ਪੰਜਾਬ
ਹੁਣ ਹੈਲੀਕਾਪਟਰ ਦੀ ਬਜਾਏ ਜੈੱਟ ਦੀ ਸਵਾਰੀ ਕਰਨਗੇ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ
ਸਰਕਾਰ ਨੇ 10 ਸੀਟਾਂ ਵਾਲੇ ਫਿਕਸਡ ਵਿੰਗ ਜੈੱਟ ਜਹਾਜ਼ ਨੂੰ ਕਿਸੇ ਵੀ ਸਮੇਂ ਉਪਲਬਧ ਕਰਵਾਉਣ ਲਈ ਇਕ ਬਿਹਤਰ ਕੰਪਨੀ ਨੂੰ ਸੂਚੀਬੱਧ ਕਰਨ ਦਾ ਫੈਸਲਾ ਕੀਤਾ ਹੈ।
CM ਮਾਨ ਨੇ ਮਹਿੰਦਰਾ ਐਂਡ ਮਹਿੰਦਰਾ, ਗੋਦਰੇਜ ਅਤੇ ਜਿੰਦਲ ਸਟੀਲ ਸਣੇ ਕਈ ਵੱਡੀ ਕੰਪਨੀਆਂ ਨਾਲ ਕੀਤੀ ਮੁਲਾਕਾਤ
ਸੂਬੇ 'ਚ ਨਿਵੇਸ਼ ਖੋਲ੍ਹੇਗਾ ਪੰਜਾਬ ਦੇ ਨੌਜਵਾਨਾਂ ਲਈ ਤਰੱਕੀ ਦੇ ਰਾਹ-ਮੁੱਖ ਮੰਤਰੀ
ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਲਈ 16 ਜਨਵਰੀ ਨੂੰ ਘਰੋਂ ਗਏ ਸਾਬਕਾ DSP ਹੋਏ ਲਾਪਤਾ
ਪਰਿਵਾਰਕ ਮੈਂਬਰਾ ਨੇ ਦਰਜ ਕਰਵਾਈ ਗੁੰਮਸ਼ੁਦਗੀ ਦੀ ਰਿਪੋਰਟ
ਸਿੱਖ ਕੈਦੀਆਂ ਨੂੰ ਸਿਰਫ਼ ਸਿੱਖ ਹੋਣ ਕਰਕੇ ਜੇਲ੍ਹਾਂ ਵਿੱਚ ਬੰਦ ਰੱਖਿਆ ਜਾ ਰਿਹਾ- ਐਮਪੀ ਸਿਮਰਨਜੀਤ ਸਿੰਘ ਮਾਨ
'ਮੈਂ ਅੰਤਰਰਾਸ਼ਟਰੀ ਮੰਚ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਚੁੱਕ ਰਿਹਾ ਹਾਂ'
ਪੱਤਰਕਾਰ ਖ਼ੁਦਕੁਸ਼ੀ ਮਾਮਲ: ਸਾਬਕਾ ਕਾਂਗਰਸੀ MLA ਹਰਦਿਆਲ ਸਿੰਘ ਕੰਬੋਜ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਹਾਈਕੋਰਟ ਨੇ ਹਰਦਿਆਲ ਕੰਬੋਜ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ
'ਮੋਹਾਲੀ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ ਹੈ ਵਿਆਪਕ ਯੋਜਨਾ'
ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੋਹਾਲੀ ਪ੍ਰੈੱਸ ਦਾ ਦੌਰਾ ਤੇ ਕੰਮਕਾਜ ਦੀ ਸਮੀਖਿਆ
ਲੁਧਿਆਣਾ 'ਚ ਚੋਰ ਨੂੰ ਫੜਨ ਗਏ ASI ਦੀ ਕੁੱਟਮਾਰ, ਹਮਲਾਵਾਰ ਨੇ ਵਰਦੀ ਵੀ ਪਾੜੀ
ਜ਼ਖਮੀ ਪੁਲਿਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਕਰਵਾਇਆ ਗਿਆ ਦਾਖਲ
ਸੂਬਾ ਸਰਕਾਰ ਵੱਲੋਂ ਚਾਈਨਾ ਡੋਰ 'ਤੇ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਮਨੁੱਖੀ ਜੀਵਨ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ: ਮੀਤ ਹੇਅਰ
ਪੰਜਾਬ ਪੁਲਿਸ ਦੇ 11 ਮੁਲਾਜ਼ਮਾਂ ਤੇ ਅਫ਼ਸਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਜਾਵੇਗਾ ਸਨਮਾਨਿਤ
ਮੁਲਾਜ਼ਮਾਂ ਨੂੰ 'ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ' ਨਾਲ ਸਨਮਾਨਿਤ ਕੀਤਾ ਜਾਵੇਗਾ
ਪੜ੍ਹੋ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹਣ ਵਾਲੀ ਆਰਕੀਟੈਕਟ ਸ਼ੁਭਮ ਪੋਪਲੀ ਦੀ ਕਹਾਣੀ
250 ਤੋਂ ਵੱਧ ਲੋਕਾਂ ਨੂੰ ਦੇ ਰਹੀ ਹੈ ਰੁਜ਼ਗਾਰ