ਪੰਜਾਬ
ਕੋਰ ਕਮੇਟੀ 'ਚੋਂ ਬਾਹਰ ਰੱਖੇ ਜਾਣ ਤੋਂ ਬਾਅਦ, ਜਗਮੀਤ ਬਰਾੜ ਨੇ ਬਣਾਇਆ ਨਵਾਂ ਪੈਨਲ
ਕਿਹਾ ਪਾਰਟੀ 'ਤੇ 55 ਸਾਲਾਂ ਤੋਂ ਬਾਦਲ ਪਰਿਵਾਰ ਦਾ ਦਬਦਬਾ
ਬਜ਼ੁਰਗਾਂ ਦੀ ਸਿਹਤ ਸੰਭਾਲ ਸਾਡਾ ਪਹਿਲਾ ਫ਼ਰਜ਼: ਮਿਆਰੀ ਸਿਹਤ ਸੇਵਾਵਾਂ ਲਈ ਵੱਡੇ ਪੱਧਰ ’ਤੇ ਯਤਨ ਜਾਰੀ ਸਿਹਤ ਮੰਤਰੀ
ਦੰਦਾਂ ਦੇ 34ਵੇਂ ਪੰਦਰਵਾੜੇ ਦੀ ਸਮਾਪਤੀ ਮੌਕੇ ਮੋਹਾਲੀ ਵਿਚ ਹੋਇਆ ਸੂਬਾ ਪੱਧਰੀ ਸਮਾਗਮ
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ
ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਦੇ ਵਿਕਾਸ ਕਾਰਜਾਂ 'ਤੇ 8.97 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ.ਇੰਦਰਬੀਰ ਨਿੱਜਰ
ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ
ਵਟਸਐਪ ਨੇ ਭਾਰਤ 'ਚ 23 ਲੱਖ ਖਾਤਿਆਂ 'ਤੇ ਕਿਉਂ ਲਗਾਈ ਪਾਬੰਦੀ?
ਅਕਤੂਬਰ ’ਚ ਬਲਾਕ ਕੀਤੇ ਗਏ ਖਾਤਿਆਂ ਦੀ ਗਿਣਤੀ ਸਤੰਬਰ ਮਹੀਨੇ ’ਚ ਬੈਨ ਕੀਤੇ ਗਏ 26.85 ਲੱਖ ਅਕਾਊਂਟ ਦੇ ਮੁਕਾਬਲੇ ਕਰੀਬ 13 ਫੀਸਦੀ ਘੱਟ ਹੈ।
ਅੰਮ੍ਰਿਤਸਰ: ਪੁਲਿਸ ਮੁਲਾਜ਼ਮ ਦੀ ਕਾਰ ਹੇਠਾਂ IED ਲਾਉਣ ਵਾਲੇ ਮੁਲਜ਼ਮ ਯੁਵਰਾਜ ਸੱਭਰਵਾਲ ਦਾ ਪੁਲਿਸ ਨੂੰ ਮੁੜ ਮਿਲਿਆ 7 ਦਿਨਾਂ ਦਾ ਰਿਮਾਂਡ
ਮਾਮਲੇ ਦੀ ਹਰ ਪਹਿਲੂ ਤੋਂ ਕੀਤੀ ਜਾ ਰਹੀ ਹੈ ਜਾਂਚ
Real Estate Sharks ਨੇ ਹੜੱਪੀ 500 ਕਰੋੜ ਦੀ ਪੰਚਾਇਤੀ ਜ਼ਮੀਨ, 15 ਏਕੜ ਜ਼ਮੀਨ MLA ਕੁਲਵੰਤ ਸਿੰਘ ਕੋਲ
ਹਾਲੀ ਜ਼ਿਲ੍ਹੇ ਵਿਚ ਕਰੀਬ 500 ਕਰੋੜ ਰੁਪਏ ਦੀ ਕੀਮਤ ਵਾਲੀ ਕਰੀਬ 80 ਏਕੜ ਪੰਚਾਇਤੀ ਜ਼ਮੀਨ ਡਿਵੈਲਪਰਾਂ ਨੇ ਕਬਜ਼ੇ ਵਿਚ ਲਈ ਹੋਈ ਹੈ।
ਅੰਮ੍ਰਿਤਸਰ ਦੇ ਨਰਾਇਣਗੜ੍ਹ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, 5 ਪਿਸਤੌਲ ਸਣੇ ਦੋ ਗੈਂਗਸਟਰ ਕਾਬੂ
ਪੁਲਿਸ ਨੇ ਦੋ ਮੁਲਜ਼ਮਾਂ ਰਵੀ ਅਤੇ ਰਫ਼ੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
ਪੰਜਾਬ ਪੁਲਿਸ 'ਤੇ ਝੂਠੇ ਕੇਸ 'ਚ ਫਸਾਉਣ ਦੇ ਇਲਜ਼ਾਮ: ਮੋਹਾਲੀ ਤੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਗ੍ਰਿਫ਼ਤਾਰੀ ਫਰੀਦਕੋਟ 'ਚ ਦਿਖਾਈ
ਡੀਐਸਪੀ ਲਖਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਆਈਪੀਸੀ ਦੀਆਂ ਧਾਰਾਵਾਂ 213,214, 120ਬੀ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਵੀ ਦਰਜ ਹੈ।
ਪੰਜਾਬ ਦੀਆਂ ਮੰਡੀਆਂ ਵਿੱਚ ਪੰਜ ਸਾਲਾਂ ਵਿੱਚ ਸਭ ਤੋਂ ਘੱਟ ਹੋਈ ਕਪਾਹ ਦੀ ਆਮਦ
ਕਪਾਹ ਦੀ ਫਸਲ ਦੀ ਆਮਦ 2021 ਦੇ ਮੁਕਾਬਲੇ ਚਾਰ ਗੁਣਾ ਤੋਂ ਜ਼ਿਆਦਾ ਘਟੀ ਹੈ