ਪੰਜਾਬ
ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਉਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਮੈਰਾਥਨ ਚਰਚਾ
ਇਸ ਸਾਲ ਲਾਗੂ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ
ਸਮੱਗਲ ਕੀਤੀ ਜਾ ਰਹੀ 300 ਪੇਟੀਆਂ ਆਈ.ਐਮ.ਐਫ.ਐਲ ਸ਼ਰਾਬ ਆਬਕਾਰੀ ਵਿਭਾਗ ਫਤਿਹਗੜ੍ਹ ਸਾਹਿਬ ਤੇ ਆਬਕਾਰੀ ਪੁਲਿਸ ਵੱਲੋਂ ਜ਼ਬਤ
ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀ ਜਾ ਰਹੀ ਇਸ ਸ਼ਰਾਬ ਦੀ ਕੀਮਤ 7 ਲੱਖ ਰੁਪਏ ਤੋਂ ਵੱਧ
ਮਹਿਮਾਨਾਂ ਦੇ ਸਰਕਾਰੀ ਸਨਾਖ਼ਤੀ ਕਾਰਡ ਲਏ ਬਿਨ੍ਹਾਂ ਨਾ ਦਿੱਤੇ ਜਾਣ ਹੋਟਲਾਂ ਦੇ ਕਮਰੇ- DCP ਪਰਮਿੰਦਰ ਭੰਡਾਲ
ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਬੈਂਸ ਵਲੋਂ DC's ਨੂੰ ਮੌਸਮ ਦੇ ਮੱਦੇਨਜ਼ਰ ਰਾਜ ਦੇ ਸਕੂਲਾਂ ’ਚ ਛੁੱਟੀਆਂ ਸਬੰਧੀ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਸਕੂਲ ਖਿਲਾਫ਼ ਕਾਰਵਾਈ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਮਿਤੀ 08 ਜਨਵਰੀ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ
MP ਰਵਨੀਤ ਬਿੱਟੂ ਨੇ ਇੰਦਰਜੀਤ ਇੰਦੀ ਨੂੰ ਥਰਡ ਡਿਗਰੀ ਦੇਣ ਦੀ ਕਹੀ ਗੱਲ, ਵਿਜੀਲੈਂਸ ’ਤੇ ਲਗਾਏ ਗੰਭੀਰ ਇਲਜ਼ਾਮ
ਇਸ ਤੋਂ ਘਿਨੌਣੀ ਹਰਕਤ ਇਹ ਹੈ ਕਿ SSP ਤੇ DSP ਨੇ ਇੰਦੀ ਨੂੰ ਕਰੰਟ ਲਗਾਉਣ ਲਈ ਬੈਟਰੀਆਂ ਲਿਆ ਕੇ ਰੱਖ ਦਿੱਤੀਆਂ...
ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਦੇਣ ਲਈ ਖਰਚੇ ਜਾਣਗੇ 12.07 ਕਰੋੜ ਰੁਪਏ: ਡਾ. ਨਿੱਜਰ
ਕਿਹਾ- ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ
ਸਾਲ 2022 ਦੌਰਾਨ ਸੂਬੇ 'ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ : ਅਨਮੋਲ ਗਗਨ ਮਾਨ
ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਹੋਈ ਸ਼ੁਰੂਆਤ
ਗੁਰਪਤਵੰਤ ਪੰਨੂ ਦੇ ਗਲ ਛਿੱਤਰਾਂ ਦਾ ਹਾਰ ਪਾਉਣ ਵਾਲੇ ਨੂੰ ਮਿਲੇਗਾ 1 ਲੱਖ ਡਾਲਰ ਦਾ ਇਨਾਮ- ਰਾਜਾ ਵੜਿੰਗ
ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ।
ਦਿਵਿਆਂਗਜਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਲਾਗੂ
ਪੰਜਾਬ ਸਰਕਾਰ ਵੱਲੋ ਦਿਵਿਆਂਗਜਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਕੀਤਾ ਲਾਗੂ