ਪੰਜਾਬ
ਪੰਜਾਬ ਸਰਕਾਰ ਵਲੋਂ NRI ਪੰਜਾਬੀਆਂ ਨਾਲ ਮਿਲਣੀ ਪ੍ਰੋਗਰਾਮ ਦੀ ਸ਼ੁਰੂਆਤ
ਐਨ.ਆਈ.ਆਈਜ਼ ਦੇ ਸਹਿਯੋਗ ਨਾਲ ਸੂਬੇ ਦੀ ਤਰੱਕੀ ਨੂੰ ਮਿਲੇਗੀ ਨਵੀਂ ਰਫ਼ਤਾਰ
ਨਕੋਦਰ ਕਤਲਕਾਂਡ ਦੇ ਤਿੰਨ ਹੋਰ ਦੋਸ਼ੀ ਗ੍ਰਿਫ਼ਤਾਰ
ਫੜੇ ਗਏ ਦੋਸ਼ੀਆਂ ਤੋਂ ਕੀਤੀ ਜਾ ਰਹੀ ਤਫਤੀਸ਼
ਸ਼ਰਮਨਾਕ! ਲੁਧਿਆਣਾ 'ਚ 6 ਸਾਲ ਦੀ ਬੱਚੀ ਨਾਲ ਬਲਾਤਕਾਰ, ਮੁਲਜ਼ਮ ਫਰਾਰ
ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਭਵਿੱਖ 'ਚ ਕਿਸੇ ਵੀ ਥਰਮਲ ਪਾਵਰ ਪਲਾਂਟ ਨੂੰ ਕੋਲੇ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ- CM ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਪਛਵਾੜਾ ਖਾਣ ਤੋਂ ਪੁੱਜੇ ਪਹਿਲੇ ਕੋਲਾ ਰੈਕ ਦਾ ਸਵਾਗਤ
108 ਐਂਬੂਲੈਂਸ ਚਲਾਉਣ ਵਾਲੀ ਕੰਪਨੀ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਵੱਲੋਂ ਸੇਵਾਵਾਂ ਨੂੰ ਹੋਰ ਚੁਸਤ ਕਰਨ ਦੇ ਹੁਕਮ
ਜਿਕਿਤਜ਼ਾ ਹੈਲਥਕੇਅਰ ਲਿਮਟਿਡ ਨੇ ਐਂਬੂਲੈਂਸ ਐਕਸੈਸ ਫਾਰ ਆਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਕਾਲਰਸ਼ਿਪ ਪ੍ਰੋਗਰਾਮ-2022 ਕਰਵਾਇਆ
ਕਪੂਰਥਲਾ ਦੀ ਕਾਲੀ ਵੇਈਂ 'ਚ ਡੁੱਬੀ ਪੇਂਟਰ ਦੀ ਲਾਸ਼ ਮਿਲੀ, 5 ਦਿਨ ਪਹਿਲਾਂ ਕੋਈ ਚੀਜ਼ ਲੱਭਣ ਲਈ ਮਾਰੀ ਸੀ ਛਾਲ
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ ਰਾਜ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ
ਪੰਜਾਬ ਸਰਕਾਰ ਔਰਤਾਂ-ਮੁੱਖੀ ਪਰਿਵਾਰਾਂ ਦੇ ਆਰਥਿਕ ਸ਼ਕਤੀਕਰਨ ਲਈ ਚੁੱਕੇਗੀ ਹਰ ਸੰਭਵ ਕਦਮ: ਡਾ.ਬਲਜੀਤ ਕੌਰ
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ Online ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ
ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਢੰਗ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
ਮੁੱਖ ਸਕੱਤਰ ਵੱਲੋਂ ਕੰਪਰੈੱਸਡ ਬਾਇਓਗੈਸ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼
- ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ: ਮੁੱਖ ਸਕੱਤਰ
ਚੰਡੀਗੜ੍ਹ ’ਚ 24 ਘੰਟੇ ਜਲ ਸਪਲਾਈ ਲਈ ਸਮਝੌਤੇ ’ਤੇ ਹੋਏ ਦਸਤਖ਼ਤ, 510 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਇਹ ਪ੍ਰਾਜੈਕਟ
ਯੂਰਪੀਅਨ ਯੂਨੀਅਨ ਵੀ ਇਸ ਪ੍ਰਾਜੈਕਟ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਵੇਗੀ।