ਪੰਜਾਬ
ਦਿਵਿਆਂਗਜਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਲਾਗੂ
ਪੰਜਾਬ ਸਰਕਾਰ ਵੱਲੋ ਦਿਵਿਆਂਗਜਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਕੀਤਾ ਲਾਗੂ
ਸਾਬਕਾ CM ਚੰਨੀ ਦੇ ਬੇਟੇ ਦੇ ਵਿਆਹ 'ਤੇ ਹੋਏ ਖਰਚੇ ਦਾ ਮਾਮਲਾ: ਕਥਿਤ ਸ਼ਿਕਾਇਤਕਰਤਾ ਰਾਜਬਿੰਦਰ ਸਿੰਘ ਨੇ ਵਿਜੀਲੈਂਸ ਨੂੰ ਲਿਖੀ ਚਿੱਠੀ
ਕਿਹਾ- ਮੈਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ, ਮੇਰੇ ਨਾਂਅ ਦੀ ਦੁਰਵਰਤੋਂ ਹੋ ਰਹੀ ਹੈ। ਮੇਰੀ ਅਤੇ ਮੇਰੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ
ਜਸਟਿਸ ਨਿਰਮਲ ਯਾਦਵ ਰਿਸ਼ਵਤ ਮਾਮਲਾ: ਚੰਡੀਗੜ੍ਹ ਅਦਾਲਤ 'ਚ ਸੁਣਵਾਈ ਮਈ ਤੱਕ ਮੁਲਤਵੀ
CBI ਨੇ 2008 'ਚ ਕੇਸ ਕੀਤਾ ਸੀ ਦਰਜ
ਪੰਜਾਬ ਵਿਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ: ਬਠਿੰਡਾ ਵਿਚ 1.2 ਡਿਗਰੀ ਤੱਕ ਡਿੱਗਿਆ ਪਾਰਾ
ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਇਸ ਦੌਰਾਨ ਦੋਹਾਂ ਸੂਬਿਆਂ ਵਿਚ ਜ਼ਿਆਦਾਤਰ ਥਾਵਾਂ ’ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਪੰਜਾਬ ਸਰਕਾਰ ਨੂੰ 10 ਲੱਖ ਦਾ ਜੁਰਮਾਨਾ, ਸੰਗਰੂਰ ਡੀਬੀਏ ਦੇ ਚੈਂਬਰਾਂ ਦੀ ਉਸਾਰੀ ਲਈ ਗਰਾਂਟ ਨਹੀਂ ਕੀਤੀ ਜਾਰੀ
ਸੰਗਰੂਰ ਡੀਬੀਏ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਹ ਖਰਚਾ ਪੰਜਾਬ ਸਰਕਾਰ 'ਤੇ ਲਗਾਇਆ ਹੈ
ਜੇਲ੍ਹਾਂ ’ਚੋ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ: ਕਪੂਰਥਲਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ 8 ਮੋਬਾਈਲ ਫੋਨ, 5 ਸਿਮ ਕਾਰਡ, 7 ਬੈਟਰੀਆਂ ਬਰਾਮਦ
8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
ਗੌਰਵ ਯਾਦਵ ਨੂੰ ਹੀ DGP ਅਹੁਦੇ ’ਤੇ ਰੱਖਣਾ ਚਾਹੁੰਦੀ ਹੈ ਪੰਜਾਬ ਸਰਕਾਰ, ਅਜੇ ਤੱਕ UPSC ਨੂੰ ਨਹੀਂ ਭੇਜਿਆ ਪੈਨਲ
ਸੂਬਾ ਸਰਕਾਰ ਨੇ ਡੀਜੀਪੀ ਅਹੁਦੇ ’ਤੇ ਸਥਾਈ ਨਿਯੁਕਤੀ ਲਈ ਸੰਘ ਲੋਕ ਸੇਵਾ ਕਮਿਸ਼ਨ ਨੂੰ ਸੀਨੀਅਰ ਆਈਪੀਐਸ ਅਧਿਕਾਰੀਆਂ ਦਾ ਪੈਨਲ ਅਜੇ ਤੱਕ ਨਹੀਂ ਭੇਜਿਆ ਹੈ।
ਪਿਤਾ ਦੀ ਮੌਤ ਤੋਂ ਬਾਅਦ ਮਿਲਣ ਵਾਲੇ ਮੁਆਵਜ਼ੇ ਲਈ ਵਿਆਹੁਤਾ ਧੀ ਵੀ ਬਰਾਬਰ ਦੀ ਹੱਕਦਾਰ- High Court
ਅਦਾਲਤ ਨੇ ਕਿਹਾ ਕਿ ਜਿੱਥੋਂ ਤੱਕ ਮ੍ਰਿਤਕ ਦੀ ਵਿਆਹੁਤਾ ਧੀ ਦਾ ਸਵਾਲ ਹੈ, ਸਾਡੇ ਸਮਾਜ ਵਿਚ ਵਿਆਹੀਆਂ ਧੀਆਂ ਦੀ ਉਹਨਾਂ ਦੇ ਮਾਤਾ-ਪਿਤਾ ਵੱਲੋਂ ਸਹੀ ਦੇਖਭਾਲ ਕੀਤੀ ਜਾਂਦੀ ਹੈ
ਅਜਨਾਲਾ ਵਿੱਚ BSF ਦੀ ਵੱਡੀ ਕਾਰਵਾਈ: ਬਾਰਡਰ ਪਾਰ ਕਰ ਰਿਹਾ ਪਾਕਿਸਤਾਨੀ ਘੁਸਪੈਠੀਆ ਢੇਰ
ਇਲਾਕੇ 'ਚ BSF ਚਲਾ ਰਹੀ ਤਲਾਸ਼ੀ ਮੁਹਿੰਮ