ਪੰਜਾਬ
ਬਠਿੰਡਾ ਦੇ ਸਰਕਾਰੀ ਹਸਪਤਾਲ 'ਚੋਂ ਚੋਰੀ ਹੋਇਆ 4 ਦਿਨ ਦਾ ਬੱਚਾ
ਨਰਸ ਦੇ ਭੇਸ ਵਿਚ ਆਈ ਪ੍ਰਵਾਸੀ ਔਰਤ ਨੇ ਦਿੱਤਾ ਘਟਨਾ ਨੂੰ ਅੰਜਾਮ
ਚੰਗੇ ਭਵਿੱਖ ਲਈ ਮਲੇਸ਼ੀਆ ਗਏ ਮਾਪਿਆਂ ਦੇ ਕਮਾਊ ਪੁੱਤਰ ਦੀ ਹੋਈ ਮੌਤ
ਕਰੀਬ ਦੋ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਭਾਰਤ ਸਿੰਘ
ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਮਹਿਲਾ ਏਜੰਟ ਨੂੰ ਕੀਤਾ ਗ੍ਰਿਫ਼ਤਾਰ
ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਏਜੰਟਾਂ ਨੇ ਮਾਰੀ ਲੱਖਾਂ ਦੀ ਠੱਗੀ, ਮਾਮਲਾ ਦਰਜ
ਥਾਣੇਦਾਰ ਗੁਰਮੀਤ ਸਿੰਘ ਮਾਮਲੇ ਸੰਬੰਧੀ ਅਗਲੇਰੀ ਕਾਰਵਾਈ ਕਰ ਰਹੇ ਹਨ।
ਮਾਨ ਸਰਕਾਰ ਜਲੰਧਰ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ ਤਕਰੀਬਨ 7.29 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨਸ਼ੀਲ
ਮਾਨ ਸਰਕਾਰ ਜਲੰਧਰ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ ਤਕਰੀਬਨ 7.29 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨਸ਼ੀਲ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 3 ਕਿਲੋ ਹੈਰੋਇਨ ਸਮੇਤ ਇੱਕ ਹੋਰ ਡਰੋਨ ਕੀਤਾ ਬਰਾਮਦ
- ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਚੌਥਾ ਡਰੋਨ : ਡੀਜੀਪੀ ਗੌਰਵ ਯਾਦਵ
ਪੁਲਿਸ ਜਾਂਚ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ, ਕਹੀ ਵੱਡੀ ਗੱਲ
ਇਕ ਵਾਰ ਪੁਲਸ ਦੀ ਕਾਰਵਾਈ ਤੋਂ ਭਰੋਸਾ ਉੱਠ ਗਿਆ ਸੀ ਪਰ ਹੁਣ ਉਮੀਦ ਜਾਗ ਰਹੀ ਹੈ ਕਿ ਇਨਸਾਫ਼ ਮਿਲ ਜਾਵੇਗਾ।
ਪਟਿਆਲਾ 'ਚ ਮਾਮੂਲੀ ਤਕਰਾਰ ’ਚ ਸੂਆ ਮਾਰ ਕੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਮ੍ਰਿਤਕ ਡਰਾਇਵਰੀ ਦਾ ਕੰਮ ਕਰਦਾ ਸੀ ਅਤੇ ਉਸ ਦੀ 2 ਮਹੀਨਿਆਂ ਦੀ ਬੱਚੀ ਵੀ ਹੈ
ਮੂਸੇਵਾਲਾ ਦੇ ਕਤਲ ਨੂੰ ਲੈ ਕੇ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ, ਗੈਂਗਸਟਰਾਂ ਨੂੰ ਲੈ ਕੇ ਵੀ ਕਹੀ ਵੱਡੀ ਗੱਲ
ਪੰਜਾਬ ਵਿਚ ਗੈਂਗਸਟਰ ਸਿਆਸਤਦਾਨਾਂ ਦੀ ਸਰਪ੍ਰਸਤੀ ਹੇਠ ਹੀ ਵਧ-ਫੁੱਲ ਰਹੇ ਹਨ।