀਨਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣਾ ਅਤੇ ਸਾਫ਼ ਤਕਨਾਲੋਜੀਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ
Jathedar Kuldeep Singh Gargaj News : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਦਿਤਾ ਸੰਦੇਸ਼
Jathedar Kuldeep Singh Gargaj News : ਘਰਾਂ 'ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦਾ ਦਿਤਾ ਸੰਦੇਸ਼
Khalsa Sajna Day News : ਖ਼ਾਲਸਾ ਸਾਜਣਾ ਦਿਹਾੜਾ ਭਲਕੇ ਮਨਾਉਣ ਦਾ ਮਤਾ ਪਾਸ
Khalsa Sajna Day News : ਪੰਜ ਸਿੰਘ ਸਾਹਿਬਾਨ ਨੇ ਬੀਤੇ ਦਿਨ ਕੀਤੀ ਸੀ ਮੀਟਿੰਗ
Punjab Weather Update: ਪੰਜਾਬ ਵਿਚ ਮੌਸਮ ਦਾ ਬਦਲਿਆ ਮਿਜਾਜ਼, ਠੰਢੀਆਂ ਹਵਾਵਾਂ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Punjab Weather Update:ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਸਾਰੇ ਪੰਜਾਬ ਵਿੱਚ ਰਾਤ ਨੂੰ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਦਾ ਕੋਈ ਵੀ ਮੁਲਾਜ਼ਮ ਡਰੱਗ ਵਿੱਚ ਪਾਇਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀਜੀਪੀ
ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ
ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਤਰਨਤਾਰਨ ’ਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਸਾਥੀ ਦਾ ਐਨਕਾਊਂਟਰ
ਐਕਾਊਂਟਰ ਮਗਰੋਂ ਮੁਲਜ਼ਮ ਤੋਂ ਹਥਿਆਰ ਬਰਾਮਦ
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਚਾਰ ਗ਼ੈਰ ਸਰਕਾਰੀ ਮੈਂਬਰ ਕੀਤੇ ਨਿਯੁਕਤ
ਚਾਰ ਮੈਂਬਰਾਂ ਚ ਗੁਲਜ਼ਾਰ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਖੋਖਰ ਅਤੇ ਰੁਪਿੰਦਰ ਸਿੰਘ ਦਾ ਨਾਂਅ ਸ਼ਾਮਲ
ਬਾਜਵਾ ਨੇ ਵਿਦਿਆਰਥੀਆਂ ਨੂੰ ਦੁਕਾਨਾਂ ਦੀ ਜਾਂਚ ਕਰਨ ਦੇ ਆਦੇਸ਼ ਦੇਣ ਲਈ ਫ਼ਰੀਦਕੋਟ ਪ੍ਰਸ਼ਾਸਨ ਦੀ ਕੀਤੀ ਆਲੋਚਨਾ
ਪੱਟੀ: ਬਾਜਵਾ ਨੇ ਪੁੱਛਿਆ ਕਿ ਕੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਕੰਮ ਕਰਨ ਦੇ ਯੋਗ ਨਹੀਂ ਰਿਹਾ?
Punjab News : ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ
Hoshiarpur News : ਵਿਧਾਇਕ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ’ਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ