ਪੰਜਾਬ
ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰੇਗਾ ਭਾਰਤੀ ਟੀਮ ਦੀ ਕਪਤਾਨੀ
ਸਾਲ 2015 'ਚ ਹਰਮਨਪ੍ਰੀਤ ਜੂਨੀਅਰ ਏਸ਼ੀਆ ਕੱਪ ਟੀਮ ਦਾ ਹਿੱਸਾ ਸਨ
6 ਲੱਖ ਰੁਪਏ ਦੀ ਨਕਦੀ, 277.45 ਗ੍ਰਾਮ ਹੈਰੋਇਨ, 2.75 ਕਿਲੋ ਅਫੀਮ, 77.50 ਕਿਲੋ ਭੁੱਕੀ ਬਰਾਮਦ ਕਰਨ ਤੋਂ ਬਾਅਦ ਦਰਜ ਕੀਤੀਆਂ 22 FIRs
- 20 ਵਿਅਕਤੀ, ਇੱਕ ਭਗੌੜਾ ਅਪਰਾਧੀ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕਾਬੂ
ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ SHO ਤੇ ASI ਨੂੰ 6500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਜ਼ਿਲ੍ਹਾ ਕਪੂਰਥਲਾ 'ਚ ਤਾਇਨਾਤ ਹਨ SHO ਹਰਪਾਲ ਸਿੰਘ ਅਤੇ ASI ਹਰਵੰਤ ਸਿੰਘ
ਸੂਬੇ ਭਰ ਦੇ 20 ਹਜ਼ਾਰ ਸਕੂਲਾਂ ਵਿੱਚ ਕਰਵਾਈ ਆਪਣੀ ਤਰ੍ਹਾਂ ਦੀ ਪਹਿਲੀ ਅਧਿਆਪਕ-ਮਾਪੇ ਮਿਲਣੀ ਵਿੱਚ 10 ਲੱਖ ਤੋਂ ਵੱਧ ਮਾਪੇ ਸ਼ਾਮਲ
* ਭਵਿੱਖ ਦੇ ਆਗੂ ਅਤੇ ਕੌਮੀ ਨਿਰਮਾਤਾ ਤਿਆਰ ਕਰਨਗੇ ਸਰਕਾਰੀ ਸਕੂਲਃ ਮੁੱਖ ਮੰਤਰੀ
ਪੰਜਾਬ ਨੇ ਰਚਿਆ ਇਤਿਹਾਸ, ਮੈਗਾ PTM 'ਚ 15 ਲੱਖ ਤੋਂ ਵੱਧ ਮਾਪਿਆਂ ਨੇ ਲਿਆ ਹਿੱਸਾ- ਕੈਬਨਿਟ ਮੰਤਰੀ ਹਰਜੋਤ ਬੈਂਸ
ਇਹ ਤਾਂ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੈ - ਕੈਬਨਿਟ ਮੰਤਰੀ ਹਰਜੋਤ ਬੈਂਸ
DGP ਗੌਰਵ ਯਾਦਵ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
- ਪਹਿਲੀ ਵਾਰ, ਡਰੋਨਾਂ ਰਾਹੀਂ ਕੀਤੀ ਜਾਵੇਗੀ ਨਿਗਰਾਨੀ, ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਵੀ ਕੀਤੇ ਸਥਾਪਤ
ਆਂਗਣਵਾੜੀ ਵਰਕਰਾਂ ਨੂੰ ਤੇਜ਼ੀ ਨਾਲ ਸਿੱਧਾ ਬੈਂਕ ਖਾਤਿਆਂ 'ਚ ਮਿਲੇਗਾ ਭੱਤਾ- ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵਲੋਂ ਤੇਜ਼ੀ ਨਾਲ ਪਾਰਦਰਸ਼ੀ ਸੇਵਾਵਾਂ ਦੇਣ ਲਈ ਅਹਿਮ ਫੈਸਲਾ
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ 'ਚ 3000 ਪੁਲਿਸ ਮੁਲਾਜ਼ਮ ਤਾਇਨਾਤ
ਡਰੋਨ ਰਾਹੀਂ ਕੀਤੀ ਜਾਵੇਗੀ ਨਿਗਰਾਨੀ
ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਡੀ ਬਿਲਡਿੰਗ ਮਨਦੀਪ ਸਿੰਘ ਦਾ ਸਨਮਾਨ
ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਉਸ ਨੂੰ ਹੌਲਦਾਰ ਤੋਂ ਲੋਕਲ ਰੈਂਕ ਦੇ ਕੇ ਏ.ਐਸ.ਆਈ. ਬਣਾ ਦਿੱਤਾ।
ਵਿਧਾਇਕਾ ਮਾਣੂੰਕੇ ਵੱਲੋਂ ਨਾਨਕਸਰ ਵਾਸਤੇ ਨਵੇਂ 11 ਕੇਵੀ ਫੀਡਰ ਦੀ ਸ਼ੁਰੂਆਤ
ਇਲਾਕੇ ਦੇ ਅੱਧੀ ਦਰਜਨ ਪਿੰਡਾਂ ਨੂੰ ਵੀ ਘੱਟ ਵੋਲਟੇਜ਼ ਤੋ ਮਿਲੇਗੀ ਰਾਹਤ