ਪੰਜਾਬ
ਅਗਲੇ ਮਹੀਨੇ ਅੰਮ੍ਰਿਤਸਰ ਤੋਂ ਲਖਨਊ ਲਈ ਰੋਜ਼ਾਨਾ ਉਡਾਣ ਭਰੇਗੀ ਇੰਡੀਗੋ ਫਲਾਈਟ, ਪਹਿਲਾ ਹਫ਼ਤੇ ਚ ਤਿੰਨ ਦਿਨ ਭਰਦਾ ਸੀ ਉਡਾਣ
ਦੇਸ਼ ਦੀ ਘੱਟ ਕਿਰਾਏ ਵਾਲੀ ਏਅਰਲਾਈਨਜ਼ ਇੰਡੀਗੋ ਨੇ ਅੰਮ੍ਰਿਤਸਰ ਤੋਂ ਘਰੇਲੂ ਉਡਾਣਾਂ ਦੀ ਬਾਰੰਬਾਰਤਾ ਵਧਾਉਣ ਦਾ ਫੈਸਲਾ ਕੀਤਾ
ਪੰਜਾਬ ਵਿੱਚ ਪਹਿਲੀ ਵਾਰ ਥਰਮਲ ਕੈਮਰੇ ਨਾਲ ਲੈਸ ਡਰੋਨ ਨਾਲ ਬਿਜਲੀ ਟਰਾਂਸਮਿਸ਼ਨ ਲਾਈਨਾਂ ਦੀ ਕੀਤੀ ਜਾਵੇਗੀ ਸਕੈਨਿੰਗ
ਪਹਿਲੀ ਵਾਰ ਪੌਂਗ ਡੈਮ ਤੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੱਕ ਬਿਜਲੀ ਦੀਆਂ ਲਾਈਨਾਂ ਦੀ ਸਕੈਨਿੰਗ ਡਰੋਨ ਕੈਮਰਿਆਂ ਰਾਹੀਂ ਕੀਤੀ ਜਾਵੇਗੀ...
ਅੱਜ ਹੋਰ ਵਿਗੜੇਗਾ ਮੌਸਮ, ਮੀਂਹ ਦੇ ਨਾਲ-ਨਾਲ ਚਲਣਗੀਆਂ ਠੰਢੀਆਂ ਹਵਾਵਾਂ
ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਬਰਫ਼ੀਲੀਆਂ ਹਵਾਵਾਂ ਚਲਣ ਨਾਲ ਠੰਢ ਕਾਫ਼ੀ ਵਧ ਗਈ ਹੈ।
ਬਠਿੰਡਾ 'ਚ ਨਿਰਮਾਣ ਅਧੀਨ ਮੰਦਿਰ ਦਾ ਡਿੱਗਿਆ ਲੈਂਟਰ, ਕਈ ਲੋਕਾਂ ਦੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ
ਕੁਝ ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢ ਤੇ ਹਸਪਤਾਲ ਕਰਵਾਇਆ ਦਾਖਲ
'ਆਪ' ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ
ਪਹਿਲੀ ਪਤਨੀ ਦੀ ਹੋ ਚੁੱਕੀ ਹੈ ਮੌਤ
ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ 'ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ
ਸੂਰੀਆ ਇੰਨਕਲੇਵ ਐਕਟੈਂਸ਼ਨ ਸਕੀਮ 'ਚ ਹੁਣ ਤੱਕ 14 ਮੁਲਜ਼ਮ ਕੀਤੇ ਕਾਬੂ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ
ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਕਰੀਬ 2.03 ਕਰੋੜ ਰੁਪਏ ਦੀ ਲਾਗਤ ਨਾਲ ਰੋਪੜ ਜ਼ਿਲ੍ਹੇ ਨੂੰ ਮਿਲੇਗੀ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ :ਡਾ. ਇੰਦਰਬੀਰ ਸਿੰਘ ਨਿੱਜਰ
ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼
ਵਿਰੋਧ ਕਰਨ ਵਾਲੇ ਲੰਬੜਦਾਰ ਨੂੰ ਨਸ਼ਾ ਤਸਕਰਾਂ ਨੇ ਉਤਾਰਿਆ ਮੌਤ ਦੇ ਘਾਟ
ਤੇਜ਼ਧਾਰ ਹਥਿਆਰਾਂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ
ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ
ਖੇਡ ਮੰਤਰੀ ਨੇ ਜਰਖੜ ਪਿੰਡ ਦੀ ਖੇਡ ਖੇਤਰ ਨੂੰ ਦੇਣ ਦੀ ਕੀਤੀ ਸ਼ਲਾਘਾ