ਪੰਜਾਬ
ਨਿਵੇਕਲੀ ਪਹਿਲਕਦਮੀ- ਹੁਣ ਮਾਰਕਫੈੱਡ ਕਰੇਗਾ ਆਂਗਨਵਾੜੀ ਕੇਂਦਰਾਂ ਨੂੰ ਸੁੱਕੇ ਰਾਸ਼ਨ ਦੀ ਸਪਲਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਰਕਫੈੱਡ ਅਤੇ ਸਮਾਜਿਕ ਸੁਰੱਖਿਆ ਵਿਭਾਗ ਦਰਮਿਆਨ ਸਮਝੌਤੇ ਦੀ ਸ਼ਲਾਘਾ
ਜਿਨ੍ਹਾਂ ਲੋਕਾਂ ਕੋਲ ਪੱਕੇ ਮਕਾਨ ਹਨ, ਉਨ੍ਹਾਂ ਨੂੰ PMAY ਤਹਿਤ ਨਹੀਂ ਮਿਲਣੇ ਚਾਹੀਦੇ ਪੈਸੇ : TMC MP
ਉਹਨਾਂ ਕਿਹਾ ਕਿ ਕੋਈ ਭਾਵੇਂ ਸਾਡੀ ਪਾਰਟੀ ਦਾ ਹੀ ਕਿਉਂ ਨਾ ਹੋਵੇ ਕਾਰਵਾਈ ਜ਼ਰੂਰ ਹੋਵੇਗੀ
2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ: ਚੀਮਾ
2022-23 ਲਈ ਅਨੁਮਾਨਾਂ ਨਾਲੋਂ 5 ਫੀਸਦੀ ਦਾ ਵਾਧਾ
ਜਲੰਧਰ 'ਚ ਗੁਰਦੁਆਰਾ ਸਾਹਿਬ 'ਚ ਸ਼ਸਤਰਾਂ ਦੀ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ
ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਫਤਿਹਪੁਰ ਵਜੋਂ ਹੋਈ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ
ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਹੇਠਲੀ ਅਦਾਲਤ ਦਾ ਰੁਖ ਕਰਨ ਲਈ ਕਿਹਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸਤਾਰ ਸਜਾ ਕੇ ਨਤਮਸਤਕ ਹੋਏ ਰਾਹੁਲ ਗਾਂਧੀ, ਦੇਖੋ ਤਸਵੀਰਾਂ
ਰਾਹੁਲ ਗਾਂਧੀ ਨੇ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਪੰਜਾਬ ਦੇ ਪਿੰਡਾਂ 'ਚ ਸਾਫ਼ ਪੀਣ ਯੋਗ ਪਾਣੀ ਸਪਲਾਈ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ : ਬ੍ਰਹਮ ਸ਼ੰਕਰ ਜਿੰਪਾ
ਮੋਗਾ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਸਫਲਤਾ ਨੇ ਇਲਾਕਾ ਵਾਸੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ
ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ
ਕਿਹਾ, ਦਿੱਲੀ ਮਾਡਲ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ
ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ
ਰਾਹੁਲ ਗਾਂਧੀ ਨੂੰ ਰਾਜਾਸਾਂਸੀ ਏਅਰਪੋਰਟ ਤੋਂ ਗੁਰਜੀਤ ਸਿੰਘ ਔਜਲਾ ਤੇ ਹੋਰ ਕਈ ਨੇਤਾ ਲੈਣ ਪਹੁੰਚੇ।
ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ 'ਚ ਪੱਕਾ ਮੋਰਚਾ ਜਾਰੀ, ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਨੇ ਜਾਰੀ ਕੀਤੀ ਐਡਵਾਇਜ਼ਰੀ
ਕੜਾਕੇ ਦੀ ਠੰਢ ਵਿਚ ਲਗਾਤਾਰ ਚੌਥੇ ਦਿਨ ਵੀ ਡਟੀਆਂ ਹੋਈਆਂ ਨੇ ਸਿੱਖ ਜਥੇਬੰਦੀਆਂ