ਪੰਜਾਬ
ਚੇਤਨ ਸਿੰਘ ਜੌੜਾਮਾਜਰਾ ਨੇ ਵਿਸ਼ਵ ਪੱਧਰੀ ਆਯੂਰਵੈਦਿਕ ਕਾਂਗਰਸ ਵਿੱਚ ਕੀਤੀ ਸ਼ਿਰਕਤ
ਪੰਜਾਬ ਵਿੱਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ: ਚੇਤਨ ਸਿੰਘ ਜੌੜਾਮਾਜਰਾ
ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼
ਅਵਾਰਾ ਪਸ਼ੂਆਂ ਨਾਲ ਹਾਦਸਾਗ੍ਰਸਤ ਪੀੜਤਾਂ ਨੂੰ ਮੁਆਵਜ਼ੇ ਦੀ ਇਕਸਾਰ ਨੀਤੀ ਬਣਾਉਣ ਲਈ ਕਮੇਟੀ ਬਣਾਉਣ ਲਈ ਕਿਹਾ
ਫਿਰੋਜ਼ਪੁਰ: SSP ਤੇ ਮਾਈਨਿੰਗ ਵਿਭਾਗ ਦਾ ਸਾਂਝਾ ਆਪ੍ਰੇਸ਼ਨ, ਮਾਈਨਿੰਗ ਮਾਮਲੇ 'ਚ SHO ਸਮੇਤ 4 ਲੋਕਾਂ 'ਤੇ ਮਾਮਲਾ ਦਰਜ
ਥਾਣਾ ਸਦਰ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ
“ਪੰਜਾਬੀ ਗਾਇਕ ਕੁਲਜੀਤ ਰਾਜਿਆਣਾ ਖ਼ਿਲਾਫ਼ FIR ਦਰਜ” ਸਿਰਲੇਖ ਹੇਠ ਛਪੀ ਖ਼ਬਰ ’ਚ ਗਲਤ ਫੋਟੋ ਵਰਤੇ ਜਾਣ ਸਬੰਧੀ ਸਪੱਸ਼ਟੀਕਰਨ
ਫੋਟੋ ਸਬੰਧੀ ਸਹੀ ਜਾਣਕਾਰੀ ਮਿਲਦਿਆਂ ਹੀ ਰੋਜ਼ਾਨਾ ਸਪੋਕਸਮੈਨ ਵੱਲੋਂ ਇਸ ਨੂੰ ਡਿਲੀਟ ਕਰ ਦਿੱਤਾ ਗਿਆ ਸੀ।
ਪਿਛਲੇ 4 ਸਾਲਾਂ ਤੋਂ ਆਪਣੀ ਧੀ ਦਾ ਕੇਸ ਲੜ ਰਹੇ ਸਿੱਖ ਬਜ਼ੁਰਗ ਦੀ ਸ਼ਰੇਆਮ ਅਦਾਲਤ ਵਿਚ ਲਾਹੀ ਪੱਗ
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਗੁਰਦਾਸਪੁਰ ’ਚ ਭੈਣ ਨੂੰ ਮਿਲ ਕੇ ਆ ਰਹੇ ਭਰਾ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ
ਟਰੈਕਟਰ ਦੇ ਮਗਰ ਲੱਗੀਆਂ ਤਵੀਆਂ ਉਸ ਦੇ ਪੇਟ ਵਿੱਚ ਵੱਜਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ
ਫਿਰੋਜ਼ਪੁਰ: ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੇ 8 ਪੈਕੇਟ ਅਤੇ ਅਸਲਾ ਬਰਾਮਦ
ਇਕ ਪਿਸਤੌਲ, ਇਕ ਮੈਗਸਿਮ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ 'ਚ ਚੁੱਕਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ
21 ਸੂਬਿਆਂ ਵਿਚ 10 ਕਰੋੜ ਲੋਕ ਪਾਣੀਆਂ ਦੇ ਸੰਕਟ ਨਾਲ ਜੂਝ ਰਹੇ ਹਨ।
ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਨੇ ਨਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼
ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਲੁਧਿਆਣਾ 'ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਜ਼ਿੰਦਾ ਸੜਿਆ ਬਜ਼ੁਰਗ ਦੁਕਾਨਦਾਰ
ਸ਼ਾਰਟ ਸਰਕਟ ਤੋਂ ਬਾਅਦ ਫਰਿੱਜ ਕੰਪ੍ਰੈਸਰ ਵਿੱਚ ਧਮਾਕਾ