ਪੰਜਾਬ
ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਵਿਕਾਸ ਲਈ ਬਹੁ-ਪੱਖੀ ਪਹੁੰਚ ਅਪਣਾਈ- ਡਾ. ਬਲਜੀਤ ਕੌਰ
ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਲਈ ਜ਼ਿਲ੍ਹਿਆਂ ਤੋਂ ਪ੍ਰੋਜੈਕਟਾਂ ਦੀ ਮੰਗ
ਮਾਨ ਸਰਕਾਰ ਨੇ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ: ਕੁਲਦੀਪ ਸਿੰਘ ਧਾਲੀਵਾਲ
ਪਹਿਲੀ ਸਰਕਾਰ-ਕਿਸਾਨ ਮਿਲਣੀ 12 ਫ਼ਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਮੂਲੀਅਤ
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ
ਚਰਨਜੀਤ ਸਿੰਘ ਬਰਾੜ ਇਸ ਬੋਰਡ ਦੇ ਮੈਂਬਰ ਸਕੱਤਰ ਅਤੇ ਕੋਆਰਡੀਨੇਟਰ ਹੋਣਗੇ...
ਅਦਾਲਤ ਨੇ ਮਾੜੇ ਇਰਾਦਿਆਂ ਨਾਲ ਤਬਾਦਲੇ ਦੀ ਪਟੀਸ਼ਨ ਖਾਰਜ ਕਰਦਿਆਂ ਕਿਹਾ- ਅਜਿਹੀ ਦਲੀਲ ਦੇਣ ਤੋਂ ਪਹਿਲਾਂ ਦੋ ਵਾਰ ਸੋਚੋ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬਦਨੀਅਤ ਦੇ ਤਬਾਦਲਿਆਂ ਦੇ ਮਾਮਲੇ ਇਸ ਹੱਦ ਤੱਕ ਵੱਧ ਗਏ ਹਨ ਕਿ ਹਾਈ ਕੋਰਟ ਨੇ ਇਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫੈਸਲਾ ਕੀਤਾ...
1984 ਸਿੱਖ ਨਸ਼ਲਕੁਸ਼ੀ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਕਿਹਾ- ਜੇਕਰ ਸਿੱਖ ਕੌਮ ਨਾ ਹੁੰਦੀ ਤਾਂ ਭਾਰਤ 'ਭਾਰਤ' ਨਾ ਹੁੰਦਾ, ਸਿੱਖ ਕੌਮ ਇਸ ਦੇਸ਼ ਦੀ ਰੀੜ੍ਹ ਦੀ ਹੱਡੀ ਹੈ
ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦੀ ਬਦਮਾਸ਼ਾਂ ਨੇ ਕੀਤੀ ਹੱਤਿਆ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਵਿਧਾਇਕਾ ਮਾਣੂੰਕੇ ਵੱਲੋਂ ਸ਼ਹਿਰ ਦੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਮੁਕੰਮਲ ਕਰਨ ਲਈ ਹਦਾਇਤਾਂ
ਸ਼ਹਿਰ ਦੀ ਵਾਰਡਬੰਦੀ ਵਧਾਕੇ ਸੀਵਰੇਜ ਨਾਲ ਵੀ ਜੋੜਿਆ ਜਾਵੇਗਾ - ਬੀਬੀ ਮਾਣੂੰਕੇ
ਨਸ਼ੇ ਨੇ ਛੋਟੀ ਉਮਰ 'ਚ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤਰ
ਇਕਲੌਤੇ ਪੁੱਤਰ ਦੇ ਗ਼ਮ 'ਚ ਪਰਿਵਾਰ ਦਾ ਰੋ-ਰੋ ਬੁਰਾ ਹਾਲ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ
ਪੰਜਾਬ ਦਾ ਵਾਤਾਵਰਨ ਤੇ ਇੱਥੋਂ ਦੇ ਲੋਕ ਮੇਰੀ ਤਰਜੀਹ: ਮੁੱਖ ਮੰਤਰੀ
ਫਿਰੋਜ਼ਪੁਰ ਵਿੱਚ ਦਾਜ ਦੇ ਲੋਭੀਆਂ ਨੇ ਨੂੰਹ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ
ਕਿਹਾ- ਛੋਟੀ ਗੱਡੀ ਨਾਲ ਨਹੀਂ ਬਣਦੀ ਟੌਹਰ, ਹੁਣ ਚਾਹੀਦੀ ਵੱਡੀ ਗੱਡੀ