ਪੰਜਾਬ
Punjab News : ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ’ਚ ਪ੍ਰੋਫੈਸਰਾਂ ਤੇ ਅਦਾਕਾਰਾਂ ਨਾਲ ਮੀਟਿੰਗ ਕੀਤੀ
Punjab News : ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ
Punjab News : ‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ
Punjab News : ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ
Ludhiana News ; ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ
Ludhiana News ; ਭਾਜਪਾ ਅਤੇ ਕਾਂਗਰਸ ਵਿੱਚ ਆਮ ਲੋਕਾਂ ਲਈ ਕੋਈ ਜਗ੍ਹਾ ਨਹੀਂ, ਆਮ ਆਦਮੀ ਪਾਰਟੀ ਆਮ ਲੋਕਾਂ ਦੀ ਅਸਲ ਪਾਰਟੀ - ਤਰੁਣ ਪ੍ਰੀਤ ਸਿੰਘ ਸੌਂਧ
Ludhiana News : ਲੋਕਾਂ ਦਾ ਵਿਸ਼ਵਾਸ 'ਆਪ' ਦੇ ਨਾਲ - ਲੁਧਿਆਣਾ ਪੱਛਮੀ ’ਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ
Ludhiana News : ਮੰਤਰੀ ਮੋਹਿੰਦਰ ਭਗਤ ਨੇ ਕਿਹਾ- ਭਗਵੰਤ ਮਾਨ ਗ਼ਰੀਬਾਂ ਦੇ ਮਸੀਹਾ, ਉਨ੍ਹਾਂ ਨੇ ਗ਼ਰੀਬਾਂ ਅਤੇ ਵਾਂਝਿਆਂ ਲਈ ਕੀਤੇ ਇਤਿਹਾਸਕ ਕੰਮ
Moosewala New Song : ਮੂਸੇਵਾਲਾ ਦਾ ਨਵਾਂ ਗੀਤ11 ਜੂਨ ਨੂੰ ਹੋਵੇਗਾ ਰਿਲੀਜ਼, ਪਿਤਾ ਬਲਕੌਰ ਨੇ ਪੋਸਟ ਪਾ ਦਿੱਤੀ ਜਾਣਕਾਰੀ
Moosewala New Song :9ਵੇਂ ਗੀਤ ਦਾ ਪੋਸਟਰ ਕੀਤਾ ਸਾਂਝਾ
Punjab News : ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੂੰ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦਿੱਤੀ ਨਸੀਹਤ
Punjab News : ਮੈਰੀ ਮਿਲਰ ਨੇ ਸਿੱਖਾਂ ਵਿਰੁੱਧ ਸ਼ੋਸ਼ਲ ਮੀਡੀਆ ਪੋਸਟ ਪਾ ਕੇ ਕੀਤੀ ਸੀ ਡੀਲੀਟ
Patiala News : ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ, ਪਰਿਵਾਰਾਂ ਨੂੰ ਹਰ ਹਾਲ ’ਚ ਮਿਲੇਗਾ ਇਨਸਾਫ਼
Patiala News : ਚਾਰ ਮਾਰਗੀ ਹੋਵੇਗੀ ਸਮਾਣਾ-ਪਾਤੜਾਂ ਸੜਕ, ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਐਲਾਨ
Punjab Prepaid meters : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਚਿੱਪ ਵਾਲੇ ਮੀਟਰਾਂ ਦਾ ਕੀਤਾ ਵਿਰੋਧ
Punjab Prepaid meters : ਪੰਜਾਬ ’ਚ ਵੀ ਲੱਗਣਗੇ ਪ੍ਰੀ-ਪੇਡ ਸਮਾਰਟ ਮੀਟਰ, ਕਿਸਾਨ ਆਗੂਆਂ ਨੇ ਕੀਤਾ ਵਿਰੋਧ
Punjab News : ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਸਮੇਤ ਦੋ ਹੋਰਾਂ ਨੂੰ ਗ੍ਰਿਫ਼ਤਾਰੀ ਵਰੰਟ ਜਾਰੀ
Punjab News : ਅਦਾਲਤ ਨੇ 12 ਜੂਨ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ, 2015 ਦੇ ਕੁੱਟਮਾਰ ਮਾਮਲੇ 'ਚ ਹੋਈ ਕਾਰਵਾਈ
Amritsar News : ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ, ਜੁਗਰਾਜ ਸਿੰਘ ਦੇ 3 ਸਾਥੀਆਂ ਨੂੰ ਕੀਤਾ ਕਾਬੂ
Amritsar News : ਮੁਲਜ਼ਮਾਂ ਕੋਲੋਂ 6 ਆਧੁਨਿਕ ਵਿਦੇਸ਼ੀ ਹਥਿਆਰਾਂ ਹੋਏ ਬਰਾਮਦ , ਜੁਗਰਾਜ ਸਿੰਘ ਇਸ ਸਮੇਂ ਗੋਇੰਦਵਾਲ ਜੇਲ੍ਹ ’ਚ ਹੈ ਬੰਦ