ਪੰਜਾਬ
86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਵਿੱਤ ਵਿਭਾਗ ਵੱਲੋਂ 4 ਮੁਅੱਤਲ
ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਦਿੱਤੇ ਹੁਕਮ
ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ 'ਤੇ ਵਿਜੀਲੈਂਸ ਦਾ ਸ਼ਿਕੰਜਾ
ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਭਲਕੇ ਕੀਤਾ ਤਲਬ
ਗੈਂਗਸਟਰ ਕਲਚਰ ਦੇ ਦਾਗ ਤੋਂ ਰਹਿਤ ਨਹੀਂ ਹੈ ਪੰਜਾਬ ਦੀ ਕੋਈ ਸਿਆਸੀ ਪਾਰਟੀ
2008 ਤੋਂ ਬਾਅਦ ਨੌਜਵਾਨਾਂ ਵਿਚ ਫੈਸ਼ਨ ਬਣਿਆ ਗੈਂਗਸਟਰ ਸੱਭਿਆਚਾਰ
ਲੁਧਿਆਣਾ 'ਚ ਮਹਿਲਾ ਸਰਪੰਚ ਦੀ ਗੁੰਡਾਗਰਦੀ: ਨੌਜਵਾਨ ਨਾਲ ਕੀਤੀ ਕੁੱਟਮਾਰ, ਘਟਨਾ ਸੀਸੀਟੀਵੀ ’ਚ ਕੈਦ
ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਸਰਪੰਚ ਗੁਰਪ੍ਰੀਤ ਕੌਰ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਕਤਲ ਦੀ ਗੁੱਥੀ ਸੁਲਝਾਉਂਦਿਆਂ ਮੁਹਾਲੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਔਰਤ ਦਾ ਤੇਜਧਾਰ ਹਥਿਆਰ ਨਾਲ ਕੀਤਾ ਗਿਆ ਸੀ ਕਤਲ
ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਕੋਲੋਂ ਮੰਗੇ ਪਾਸਪੋਰਟ
ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ
ਇੱਕ ਵਾਰ ਦਾਨ ਕੀਤਾ ਹੋਇਆ ਖੂਨ ਚਾਰ ਜ਼ਿੰਦਗੀਆਂ ਬਚਾ ਸਕਦਾ ਹੈ : ਚੇਤਨ ਸਿੰਘ ਜੋੜਾਮਾਜਰਾ
ਸਿਹਤ ਮੰਤਰੀ ਜੌੜਾਮਾਜਰਾ ਨੇ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ
ਨਕਲੀ ਦਵਾਈਆਂ ਮਾਮਲੇ 'ਚ ਖ਼ੁਲਾਸਾ: ਬੱਦੀ 'ਚ ਗ੍ਰਿਫਤਾਰੀ ਤੋਂ 1 ਦਿਨ ਪਹਿਲਾਂ ਆਗਰਾ ਭੇਜੀਆਂ ਸਨ 28 ਲੱਖ ਦੀਆਂ ਦਵਾਈਆਂ
ਮਾਮਲੇ 'ਤੇ ਹਾਈਕੋਰਟ ਦਾ ਸਖਤ ਰੁਖ਼, ਮੁੱਖ ਸਕੱਤਰ ਸਮੇਤ ਸਿਹਤ ਅਤੇ ਗ੍ਰਹਿ ਸਕੱਤਰ ਨੂੰ ਮਾਮਲੇ ਵਿਚ ਧਿਰ ਵਜੋਂ ਕੀਤਾ ਸ਼ਾਮਲ
ਲੌਂਗੋਵਾਲ ’ਚ ਪਤਨੀ ਤੇ ਸਾਲੇ ਤੋਂ ਦੁਖ਼ੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸੀ ਹੱਡਬੀਤੀ
ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ
ਸੇਬ ਚੋਰੀ ਮਾਮਲਾ: ਮਾਲਕ ਦੇ ਨੁਕਸਾਨ ਦੀ ਸਮਾਜ ਸੇਵੀਆਂ ਨੇ ਕੀਤੀ ਭਰਪਾਈ
ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਥਿਤ 10 ਚੋਰਾਂ ਨੂੰ ਕੀਤਾ ਗ੍ਰਿਫ਼ਤਾਰ