ਪੰਜਾਬ
ਭਾਰਤੀ ਸਰਹੱਦ ’ਤੇ ਪਾਕਿਸਤਾਨ ਵੱਲੋਂ ਸੁੱਟੀਆਂ ਗਈਆਂ ਹੈਰੋਇਨ ਨਾਲ ਭਰੀਆਂ 5 ਪਲਾਸਟਿਕ ਦੀਆਂ ਬੋਤਲਾਂ, BSF ਨੇ ਕੀਤੀ ਫਾਇਰਿੰਗ
ਥਾਣਾ ਖਾਲੜਾ ਦੀ ਪੁਲਿਸ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ
ਧੁੰਦ ਦੀ ਬੁੱਕਲ 'ਚ ਪੂਰਾ ਪੰਜਾਬ, ਰਾਤ ਨੂੰ ਬਠਿੰਡਾ ਰਿਹਾ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ
ਕਿੱਥੇ ਕਿੰਨਾ ਰਿਹਾ ਤਾਪਮਾਨ?
ਅੰਮ੍ਰਿਤਸਰ ਤੋਂ ਜੈਪੁਰ ਵਿਚਾਲੇ ਸ਼ੁਰੂ ਹੋਵੇਗੀ ਸਿੱਧੀ ਉਡਾਣ, ਸੈਰ ਸਪਾਟੇ ਨੂੰ ਮਿਲੇਗਾ ਹੁਲਾਰਾ
ਸਪਾਈਸ ਜੈੱਟ ਨੇ 20 ਜਨਵਰੀ ਤੋਂ ਉਡਾਣ ਸ਼ੁਰੂ ਕਰਨ ਦਾ ਕੀਤਾ ਫ਼ੈਸਲਾ
CM ਨੇ ਮਾਰਕਫੈੱਡ ਨੂੰ ਖਪਤਕਾਰਾਂ ਦੇ ਵੱਡੇ ਵਰਗ ਤੱਕ ਪਹੁੰਚ ਲਈ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਆਖਿਆ
ਸੂਬੇ ਦੇ ਮੋਹਰੀ ਸਹਿਕਾਰੀ ਅਦਾਰੇ ਦਾ ਨਵੇਂ ਵਰ੍ਹੇ ਦਾ ਕੈਲੰਡਰ ਕੀਤਾ ਜਾਰੀ
ਪੰਜਾਬ ਦੇ IAS ਵਿਜੀਲੈਂਸ ਦੀ ਕਾਰਵਾਈ ਤੋਂ ਨਾਰਾਜ਼, CM ਮਾਨ ਨੇ ਮੁੱਖ ਸਕੱਤਰ ਤੋਂ 24 ਘੰਟਿਆਂ 'ਚ ਮੰਗੀ ਰਿਪੋਰਟ
IAS 'ਤੇ ਦਰਜ ਐਫਆਈਆਰ ਦਾ ਵਿਰੋਧ
ਸ਼ਹੀਦ ਕੁਲਦੀਪ ਸਿੰਘ ਬਾਜਵਾ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
ਸ਼ਹੀਦ ਕੁਲਦੀਪ ਸਿੰਘ ਗੁਰਦਾਸਪੁਰ ਦੇ ਕਲਾਨੌਰ ਨੇੜੇ ਪਿੰਡ ਸ਼ਾਪੁਰ ਅਮਰਗੜ੍ਹ ਦਾ ਵਸਨੀਕ ਸੀ।
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ
ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਕੀਤਾ ਨਿਯੁਕਤ
ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਡੀਜੀਪੀ ਨੇ ਵੀਸੀ ਰਾਹੀਂ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
ਅਕਾਲੀ ਦਲ ਨਾਲ ਗਠਜੋੜ ਕਰ ਕੇ ਰਾਜਨੀਤਿਕ ਤੌਰ 'ਤੇ ਪਿਆ ਘਾਟਾ - ਅਸ਼ਵਨੀ ਸ਼ਰਮਾ
ਹੋਰ ਸਰਕਾਰਾਂ ਨਹੀਂ ਸਿਰਫ਼ ਭਾਜਪਾ ਹੀ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰ ਸਕਦੀ ਹੈ
ਪਠਾਨਕੋਟ ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕੀਤਾ ਕਾਬੂ
ਪਾਬੰਦੀਸ਼ੁਦਾ ਸਾਈਟ ਤੋਂ ਛੇ ਹੈਵੀ ਟਰੱਕ ਅਤੇ ਤਿੰਨ ਪੋਕਲੇਨ ਮਸ਼ੀਨਾਂ ਕੀਤੀਆਂ ਜ਼ਬਤ