ਪੰਜਾਬ
ਨਵੇਂ ਸਾਲ ਦੀ ਆਮਦ : 31 ਦਸੰਬਰ ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾ, ਢਾਬਿਆਂ, ਰੇੜੀਆਂ-ਫੜ੍ਹੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ
ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।
ਪੰਜਾਬ 'ਚ ਨਵੇਂ ਸਾਲ ਦੇ ਜਸ਼ਨ 'ਤੇ ਸਖ਼ਤੀ: ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ 'ਚ ਗੁੰਡਿਆਂ ਨੂੰ ਨੱਥ ਪਾਉਣ ਲਈ ਤਿਆਰ
। ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ...
ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਨਵੇਂ ਸਾਲ ਦਾ ਤੋਹਫ਼ਾ, ਅੰਮ੍ਰਿਤਸਰ-ਨਵੀਂ ਦਿੱਲੀ ਵਿਚਾਲੇ ਵਧੇਗੀ ਉਡਾਣਾਂ ਦੀ ਗਿਣਤੀ
10 ਜਨਵਰੀ ਤੋਂ ਦਿਨ ਵਿਚ 3 ਵਾਰ ਉਡਾਨ ਭਰੇਗੀ ਵਿਸਤਾਰਾ ਦੀ ਫ਼ਲਾਈਟ
ਲਤੀਫ਼ਪੁਰ ਘਟਨਾ ਬਾਰੇ ਗੱਲ ਕਰਦਿਆਂ ਵੀ ਮਨ ਦੁਖੀ ਹੁੰਦਾ ਹੈ ਪਰ ਇਹ ਸਭ ਪਿਛਲੀਆਂ ਸਰਕਾਰਾਂ ਦੀ ਦੇਣ ਹੈ: ਅਮਨ ਅਰੋੜਾ
ਕਿਹਾ- ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ਼ ਕਰੀਏ ਤਾਂ ਪੰਜਾਬ ਅਤੇ ਪੰਜਾਬੀ ਪੂਰੇ ਮੁਲਕ ਵਿਚ ਸਿਰਮੌਰ ਹੋਣਗੇ
ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਸਰਕਾਰੀ ਕਮੇਟੀਆਂ ਤੇ ਸਾਂਝਾ ਮੋਰਚਾ ਵਿਚਾਲੇ ਟੁੱਟਿਆ ਗੱਠਜੋੜ
ਸਾਂਝੇ ਮੋਰਚਾ ਦੇ ਆਗੂਆਂ ਨੇ ਸਰਕਾਰੀ ਕਮੇਟੀਆਂ ਦੀ ਕਾਰਗੁਜ਼ਾਰੀ ’ਤੇ ਬੇਭਰੋਸਗੀ ਜ਼ਾਹਿਰ ਕਰਦਿਆਂ ਆਪਣੀਆਂ ਕਮੇਟੀਆਂ ਨੂੰ ਇਸ ਜਾਂਚ ਤੋਂ ਵੱਖ ਕਰ ਲਿਆ ਹੈ...
MP ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਰਹੀ 100 ਫੀਸਦੀ ਹਾਜ਼ਰੀ, 'ਰਿਪੋਰਟ ਕਾਰਡ' ਕੀਤਾ ਜਾਰੀ
ਰਾਜ ਸਭਾ ਵਿੱਚ ਪੰਜਾਬ ਦੀ ਆਪਣੀ ਮਜ਼ਬੂਤ ਨੁਮਾਇੰਦਗੀ ਦਾ ਰਾਘਵ ਚੱਢਾ ਨੇ ਜਾਰੀ ਕੀਤਾ ‘ਰਿਪੋਰਟ ਕਾਰਡ’
ਚੰਡੀਗੜ੍ਹ 'ਚ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ
ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ
ਸਟੇਸ਼ਨਰੀ ਘਪਲਾ ਦੀ ਜਾਂਚ ਕਮੇਟੀ ਨੇ 12 ਅਧਿਕਾਰੀਆਂ ਨੂੰ ਪਾਇਆ ਦੋਸ਼ੀ: 37.88 ਲੱਖ ਰੁਪਏ ਦਾ ਹੋਇਆ ਸੀ ਘਪਲਾ
ਇਨ੍ਹਾਂ ਵਿੱਚੋਂ 3 ਅਧਿਕਾਰੀ ਤੇ ਕਰਮਚਾਰੀ ਸੇਵਾਮੁਕਤ ਹੋ ਚੁੱਕੇ ਹਨ।
ਪੰਜਾਬ ’ਚ ਪੰਚਾਇਤ ਵਿਭਾਗ ਵਿੱਚ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਪੂਰੀ ਸੂਚੀ
2 ਵੱਖ-ਵੱਖ ਸੂਚੀਆਂ ਤਹਿਤ ਜ਼ਿਲ੍ਹਾ ਪੱਧਰ ਦੇ 22 ਅਤੇ ਬਲਾਕ ਪੱਧਰ ਦੇ 24 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ
ਵਿਜੀਲੈਂਸ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ’ਚ ਸ਼ਾਮਲ ਇੱਕ ਹੋਰ ਏਜੰਟ ਕੀਤਾ ਕਾਬੂ
ਰਾਜੇਸ਼ ਸਹੋਤਾ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ