ਪੰਜਾਬ
ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ
ਕਿਹਾ, ਦਿੱਲੀ ਮਾਡਲ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ
ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ
ਰਾਹੁਲ ਗਾਂਧੀ ਨੂੰ ਰਾਜਾਸਾਂਸੀ ਏਅਰਪੋਰਟ ਤੋਂ ਗੁਰਜੀਤ ਸਿੰਘ ਔਜਲਾ ਤੇ ਹੋਰ ਕਈ ਨੇਤਾ ਲੈਣ ਪਹੁੰਚੇ।
ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ 'ਚ ਪੱਕਾ ਮੋਰਚਾ ਜਾਰੀ, ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਨੇ ਜਾਰੀ ਕੀਤੀ ਐਡਵਾਇਜ਼ਰੀ
ਕੜਾਕੇ ਦੀ ਠੰਢ ਵਿਚ ਲਗਾਤਾਰ ਚੌਥੇ ਦਿਨ ਵੀ ਡਟੀਆਂ ਹੋਈਆਂ ਨੇ ਸਿੱਖ ਜਥੇਬੰਦੀਆਂ
ਮਾਲਖਾਨੇ ’ਚੋਂ ਅਸਲਾ ਗ਼ਾਇਬ ਹੋਣ ਦਾ ਮਾਮਲਾ: ਮੁੱਖ ਮੁਲਜ਼ਮ ਮੁਨਸ਼ੀ ਸੰਦੀਪ ਸਿੰਘ ਗ੍ਰਿਫ਼ਤਾਰ
ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ
ਕੜਾਕੇ ਦੀ ਠੰਢ ਨੇ ਠਾਰਿਆ ਪੰਜਾਬ, ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ
ਇਸ ਦੇ ਨਾਲ ਹੀ ਹਿਮਾਚਲ 'ਚ ਵੀ ਬਰਫਬਾਰੀ ਹੋਵੇਗੀ
ਬਰਨਾਲਾ ਵਿਖੇ ਵਾਪਰਿਆ ਸੜਕ ਹਾਦਸਾ, ਨੌਜਵਾਨ ਦੀ ਮੌਤ
ਅਣਪਛਾਤੇ ਵਾਹਨ ਨੇ ਮਾਰੀ ਸੀ ਮੋਟਰਸਾਈਕਲ ਸਵਾਰ ਨੂੰ ਟੱਕਰ
ਪੰਜਾਬ ਵਿਚ ਕੋਲਾ ਸੰਕਟ! ਤਲਵੰਡੀ ਸਾਬੋ ਅਤੇ ਲਹਿਰਾ ਪਲਾਂਟ ਦੀ ਸਥਿਤੀ ਖ਼ਰਾਬ
ਪੰਜਾਬ ਵਿਚ ਬਿਜਲੀ ਦੀ ਮੰਗ ਲਗਾਤਾਰ 8 ਹਜਾਰ ਮੈਗਾਵਾਟ ਦੇ ਪਾਰ
ਰਿਸ਼ਵਤਖੋਰੀ ਮਾਮਲੇ 'ਚ ਵਿਜੀਲੈਂਸ ਨੇ ਪੱਤਰਕਾਰ ਸਮੇਤ 3 ਕੀਤੇ ਗ੍ਰਿਫ਼ਤਾਰ
ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰ ਕੇ 2 ਲੱਖ ਰੁਪਏ ਵਸੂਲਣ ਦਾ ਲੱਗਿਆ ਇਲਜ਼ਾਮ
ਲੁਧਿਆਣਾ 'ਚ ਧੀ ਨੂੰ ਲੋਹੜੀ ਦੇਣ ਜਾ ਰਹੀ ਔਰਤ ਦੇ ਕੰਨਾਂ ਦੀਆਂ ਲੁਟੇਰਿਆਂ ਨੇ ਖੋਹੀਆਂ ਵਾਲੀਆਂ
ਔਰਤ ਵੀ ਬਦਮਾਸ਼ ਨੂੰ ਫੜਨ ਲਈ ਪਿੱਛੇ ਭੱਜੀ ਪਰ ਉਹ ਆਪਣੇ ਹੋਰ ਦੋਸਤਾਂ ਨਾਲ ਬਾਈਕ 'ਤੇ ਸਵਾਰ ਹੋ ਕੇ ਫਰਾਰ ਹੋ ਗਿਆ
ਪੁਲਿਸ ਭਰਤੀ ਦੇ ਨਾਂ 'ਤੇ ਨੌਜਵਾਨਾਂ ਨਾਲ ਠੱਗੀ ਦਾ ਮਾਮਲਾ: ਮਾਨਸਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਨੂੰ ਪਤਨੀ ਸਮੇਤ ਕੀਤਾ ਗ੍ਰਿਫ਼ਤਾਰ
ਜਾਅਲੀ ਜੱਜ ਬਣੀ ਪਤਨੀ ਨਾਲ ਮਿਲ ਕੇ ਠੱਗ ਚੁੱਕੇ ਨੇ 20 ਲੱਖ ਤੋਂ ਵੱਧ ਰੁਪਏ