ਪੰਜਾਬ
ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਪੰਜਾਬ ਦੇਸ਼ 'ਚ ਦੂਜੇ ਸਥਾਨ 'ਤੇ, DGP ਗੌਰਵ ਯਾਦਵ ਨੇ ਸਾਂਝੇ ਕੀਤੇ ਅੰਕੜੇ
140 ਵਿਚੋਂ ਮਿਲੇ 85.1 ਸਕੋਰ, DGP ਗੌਰਵ ਯਾਦਵ ਨੇ ਪੰਜਾਬ ਵਾਸੀਆਂ ਦਾ ਕੀਤਾ ਧੰਨਵਾਦ
ਪੰਜਾਬੀਆਂ ਨੂੰ ਸ਼ਰਾਬੀ ਕਹਿ ਕੇ ਬਦਨਾਮ ਨਾ ਕੀਤਾ ਜਾਵੇ ਸਗੋਂ ਅਫ਼ੀਮ ਦੀ ਖੇਤੀ ਤੇ ਵਪਾਰ ਕਰਨ ਦੀ ਖੁੱਲ੍ਹ ਦਿੱਤੀ ਜਾਵੇ: MP ਸਿਮਰਨਜੀਤ ਸਿੰਘ ਮਾਨ
ਕਿਹਾ- ਅਜਿਹਾ ਕਰਨ ਨਾਲ ਸੂਬੇ ਦੀ ਮਾਲੀ ਹਾਲਤ ਸੁਧਰੇਗੀ, ਰੁਜ਼ਗਾਰ ਵਧੇਗਾ ਅਤੇ ਨਸ਼ੇ ਦੇ ਦੈਂਤ ਨਾਲ ਵੀ ਨਜਿੱਠਿਆ ਜਾ ਸਕੇਗਾ
ਪਰਿਵਾਰ ਸਮੇਤ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ CM ਚਰਨਜੀਤ ਸਿੰਘ ਚੰਨੀ
ਰਸਤੇ 'ਚ ਲੋਕਾਂ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ।
ਧੁੰਦ ਦਾ ਫਾਇਦਾ ਚੁੱਕਦੇ ਹੋਏ ਅੰਮ੍ਰਿਤਸਰ 'ਚ ਦਾਖਲ ਹੋਇਆ ਪਾਕਿ ਡਰੋਨ
ਬੀਐਸਐਫ ਨੇ ਕੀਤੀ ਗੋਲੀਬਾਰੀ, ਤਲਾਸ਼ੀ ਦੌਰਾਨ ਮਿਲਿਆ ਪੈਕਟ
ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਪਤਨੀ ਅਤੇ ਉਸ ਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ।
ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ: 25 ਦਸੰਬਰ ਤੋਂ 1 ਜਨਵਰੀ ਤੱਕ ਬੰਦ ਰਹਿਣਗੇ ਸਕੂਲ
ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਹੁਕਮ
ਸੜਕ 'ਤੇ ਸਾਵਧਾਨ - ਪੰਜਾਬ 'ਚ ਸੜਕੀ ਹਾਦਸਿਆਂ ਅਤੇ ਮੌਤਾਂ ਦੀ ਗਿਣਤੀ ਚਿੰਤਾਜਨਕ
ਸੜਕ ਹਾਦਸਿਆਂ 'ਚ ਸੂਬੇ ਨੂੰ ਲਗਭਗ 49 ਕਰੋੜ ਰੁਪਏ ਦਾ ਨੁਕਸਾਨ ਹੁੰਦਾ ਹੈ ਹਰ ਰੋਜ਼
ਸੁਰਖ਼ੀਆਂ ਵਿਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਅੱਧਾ ਦਰਜਨ ਮੋਬਾਈਲ ਬਰਾਮਦ
ਤਲਾਸ਼ੀ ਦੌਰਾਨ 6 ਮੋਬਾਈਲ, 2 ਸਿਮ ਕਾਰਡ, 4 ਡਾਟਾ ਕੇਬਲ ਅਤੇ 3 ਬੈਟਰੀਆਂ ਬਰਾਮਦ
ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: 2 ਕਿਲੋ ਹੈਰੋਇਨ, 25 ਲੱਖ ਰੁਪਏ ਡਰੱਗ ਮਨੀ, 2 ਪਿਸਤੌਲ ਸਮੇਤ 3 ਕੌਮਾਂਤਰੀ ਨਸ਼ਾ ਤਸਕਰ ਕਾਬੂ
ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 10 ਕਰੋੜ ਰੁਪਏ
ਮਾਨਸਾ ਅਦਾਲਤ ਨੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਕੀਤੇ ਜਾਰੀ: 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਦਿੱਤੇ ਹੁਕਮ
ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ