ਪੰਜਾਬ
ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ, ਪੁਲਿਸ ਮੁਲਾਜ਼ਮ ਵੀ ਜ਼ਖ਼ਮੀ
2 ਮਹੀਨਿਆਂ ਦੁਕਾਨਦਾਰ ਨੂੰ ਮਿਲ ਰਹੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ
ਦਿੱਲੀ ਵਾਂਗ ਗੁਜਰਾਤ ਦੇ ਨਤੀਜੇ ਵੀ ਹੋਣਗੇ ਹੈਰਾਨੀਜਨਕ: ਭਗਵੰਤ ਮਾਨ
-ਕਿਹਾ, 'ਆਪ' ਨੇ ਅੱਜ ਦਿੱਲੀ ਅਤੇ ਦਿਲ ਦੋਵੇਂ ਜਿੱਤ ਲਏ
ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਖਰੜ ਦੀ ਅਚਨਚੇਤ ਚੈਕਿੰਗ
ਗੈਰ-ਕਾਨੂੰਨੀ ਉਸਾਰੀਆਂ ਦੀ ਪੜਤਾਲ ਕਰਕੇ ਢਾਹੁਣ ਦੇ ਦਿੱਤੇ ਹੁਕਮ
ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ
ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ।
ਪੰਜਾਬ ਸਰਕਾਰ ਨੇ 634 ਸ਼ਹੀਦ ਕਿਸਾਨ ਦੇ ਵਾਰਿਸਾਂ ਨੂੰ ਹੁਣ ਤੱਕ ਜਾਰੀ ਕੀਤੇ 31 ਕਰੋੜ 70 ਲੱਖ ਰੁਪਏ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਦਿੱਤੀ ਜਾਣਕਾਰੀ
ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ: ਲਾਲਜੀਤ ਸਿੰਘ ਭੁੱਲਰ
ਟਰਾਂਸਪੋਰਟ ਮੰਤਰੀ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ
ਸੰਤ ਸੀਚੇਵਾਲ ਦੀ ਮੰਗ ਨੂੰ ਪਿਆ ਬੂਰ, ਰਾਜ ਸਭਾ 'ਚ ਪੰਜਾਬੀ ਭਾਸ਼ਾ 'ਚ ਦਿੱਤੇ ਗਏ ਦਸਤਾਵੇਜ਼
ਮਹਿੰਗਾਈ ਦੇ ਮੁੱਦੇ 'ਤੇ ਦੇਰੀ ਨਾਲ ਹੋਈ ਚਰਚਾ ਤੋਂ ਨਿਰਾਸ਼
ਦਿੱਲੀ ਨਗਰ ਨਿਗਮ ਚੋਣਾਂ ਵਿਚ 'ਆਪ' ਦੀ ਜਿੱਤ 'ਤੇ ਪਾਰਟੀ ਦੇ ਪੰਜਾਬ ਆਗੂਆਂ ਵਿੱਚ ਖੁਸ਼ੀ ਦੀ ਲਹਿਰ
ਪਹਿਲੀ ਵਾਰ ਦਿੱਲੀ ਨਗਰ ਨਿਗਮ 'ਚ ਮੇਅਰ ਬਣਾਏਗੀ ਆਮ ਆਦਮੀ ਪਾਰਟੀ
ਸਰਦੀਆਂ ਦੇ ਸਨਮੁਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ
ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ
ਬਠਿੰਡਾ ਦੌਰੇ ਦੌਰਾਨ ਪ੍ਰੋਟੋਕਾਲ ਦੀ ਉਲੰਘਣਾ ਨੂੰ ਲੈ ਕੇ ਵਿਜੇ ਸਾਂਪਲਾ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਰੇਲਵੇ ਸਟੇਸ਼ਨ ’ਤੇ ਵਿਜੇ ਸਾਂਪਲਾ ਰਹੇ ਉਡੀਕਦੇ