ਪੰਜਾਬ
ਸਿੱਖ ਮਸਲਿਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਵਲੋਂ ਭਲਕੇ ਤੋਂ ਚੰਡੀਗੜ੍ਹ ਵਿਚ ਪੱਕੇ ਮੋਰਚੇ ਦਾ ਐਲਾਨ
ਕਿਹਾ- ਇਹ ਮੋਰਚਾ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਕੋਟਕਪੂਰਾ ਵਿਖੇ ਸ਼ਾਂਤਮਈ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ
ਏਅਰਪੋਰਟ ਰੋਡ ਤੇ ਵਾਪਰਿਆ ਭਿਆਨਕ ਹਾਦਸਾ, ਟਿੱਪਰ ਦੀ ਟੱਕਰ ਨਾਲ ਐਕਟਿਵਾ ਸਵਾਰ ਪਤੀ ਪਤਨੀ ਦੀ ਮੌਕੇ ਤੇ ਮੌਤ
ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫੇਜ਼ 6 ਭੇਜ ਦਿਤਾ ਹੈ।
ਪੰਜਾਬ ਪੁਲਿਸ ਵਿੱਚ ਭਰਤੀ ਕਰਵਾਉਣ ਦਾ ਲਾਰਾ ਲਗਾ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਾ ਕਾਬੂ
ਆਈ ਪੀ ਸੀ ਦੀ ਧਾਰਾ 406,420,120ਬੀ ਅਧੀਨ ਮਾਮਲਾ ਕੀਤਾ ਦਰਜ
ਅੰਮ੍ਰਿਤਸਰ 'ਚ ਫੜਿਆ ਸਰਕਾਰੀ ਕਣਕ ਦਾ ਭਰਿਆ ਟਰੱਕ, ਡਿਪੂਆਂ ਦੀ ਬਜਾਏ ਜਾ ਰਿਹਾ ਸੀ ਬਟਾਲਾ
ਗੋਦਾਮ ਵਿੱਚੋਂ 300 ਖਾਲੀ ਬੋਰੀਆਂ ਵੀ ਕੀਤੀਆਂ ਜ਼ਬਤ
ਪੰਜਾਬ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ: ਅਨਮੋਲ ਗਗਨ ਮਾਨ
ਕਿਹਾ- ਕੱਪੜਾ ਉਦਯੋਗ ‘ਚ 13000 ਹੁਨਰਮੰਦ ਕਾਮਿਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਦੀ ਉਮੀਦ
ਇੰਡਸਟ੍ਰੀਅਲ ਪਲਾਟ ਟ੍ਰਾਂਸਫਰ ਮਾਮਲਾ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, IAS ਨੀਲਿਮਾ ਤੇ 10 ਅਫ਼ਸਰਾਂ ਖ਼ਿਲਾਫ਼ ਕੇਸ ਦਰਜ
ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਹਰਪਾਲ ਚੀਮਾ ਵੱਲੋਂ ਬੈਂਕਾਂ ਨੂੰ ਭਰੋਸਾ- ਇੰਪੈਨਲਮੈਂਟ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇਗੀ
ਇੰਪੈਨਲਮੈਂਟ ਲਈ ਨਵੇਂ ਮਾਪਦੰਡਾਂ ਬਾਰੇ ਸੁਝਾਅ ਲੈਣ ਲਈ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ
25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ - ਮੁੱਖ ਮੰਤਰੀ
ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਘਰ 'ਤੇ ਕੀਤਾ ਪੈਟਰੋਲ ਬੰਬ ਨਾਲ ਹਮਲਾ
ਪੁਲਿਸ ਨੇ CCTV ਦੇ ਆਧਾਰ 'ਤੇ ਜਾਂਚ ਕੀਤੀ ਸ਼ੁਰੂ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕੀਤੇ ਦੇ ਹੁਕਮ
ਟਰੱਕ ਆਪ੍ਰੇਟਰਾਂ ਨਾਲ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ