ਪੰਜਾਬ
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਰਚ ਰਿਹਾ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਪੰਜਾਬ ਦੇ 4500 ਤੋਂ ਜ਼ਿਆਦਾ ਪਿੰਡਾਂ ਨੇ ਖੁਦ ਨੂੰ ਨਸ਼ਾ ਮੁਕਤ ਐਲਾਨਿਆਂ
Punjab Weather update:ਪੰਜਾਬ ਦੇ ਤਿੰਨ ਡੈਮਾਂ ਵਿਚ ਪਾਣੀ ਦਾ ਪੱਧਰ ਅਜੇ ਵੀ ਘੱਟ
ਪਾਣੀ ਦਾ ਪੱਧਰ 1593.61 ਫ਼ੁੱਟ ਦਰਜ ਕੀਤਾ ਗਿਆ
Punjab News : ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ
Punjab News : ਫਰਵਰੀ 1986 ਦੀਆਂ ਦੁਖਦਾਈ ਘਟਨਾਵਾਂ ਦਾ ਦਿੱਤਾ ਹਵਾਲਾ, ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
Runner Fauja Singh: SSP ਖ਼ੁਦ ਅਪਰਾਧ ਵਾਲੀ ਥਾਂ 'ਤੇ ਪਹੁੰਚੇ ਅਤੇ ਸਥਿਤੀ ਦਾ ਲਿਆ ਜਾਇਜ਼ਾ
ਪਰਿਵਾਰ ਅਤੇ ਚਸ਼ਮਦੀਦਾਂ ਨਾਲ ਮੁਲਾਕਾਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ।
Amritsar News: ਸ੍ਰੀ ਹਰਿਮੰਦਰ ਸਾਹਿਬ ਨੂੰ ਦੂਜੀ ਵਾਰ RDX ਨਾਲ ਉਡਾਉਣ ਦੀ ਧਮਕੀ
ਬੰਬ ਸਕੁਐਡ ਦੀਆਂ ਟੀਮਾਂ ਨੇ ਕੀਤੀ ਚੈਕਿੰਗ
CM Bhagwant Mann ਨੇ ਹਰਮੀਤ ਸਿੰਘ ਸੰਧੂ ਨੂੰ 'ਆਪ' 'ਚ ਕੀਤਾ ਸ਼ਾਮਲ
ਤਰਨ ਤਾਰਨ ਹਲਕੇ ਤੋਂ 3 ਵਾਰ ਵਿਧਾਇਕ ਰਹੇ ਹਨ ਹਰਮੀਤ ਸੰਧੂ
Punjab Vidhan Sabha Session: ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਿੱਲ ਨੂੰ ਸਿਲੈਕਟਿਵ ਕਮੇਟੀ ਕੋਲ ਭੇਜਿਆ
ਅਣਮਿੱਥੇ ਸਮੇਂ ਲਈ ਪੰਜਾਬ ਵਿਧਾਨ ਸਭਾ ਕਾਰਵਾਈ ਮੁਲਤਵੀ
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ
ਉਨ੍ਹਾਂ ਦੱਸਿਆ ਇਸ ਕੰਮ ਨੂੰ ਕਰਨ ਲਈ ਵਿਭਾਗ ਵਲੋਂ 5.06 ਕਰੋੜ ਦਾ ਖਰਚਾ ਕੀਤਾ ਗਿਆ ਸੀ।
Mohali News : ਮੁਹਾਲੀ ਦੇ ਡੀਸੀ ਕੰਪਲੈਕਸ 'ਚ ਆਇਆ ਪੰਜ ਫੁੱਟਾਂ ਸੱਪ, ਲੋਕਾਂ 'ਚ ਮਚੀ ਹਫ਼ੜਾ ਤਫ਼ੜੀ
Mohali News : ਤਹਿਸੀਲ ਵਿੱਚ ਇੱਕ ਵਿਅਕਤੀ ਵੱਲੋਂ ਸੱਪ ਨੂੰ ਫੜ ਕੇ ਨਾਲ ਲੱਗਦੇ ਜੰਗਲ 'ਚ ਛੱਡ ਦਿੱਤਾ ਗਿਆ