ਪੰਜਾਬ
ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸਰਧਾਂਜਲੀ ਕੀਤੀ ਭੇਂਟ
ਸਰਾਰੀ ਨੇ ਦੇਸ ਦੀ ਅਖੰਡਤਾ ਦੀ ਰਾਖੀ ਲਈ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸਲਾਘਾ ਕੀਤੀ
ਮਹਿਲਾ ਦੁਆਰਾ ਕਰਵਾਏ ਝੂਠੇ ਪਰਚੇ ਤੋਂ ਤੰਗ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਲੜਕੇ ਸੰਦੀਪ ਕੁਮਾਰ ਨੇ ਮਰਨ ਤੋਂ ਪਹਿਲਾ ਇੱਕ ਆਡੀਓ ਵੀ ਵਾਈਰਲ ਕੀਤੀ ਸੀ
ਗੁਰੂ ਕੀ ਨਗਰੀ ’ਚ 16ਵਾਂ ਪਾਈਟੈਕਸ ਅੱਜ ਤੋਂ, 10 ਦਸੰਬਰ ਨੂੰ ਦੌਰੇ ’ਤੇ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ’ਚ ਪੂੰਜੀ ਨਿਵੇਸ਼ ਦੇ ਮੌਕਿਆਂ ਬਾਰੇ ਚਰਚਾ ਕੀਤੀ ਜਾਵੇਗੀ
ਸੰਗਰੂਰ: ਖਨੌਰੀ ਵਿਖੇ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ 4 ਘੰਟਿਆਂ ’ਚ ਛੁਡਵਾਇਆ, 4 ਕਿਡਨੈਪਰ ਹਥਿਆਰਾਂ ਸਣੇ ਕਾਬੂ
ਵਾਰਦਾਤ ਕਰਨ ਸਮੇਂ ਵਰਤੇ ਗਏ ਹਥਿਆਰ ਤੇ ਵਹੀਕਲ ਬ੍ਰਾਮਦ ਕੀਤੇ
ਸੰਸਦ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ, MP ਰਵਨੀਤ ਬਿੱਟੂ ਨੇ ਇਨਸਾਫ਼ ਦਿਵਾਉਣ ਦੀ ਕੀਤੀ ਮੰਗ
ਕਿਹਾ- ਮੂਸੇਵਾਲਾ ਦੇ ਮਾਪੇ ਰੋਜ਼ ਤੜਫ ਰਹੇ ਹਨ, ਉਹਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ
ਯੂਰਪ ਜਾਂਦੇ ਸਮੇਂ ਕਪੂਰਥਲਾ ਦੇ ਵਿਅਕਤੀ ਦੀ ਰਸਤੇ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮ੍ਰਿਤਕ ਦੇਹ ਭਾਰਤ ਲਿਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫਾਰਮਾ
ਇਸ ਮੌਕੇ ਉਨ੍ਹਾਂ ਪ੍ਰੋਫਾਰਮਾ ਭਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ।
ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ:10 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ
ਮੁਲਜ਼ਮ ਪਿਛਲੇ 6 ਮਹੀਨਿਆਂ ਤੋਂ ਉਨ੍ਹਾਂ ਦੇ ਰਾਡਾਰ 'ਤੇ ਸੀ।
ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬਰਾਂਚ ਅਧਿਕਾਰੀ ਗ੍ਰਿਫ਼ਤਾਰ
ਮਾਰਕਫੈੱਡ ਦੇ ਚਾਰ ਮੁਲਾਜ਼ਮਾਂ ਨੇ ਭੰਡਾਰ ਕੀਤੀ 6097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦਾ ਕੀਤਾ ਸੀ ਗਬਨ
5-5 ਮਰਲੇ ਦੇ ਪਲਾਟ ਅਲਾਟ ਕਰਨ ਸੰਬੰਧੀ ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ ਪਲਾਟ ਅਲਾਟ ਕਰਨ ਸਬੰਧੀ ਸਾਰੀ ਜਾਣਕਾਰੀ ਗੂਗਲ ਸ਼ੀਟ ’ਤੇ ਭਰਨ ਦੇ ਦਿੱਤੇ ਹੁਕਮ