ਪੰਜਾਬ
ਪੰਜਾਬ 'ਚ 2 ਘੰਟੇ ਰਿਹਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੰਗਾਂ ਨੂੰ ਲੈ ਕੇ ਮੁਲਾਜ਼ਮਾਂ 'ਚ ਭਾਰੀ ਰੋਸ
ਜੇਕਰ ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਨੇ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ ਤੇ ਅੱਗੇ ਵੀ ਚੱਕੇ ਜਾਮ ਕਰਨਗੇ।
ਟੈਂਡਰ ਘੁਟਾਲਾ ਮਾਮਲਾ : ਮੀਨੂੰ ਮਲਹੋਤਰਾ ਨੇ ਲੁਧਿਆਣਾ ਵਿਜੀਲੈਂਸ ਕੋਲ ਕੀਤਾ ਸਰੰਡਰ
ਕਰੀਬ ਪੰਜ ਮਹੀਨਿਆਂ ਤੋਂ ਫਰਾਰ ਸੀ ਮੀਨੂੰ ਮਲਹੋਤਰਾ
ਬਹਿਬਲ ਕਲਾਂ ਬੇਅਦਬੀ ਕਾਂਡ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ 2 ਮਹੀਨਿਆਂ ਦਾ ਮੰਗਿਆ ਸਮਾਂ
ਇਨਸਾਫ਼ ਮੋਰਚੇ ਨੇ ਸਮਾਂ ਦੇਣ ਤੋਂ ਕੀਤਾ ਇਨਕਾਰ, ਕਿਹਾ- 7 ਜਨਵਰੀ ਤੱਕ ਇਨਸਾਫ਼ ਨਾ ਦਿੱਤਾ ਤਾਂ ਸੰਘਰਸ਼ ਕਰਾਂਗੇ ਹੋਰ ਤੇਜ਼
ਜ਼ੀਰਕਪੁਰ: ਪਲੈਟੀਨਮ ਹੋਮਜ਼ ਸੁਸਾਇਟੀ ਦੇ ਪੀਣ ਵਾਲੇ ਪਾਣੀ ਦੇ ਪੰਜ ਸੈਂਪਲ ਫੇਲ੍ਹ
ਸਿਹਤ ਵਿਭਾਗ ਨੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ ਸੁਸਾਇਟੀ ਨੂੰ ਨੋਟਿਸ ਵੀ ਕੀਤਾ ਜਾਰੀ
ਪੰਜਾਬ 'ਚ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਦੀ ਵਿਕਰੀ 'ਤੇ SC 'ਚ ਹੋਈ ਸੁਣਵਾਈ, ਸੂਬਾ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਸਥਾਨਕ ਪ੍ਰਸ਼ਾਸਨ ਨੂੰ ਵੀ ਕਿਹਾ ਗਿਆ ਹੈ ਕਿ ਜੇਕਰ ਸੂਬੇ ਭਰ 'ਚ ਕੋਈ ਗੈਰ-ਕਾਨੂੰਨੀ ਕਾਰੋਬਾਰ ਚੱਲਦਾ ਪਾਇਆ ਜਾਂਦਾ ਹੈ ਤਾਂ ਉਸ ਲਈ ਸਥਾਨਕ ਪੁਲਿਸ ਜ਼ਿੰਮੇਵਾਰ ਹੋਵੇਗੀ
'ਆਪ' ਸਾਂਸਦ ਰਾਘਵ ਚੱਢਾ ਨੇ ਭੜਕਾਊ ਨਿਊਜ਼ ਚੈਨਲ ਅਤੇ ਬਹਿਸਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ
ਚੱਢਾ ਦਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਨੂੰ ਸਵਾਲ: ਭੜਕਾਊ ਬਹਿਸ ਕਰਵਾਉਣ ਵਾਲੇ ਚੈਨਲਾਂ ਅਤੇ ਐਂਕਰਾਂ ਵਿਰੁੱਧ ਕੀ ਕਾਰਵਾਈ ਕਰ ਰਹੀ ਹੈ ਕੇਂਦਰ ਸਰਕਾਰ?
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ
ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਵਿਜੀਲੈਂਸ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ETO ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ
ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।
ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ, ਮੁੱਖ ਮੰਤਰੀ ਰਿਹਾਇਸ਼ ਵੱਲ ਕਰਨਗੇ ਕੂਚ
ਪੰਜਾਬ ਭਰ ਦੇ ਸਾਰੇ ਡਿਪੂਆਂ ਨੂੰ ਮੁਕੰਮਲ ਤੌਰ ’ਤੇ ਕੀਤਾ ਜਾਵੇਗਾ ਬੰਦ
ਮਨੀਸ਼ ਤਿਵਾੜੀ ਨੇ ਸੰਸਦ ਵਿਚ ਚੁੱਕਿਆ ਇਲਾਕੇ ਦੇ ਪ੍ਰਦੂਸ਼ਣ ਦਾ ਮੁੱਦਾ, ਸਰਕਾਰ ਨੂੰ ਕੀਤੀ ਇਹ ਅਪੀਲ
ਗੜ੍ਹਸ਼ੰਕਰ ਨਾਲ ਲੱਗਦੀਆਂ ਦੋਨੋਂ ਫੈਕਟਰੀਆਂ ਬੰਦ ਕਰਵਾਉਣ ਦੀ ਕੀਤੀ ਮੰਗ