ਪੰਜਾਬ
ਮੁੱਖ ਸਕੱਤਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਸੰਪੂਰਨ ਸਹਿਯੋਗ 'ਤੇ ਦਿੱਤਾ ਜ਼ੋਰ
ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ
ਅੰਮ੍ਰਿਤਸਰ ’ਚ ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਦੋਸ਼ੀ ਨਸ਼ਾ ਤਸਕਰ ਜੰਮੂ-ਕਸ਼ਮੀਰ ਤੋਂ ਬੱਸ ਰਾਹੀਂ ਰਾਜਸਥਾਨ ਤੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਪੰਜਾਬ
ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਗੁਰਚਰਨ ਸਿੰਘ ਗ੍ਰਿਫ਼ਤਾਰ
ਦੋਹਾਂ ਨਾਲ ਫ਼ੋਨ 'ਤੇ ਲਗਾਤਾਰ ਸੰਪਰਕ 'ਚ ਰਹਿੰਦਾ ਸੀ ਕਾਬੂ ਕੀਤਾ ਮੁਲਜ਼ਮ
ਵਿਜੀਲੈਂਸ ਬਿਊਰੋ ਵੱਲੋਂ ਬੰਗਾ ਨਗਰ ਕੌਂਸਲ ਦਾ ਸੇਵਾਮੁਕਤ ਸਹਾਇਕ ਇੰਜੀਨੀਅਰ ਰਣਬੀਰ ਸਿੰਘ ਗ੍ਰਿਫ਼ਤਾਰ
ਸਟੇਡੀਅਮ ਉਸਾਰੀ ਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਲਾਇਆ ਸਰਕਾਰੀ ਖਜਾਨੇ ਨੂੰ ਚੂਨਾ
ਕਿਸਾਨਾਂ ਦੇ ਧਰਨੇ ਵਿਚ ਪਹੁੰਚੇ ਵਿਜੇ ਸਿੰਗਲਾ
ਵਿਜੇ ਸਿੰਗਲਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਤਾਂ ਮੰਨ ਲਈਆਂ ਹਨ ਪਰ ਉਹਨਾਂ ਨੂੰ ਲਾਗੂ ਕਰਨ ਵਿਚ ਥੋੜ੍ਹਾ ਸਮਾਂ ਤਾਂ ਲੱਗਦਾ ਹੈ।
ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਇਆ ਭਾਜਪਾ ਦਾ ਵਫ਼ਦ, ਭਾਈਚਾਰਕ ਸਾਂਝ ਲਈ ਕੀਤੀ ਅਰਦਾਸ
ਇਸ ਮੌਕੇ ਉਹਨਾਂ ਵੱਲੋਂ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ ਗਈ।
ਬਠਿੰਡਾ: ਦਿਆਲਪੁਰਾ ਥਾਣੇ ਦੇ ਮਾਲਖਾਨੇ ’ਚੋਂ 9 ਅਸਲੇ ਗਾਇਬ
ਦੱਸਿਆ ਜਾ ਰਿਹਾ ਹੈ ਕਿ ਕਰੀਬ ਇਕ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ।
ਸਰਕਾਰੀ ਹਾਈ ਸਕੂਲ ਵੜਿੰਗ ਦੀ ਅਧਿਆਪਕਾ ਸਰਵਜੋਤ ਕੋਰ ਨੇ ਸੂਬਾ ਪੱਧਰੀ ਮੁਕਾਬਲੇ 'ਚ ਮਾਰੀਆਂ ਮੱਲਾਂ
ਗਣਿਤ ਮੁਕਾਬਲੇ ਵਿਚ ਹਾਸਲ ਕੀਤਾ ਦੂਜਾ ਸਥਾਨ
ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਅਤੇ ਅਨੰਦ ਪ੍ਰਕਾਸ਼ ਸ਼ਰਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ
ਖੱਟੜਾ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ 12 ਸਾਲ ਜਨਰਲ ਸਕੱਤਰ ਰਹੇ ਹਨ।
ਪੰਜਾਬ ਵਿਚ ਲਗਾਏ ਜਾਣਗੇ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ : ਅਮਨ ਅਰੋੜਾ
• ਨਹਿਰਾਂ ਅਤੇ ਝੀਲਾਂ 'ਤੇ ਸੋਲਰ ਬਿਜਲੀ ਪ੍ਰਾਜੈਕਟ ਲਗਾਉਣ ਨਾਲ ਹਜ਼ਾਰਾਂ ਏਕੜ ਖੇਤੀਯੋਗ ਜ਼ਮੀਨ ਦੀ ਹੋਵੇਗੀ ਬੱਚਤ