ਪੰਜਾਬ
ਬਟਾਲਾ: ਸ਼ਹਿਰ ਦੇ ਪੁਰਾਣੇ ਖਸਤਾ ਹਾਲਤ ਹਸਪਤਾਲ ਨੂੰ ਨਵੀਂ ਦਿੱਖ ਦੇਣ ਦਾ ਕੰਮ MLA ਸ਼ੇਰੀ ਕਲਸੀ ਨੇ ਕਰਵਾਇਆ ਸ਼ੁਰੂ
ਪੁਰਾਣੇ ਹਸਪਤਾਲ ਨੂੰ 26 ਜਨਵਰੀ ਤੋਂ ਪਹਿਲਾ ਇਕ ਨਵੀਂ ਮੁਹੱਲਾ ਕਲੀਨਿਕ ਦੀ ਦਿੱਖ ਦਿਤੀ ਜਾਵੇਗੀ
ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 30 ਦਸੰਬਰ ਨੂੰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ...
ਪੰਜਾਬ ਸਰਕਾਰ ਵੱਲੋਂ GST ਤੋਂ ਮਾਲੀਏ ਵਿੱਚ ਮਹੀਨਾ-ਦਰ-ਮਹੀਨਾ ਸ਼ਾਨਦਾਰ ਪ੍ਰਦਰਸ਼ਨ - ਹਰਪਾਲ ਸਿੰਘ ਚੀਮਾ
ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 24.5 ਫੀਸਦੀ ਦਾ ਵਾਧਾ ਦਰਜ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਿੱਲਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਾਅਦੇ 'ਤੇ ਖਰੀ ਉਤਰੀ
ਕਿਸਾਨਾਂ ਦੇ ਖਾਤਿਆਂ ਵਿੱਚ 37,514 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕੀਤੀ
CM ਭਗਵੰਤ ਮਾਨ ਅਤੇ ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਪੋਸਟਰ ਰਿਲੀਜ਼
ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਖਿੱਚ ਦਾ ਕੇਂਦਰ: ਅਮਨ ਅਰੋੜਾ
ਜੇਲ੍ਹਾਂ ’ਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ: ਫ਼ਿਰੋਜ਼ਪੁਰ ਜੇਲ੍ਹ ਦੀ ਤਲਾਸ਼ੀ ਦੌਰਾਨ ਮਿਲੇ 7 ਮੋਬਾਈਲ ਫੋਨ ਤੇ 36 ਜਰਦੇ ਦੀਆਂ ਪੁੜੀਆਂ
ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਦੇ ਅਧਿਕਾਰੀ ਤੇ ਕਰਮਚਾਰੀ ਸਾਲ 2022 ਦੀਆਂ ਬਚੀਆਂ ਛੁੱਟੀਆਂ ਕਰ ਰਹੇ ਨੇ ਖ਼ਤਮ, ਦਫ਼ਤਰਾਂ 'ਚ ਕੰਮਕਾਜ ਠੱਪ
ਪੰਜਾਬ ਸਰਕਾਰ ਨੇ ਵੀ 31 ਦਸੰਬਰ ਲਈ ਕਿਸੇ ਵਿਭਾਗ ਜਾਂ ਅਧਿਕਾਰੀਆਂ ਨਾਲ ਕੋਈ ਮੀਟਿੰਗ ਜਾਂ ਪ੍ਰੋਗਰਾਮ ਤੈਅ ਨਹੀਂ ਕੀਤਾ ਹੈ
ਨਵੇਂ ਵਰ੍ਹੇ ’ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ
- ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ‘ਚ ਮਸ਼ੀਨ ਦਾ ਹੋਇਆ ਸਫਲ ਟ੍ਰਾਇਲ
DC ਦਫਤਰਾਂ ਤੋਂ ਸ਼ੁਰੂ ਹੋਇਆ ਕਿਸਾਨਾਂ ਤੇ ਮਜਦੂਰਾਂ ਦਾ ਅੰਦੋਲਨ ਪੰਜਾਬ ਭਰ ’ਚ ਜਾਰੀ, ਚਲਦੇ ਮੋਰਚਿਆਂ ’ਚ ਸ਼ਰਧਾ ਭਾਵਨਾ ਨਾਲ ਮਨਾਏ ਗਏ ਗੁਰਪੁਰਬ
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਕ੍ਰਾਂਤੀਕਾਰੀ ਫਲਸਫੇ ਤੋਂ ਸਿੱਖਿਆ ਲੈਂਦੇ ਹੋਏ ਸੰਘਰਸ਼ ਦੇ ਰਾਹ ’ਤੇ ਅਗਰਸਰ ਹੋਣਾ ਪਵੇਗਾ
ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਿਹਾਰ ਦੇ CM ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ
ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ