ਪੰਜਾਬ
ਇਟਲੀ ’ਚ ਮਾਰੇ ਗਏ ਨੌਜਵਾਨ ਦੀ ਦੇਹ 15 ਮਹੀਨਿਆਂ ਬਾਅਦ ਪਹੁੰਚੀ ਪਿੰਡ, ਸਵਾ ਸਾਲਾ ਪੁੱਤ ਨੇ ਚਿਖਾ ਨੂੰ ਕੀਤਾ ਅਗਨ ਭੇਟ
ਜਦੋਂ ਡੇਢ ਸਾਲਾ ਸੁਖਮਨ ਸਿੰਘ ਅਤੇ ਪਿਤਾ ਅਜੈਬ ਸਿੰਘ ਨੇ ਜਗਸੀਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਤਾਂ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਲਾਮਿਸਾਲ ਕਾਰਗੁਜ਼ਾਰੀ ਵਾਲੇ ਭਾਰਤ ਦੇ 22 ਅਫ਼ਸਰਾਂ ਵਿਚ ਸ਼ਾਮਲ
ਅਪ੍ਰੈਲ 2022 'ਚ ਪਟਿਆਲਾ ਵਿਖੇ ਬਤੌਰ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਸੰਭਾਲਿਆ ਸੀ ਅਹੁਦਾ
ਸਬਜ਼ੀਆਂ ਵੇਚ ਕੇ ਆ ਰਹੇ ਪਿਓ-ਪੁੱਤ ਦੀ ਟਰੈਕਟਰ-ਟਰਾਲੀ ਪਲਟਣ ਨਾਲ ਹੋਈ ਮੌਤ
ਇਲਾਕੇ ਵਿਚ ਫੈਲੀ ਸੋਗ ਦੀ ਲਹਿਰ
ਦਿਲਰੋਜ਼ ਦੀ ਕਾਤਲ ਮਹਿਲਾ ਦਾ ਪਤੀ ਗ੍ਰਿਫ਼ਤਾਰ, ਨਸ਼ੇ ਲਈ ਦਿੰਦਾ ਸੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ
ਮੁਲਜ਼ਮ ਬਾਜ਼ਾਰਾਂ ਵਿਚੋਂ ਸਾਮਾਨ ਚੋਰੀ ਕਰਕੇ ਅੱਗੇ ਵੇਚ ਦਿੰਦਾ ਸੀ। ਚੋਰੀ ਦਾ ਸਮਾਨ ਵੇਚ ਕੇ ਮਿਲੇ ਪੈਸਿਆਂ ਨਾਲ ਉਹ ਨਸ਼ਾ ਖਰੀਦਦਾ ਸੀ
ਜਲੰਧਰ ਪੁਲਿਸ ਨੇ ਕੁਝ ਹੀ ਘੰਟਿਆਂ 'ਚ ਸੁਲਝਾਈ ਕਤਲ ਦੀ ਗੁੱਥੀ, ਦੋਵੇਂ ਕਾਤਲ ਕੀਤੇ ਕਾਬੂ
ਚਾਕੂ ਤੇ ਲੁੱਟਿਆ ਹੋਇਆ ਸਾਮਾਨ ਵੀ ਕੀਤਾ ਬਰਾਮਦ
ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ ਮੰਗੀ ਸੀ ਰਿਸ਼ਵਤ
ਘਰ 'ਚ ਵੜ ਕੇ ਦਿਨ ਦਿਹਾੜੇ ਕੀਤਾ ਔਰਤ ਦਾ ਕਤਲ
ਲੁੱਟ ਦੀ ਨੀਅਤ ਨਾਲ ਆਏ ਸਨ ਮੁਲਜ਼ਮ
ਪੰਜਾਬ 'ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ
ਮੁੰਬਈ ਵਿਖੇ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ: ਵਿਜੀਲੈਂਸ ਬਿਊਰੋ ਵੱਲੋਂ ਪੁੱਡਾ ਦਾ ਕਾਰਜਕਾਰੀ ਅਫ਼ਸਰ ਮਹੇਸ਼ ਬਾਂਸਲ ਗ੍ਰਿਫ਼ਤਾਰ
ਰਿਹਾਇਸ਼ੀ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨਸ਼ਟ ਕਰਨ ਦੇ ਲੱਗੇ ਇਲਜ਼ਾਮ
ਨਾਕਾਬੰਦੀ ਦੌਰਾਨ ਛੋਟੇ ਹਾਥੀ ਨਾਲ ਪੁਲਿਸ ਮੁਲਾਜ਼ਮ ਨੂੰ ਦਰੜਿਆ, ਹੋਈ ਮੌਤ
ਕਾਗਜ਼ਾਤ ਮੰਗਣ 'ਤੇ ਦਿੱਤਾ ਵਾਰਦਾਤ ਨੂੰ ਅੰਜਾਮ