ਪੰਜਾਬ
ਪੰਜਾਬ ਸਰਕਾਰ ਵੱਲੋਂ ਰੇਤ ਅਤੇ ਬਜਰੀ ਲਈ ਪਹਿਲਾ ਵਿਕਰੀ ਕੇਂਦਰ ਸ਼ੁਰੂ
ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਲਾਇਆ 2 ਲੱਖ ਰੁਪਏ ਜੁਰਮਾਨਾ
ਨਗਰ ਨਿਗਮ ਜਲੰਧਰ ਦੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ 2.67 ਕਰੋੜ: ਇੰਦਰਬੀਰ ਨਿੱਜਰ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ
ਕੋਟਭਾਈ ਅਗਵਾ ਅਤੇ ਕਤਲ ਮਾਮਲਾ: ਮੁੱਖ ਮੁਲਜ਼ਮ ਨਵਜੋਤ ਸਿੰਘ 8 ਦਿਨ ਦੇ ਪੁਲਿਸ ਰਿਮਾਂਡ ’ਤੇ
ਬੀਤੇ ਦਿਨ ਲਖਨਊ ਏਅਰਪੋਰਟ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ
ਗੁਰਦਾਸਪੁਰ: 2 ਤੋਂ 6 ਲੱਖ ਰੁਪਏ ਦੀ ਸ਼ਰਤ ਲਗਾ ਕੇ ਕੁੱਕੜਾਂ ਦੀ ਲੜਾਈ ਕਰਵਾਉਣ ਵਾਲਿਆਂ ਖ਼ਿਲਾਫ ਮਾਮਲਾ ਦਰਜ
ਮੁਲਜ਼ਮ ਫਰਾਰ ਤੇ ਪੁਲਿਸ ਨੇ ਹਿਰਾਸਤ ’ਚ ਲਏ 22 ਕੁੱਕੜ
ਬਹਿਬਲ ਕਲਾਂ ਮੋਰਚਾ: ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਨੇ ਤਰਸ ਦੇ ਅਧਾਰ ’ਤੇ ਮਿਲੀ ਨੌਕਰੀ ਤੋਂ ਦਿੱਤਾ ਅਸਤੀਫ਼ਾ
ਪ੍ਰਭਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਮੇਰੇ ਪਿਤਾ ਜੀ ਦੀ ਹੋਈ ਮੌਤ ਦਾ ਇਨਸਾਫ ਨਾ ਮਿਲਣ ਕਾਰਨ ਮੈਂ ਅਸਤੀਫ਼ਾ ਦੇ ਰਿਹਾ ਹਾਂ।
ਜ਼ੀਰਾ 'ਚ ਫਿਰ ਮਾਹੌਲ ਹੋਇਆ ਤਣਾਅਪੂਰਨ: ਪ੍ਰਦਰਸ਼ਨਕਾਰੀਆਂ ਨੇ ਤੋੜਿਆ ਪੁਲਿਸ ਬੈਰੀਕੇਡ
ਧਰਨਾਕਾਰੀ ਕਿਸਾਨ ਬੈਰੀਕੇਡ ਤੋੜ ਕੇ ਨੈਸ਼ਨਲ ਹਾਈਵੇ ਨੂੰ ਜੋੜਨ ਵਾਲੀ ਲਿੰਕ ਸੜਕ ਤੋਂ ਪੱਕੇ ਮੋਰਚੇ ਵੱਲ ਜਾ ਰਹੇ ਹਨ...
ਚੰਡੀਗੜ੍ਹ ਦੇ DC ਵਿਨੈ ਪ੍ਰਤਾਪ ਗਏ ਟਰੇਨਿੰਗ 'ਤੇ, ਉਹਨਾਂ ਦੀ ਥਾਂ IAS ਯਸ਼ਪਾਲ ਗਰਗ ਨੂੰ ਮਿਲਿਆ ਚਾਰਜ
IAS ਵਿਨੋਦ ਪੀ ਕਾਵਲੇ ਨੇ ਲੇਬਰ ਕਮਿਸ਼ਨਰ ਅਤੇ ਹਰਗੁਨਜੀਤ ਕੌਰ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਅਹੁਦਾ ਸੰਭਾਲਿਆ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਚੁੱਕਿਆ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਮੁੱਦਾ, ਸਰਕਾਰ ਨੂੰ ਕੋਈ ਠੋਸ ਨੀਤੀ ਬਣਾਉਣ ਲਈ ਕਿਹਾ
2017 ਤੋਂ ਲੈ ਕੇ 2021 ਤੱਕ 53 ਹਜ਼ਾਰ ਖੇਤ ਮਜਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਹਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਦੀ ਸਹੀ ਭਾਅ ਨਹੀਂ ਮਿਲਿਆ
ਸਾਬਕਾ CM ਚਰਨਜੀਤ ਸਿੰਘ ਚੰਨੀ ਪਰਤੇ ਪੰਜਾਬ: ਵਿਦੇਸ਼ ਤੋਂ ਪਰਤਦਿਆਂ ਹੀ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ਪਰਤਣ 'ਤੇ ਉਨ੍ਹਾਂ ਨੇ ਫਿਲਹਾਲ ਸਿਆਸੀ ਤੌਰ 'ਤੇ ਕੋਈ ਸਰਗਰਮੀ ਨਹੀਂ ਦਿਖਾਈ ਹੈ।
ਨੌਜਵਾਨ ਦਾ ਮੂੰਹ ਕਾਲਾ ਕਰ ਕੇ ਕੀਤੀ ਕੁੱਟਮਾਰ, 11 ਖਿਲਾਫ ਮਾਮਲਾ ਦਰਜ
ਨੌਜਵਾਨ ’ਤੇ ਪੋਸਟਰ ’ਤੇ ਸਿਆਹੀ ਲਗਾਉਣ ਦਾ ਸੀ ਸ਼ੱਕ