ਪੰਜਾਬ
ਸੁਰਖ਼ੀਆਂ 'ਚ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ, ਮੋਬਾਇਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ
ਤਲਾਸ਼ੀ ਦੌਰਾਨ 10 ਮੋਬਾਇਲ ਫ਼ੋਨ, ਬੈਟਰੀ, ਡਾਟਾ ਕੇਬਲ, ਹੀਟਰ ਸਪਰਿੰਗ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੂਰੀ ਕੀਤੀ ਵਿਦਿਆਰਥੀਆਂ ਦੀ ਇੱਛਾ
ਬੋਰਡ ਪ੍ਰੀਖਿਆ ਦੀ ਮੈਰਿਟ ਸੂਚੀ 'ਚ ਆਏ ਵਿਦਿਆਰਥੀ ਤਾਂ ਕਰਵਾਈ ਮੁਫ਼ਤ ਹਵਾਈ ਯਾਤਰਾ
ਦੁਖ਼ਦਾਇਕ ਖ਼ਬਰ: ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਫਿਰੋਜ਼ਪੁਰ ਦੇ ਪਿੰਡ ਜ਼ੀਰਾ ਦਾ ਰਹਿਣ ਵਾਲਾ ਸੀ ਮ੍ਰਿਤਕ
ਨਸ਼ਿਆਂ ਖਿਲਾਫ ਸਖ਼ਤ ਹੋਈ ਸ਼੍ਰੋਮਣੀ ਕਮੇਟੀ: ਕਿਹਾ- ਲੋਕ ਇਕਜੁੱਟ ਹੋ ਕੇ ਨਸ਼ਾ ਵੇਚਣ ਵਾਲਿਆਂ ਦਾ ਕਰਨ ਵਿਰੋਧ
ਪਿੰਡਾਂ 'ਚ ਕਮੇਟੀਆਂ ਦਾ ਗਠਨ
ਸੁਨਹਿਰੀ ਭਵਿੱਖ ਲਈ ਹਾਂਗਕਾਂਗ ਗਈ ਪੰਜਾਬਣ ਦੀ ਮੌਤ
ਬਗ਼ੈਰ ਸੇਫ਼ਟੀ ਬੈਲਟ ਲਗਾਏ ਮਾਲ ਵਿਚ ਕੰਮ ਕਰਦੇ ਸਮੇਂ 22ਵੀਂ ਮੰਜ਼ਿਲ ਤੋਂ ਡਿੱਗੀ ਹੇਠਾਂ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਕਾਂਸਲ ਵਿਖੇ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ
ਕਿਹਾ- ਹਲਕੇ ਦੇ ਸਾਰੇ ਵਿਕਾਸ ਕੰਮਾਂ ਨੂੰ ਕਰਨ ਵਿੱਚ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਅਰਸ਼ ਡੱਲਾ ਨਾਲ ਜੁੜੇ ਵਿਅਕਤੀਆਂ ‘ਤੇ ਟਿਕਾਣਿਆਂ ਦੀ ਕੀਤੀ ਤਲਾਸ਼ੀ
192 ਪੁਲਿਸ ਪਾਰਟੀਆਂ ਨੇ ਅਰਸ਼ ਡੱਲਾ ਨਾਲ ਜੁੜੇ 232 ਵਿਅਕਤੀਆਂ ਦੇ ਟਿਕਾਣਿਆਂ ਦੀ ਕੀਤੀ ਤਲਾਸ਼ੀ
ਸਰਕਾਰੀ ਅਹੁਦੇ ਦੀ ਦੁਰਵਰਤੋਂ ਦੇ ਦੋਸ਼ ’ਚ ਪੰਜਾਬ ਰਾਜ ਸਨਅਤੀ ਬਰਾਮਦ ਨਿਗਮ ਦਾ ਅਧਿਕਾਰੀ SP ਸਿੰਘ ਗ੍ਰਿਫਤਾਰ
ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਫਾਜ਼ਿਲਕਾ ਤੋਂ 31 ਕਿਲੋ ਹੈਰੋਇਨ ਨਾਲ 1 ਫੌਜੀ ਜਵਾਨ ਨੂੰ ਉਸ ਦੇ ਸਾਥੀ ਸਮੇਤ ਕੀਤਾ ਗ੍ਰਿਫ਼ਤਾਰ
- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ