ਪੰਜਾਬ
ਹਰਪਾਲ ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ
ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼
ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਮੁਲਾਕਾਤ, ਪੱਲੇਦਾਰਾਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ
CM ਮਾਨ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ
ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਸਿੰਘ ਨੇ ਨੇ ਦਿੱਤਾ ਅਸਤੀਫ਼ਾ
ਅਗਲੇ ਹੁਕਮਾਂ ਤੱਕ ਚੇਅਰਮੈਨ ਦੇ ਅਹੁਦੇ 'ਤੇ ਕਰਦੇ ਰਹਿਣਗੇ ਕੰਮ
ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ 'ਚ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ
ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਮਨਾਇਆ ਜਾਵੇਗਾ "ਧੀਆਂ ਦੀ ਲੋਹੜੀ ਹਫ਼ਤਾ"
ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, 3.63 ਲੱਖ ਨਸ਼ੀਲੀਆਂ ਗੋਲੀਆਂ ਸਮੇਤ 4 ਮੁਲਜ਼ਮ ਕੀਤੇ ਕਾਬੂ
ਅੰਮ੍ਰਿਤਸਰ ਪੁਲਿਸ ਨੇ ਦਿੱਲੀ ਅਤੇ ਬਿਹਾਰ ਤੋਂ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ 'ਚ PCS ਅਫ਼ਸਰਾਂ ਦੀ ਹੜਤਾਲ ਖ਼ਤਮ, CM ਮਾਨ ਨੇ ਡਿਊਟੀ 'ਤੇ ਨਾ ਆਉਣ 'ਤੇ ਦਿੱਤੀ ਮੁਅੱਤਲੀ ਦੀ ਚੇਤਾਵਨੀ
ਪੀਸੀਐਸ ਅਧਿਕਾਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਵਿਚਕਾਰ ਮੀਟਿੰਗ ਹੋਈ।
ਵੰਡ ਦੀ ਚੀਸ ਤੇ ਮੋਹ ਦੇ ਤੰਦ : ਵਡੇਰਿਆਂ ਦੀ ਜਨਮ ਭੂਮੀ ਦੇਖਣ ਇੰਗਲੈਂਡ ਤੋਂ ਜਲੰਧਰ ਪਹੁੰਚੇ MP ਸਾਜਿਦ ਜਾਵੇਦ
ਆਪਣੇ ਬਜ਼ੁਰਗਾਂ ਦੀਆਂ ਯਾਦਾਂ ਦੇਖ ਹੋਏ ਭਾਵੁਕ, ਕਿਹਾ- ਮਿੱਟੀ ਦਾ ਮੋਹ ਹੀ ਹੈ ਜੋ ਮੈਨੂੰ ਇਥੇ ਖਿੱਚ ਲਿਆਇਆ
ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ
ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਫ਼ੈਸਲਾ
ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਹੰਭਲਾ ਮਾਰਨ ਦਾ ਸੱਦਾ
ਟ੍ਰੈਫ਼ਿਕ ਪੁਲਿਸ, ਟਰਾਂਸਪੋਰਟ, ਸਿਹਤ, ਸਥਾਨਕ ਸਰਕਾਰਾਂ ਤੇ ਸਿੱਖਿਆ ਵਿਭਾਗ ਕਰਾਉਣਗੇ ਵੱਖ-ਵੱਖ ਗਤੀਵਿਧੀਆਂ