ਪੰਜਾਬ
ਪੰਜਾਬ ਵਿਚ ਡੇਂਗੂ ਦਾ ਖ਼ਤਰਾ! ਨਵਾਂ ਸ਼ਹਿਰ 'ਚ ਇੱਕ ਮਰੀਜ਼ ਦੀ ਹੋਈ ਮੌਤ
ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 275, ਸਿਹਤ ਵਿਭਾਗ ਚੌਕਸ
ਹਵਾਈ ਫਾਇਰ ਕਰ ਰਹੇ ਦੋ ਧੜਿਆਂ ਖ਼ਿਲਾਫ਼ ਕਾਰਵਾਈ, ਨਾਜਾਇਜ਼ ਹਥਿਆਰਾਂ ਸਣੇ 5 ਕਾਬੂ
ਮੁਲਜ਼ਮਾਂ ਕੋਲੋਂ 2 ਨਾਜਾਇਜ਼ ਪਿਸਟਲ 32 ਬੋਰ ਸਮੇਤ ਇਕ ਜਿੰਦਾ ਰੌਂਦ, 2 ਮੈਗਜੀਨ, 11 ਰਾਈਫ਼ਲ, 12 ਬੋਰ ਕਬਜ਼ੇ ’ਚ ਲਏ ਗਏ ਹਨ
ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਫ਼ੈਸਲਾਕੁੰਨ ਜੰਗ, 1.22 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 366 ਨਸ਼ਾ ਤਸਕਰ ਗ੍ਰਿਫ਼ਤਾਰ
- 8 ਕਿਲੋ ਹੈਰੋਇਨ, 7.75 ਕਿਲੋ ਅਫ਼ੀਮ ਅਤੇ 17 ਕਿਲੋ ਗਾਂਜਾ ਹੋਇਆ ਬਰਾਮਦ
ਪੰਜਾਬ ਸਰਕਾਰ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰੇਗੀ: ਮਲਵਿੰਦਰ ਕੰਗ
ਹਰਿਆਣਾ ਪੰਚਕੂਲਾ, ਕਰਨਾਲ ਜਾਂ ਕਿਸੇ ਹੋਰ ਥਾਂ ਆਪਣੀ ਵਿਧਾਨ ਸਭਾ ਬਣਾ ਲਵੇ, ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ।"
ਪੰਜਾਬ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਜਾਨ-ਮਾਲ ਦੀ ਸੁਰੱਖਿਆ ਲਈ ਖਰਚੇ ਜਾਣਗੇ 9.02 ਕਰੋੜ ਰੁਪਏ: ਡਾ. ਨਿੱਜਰ
ਕਿਹਾ- ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸੁਰੱਖਿਆ ਪ੍ਰਦਾਨ ਕਰਨਾ ਮਾਨ ਸਰਕਾਰ ਦਾ ਮੁੱਖ ਉਦੇਸ਼
ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੀ ਹਥਿਆਰਾਂ ਨਾਲ ਤਸਵੀਰ ਸਾਂਝੀ ਕਰਦਿਆਂ ਦਿੱਤੀ ਇਹ ਸਲਾਹ
ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ ਪਰ ਹਥਿਆਰਾਂ ਨੂੰ ਪ੍ਰਮੋਟ ਨਾ ਕਰੋ
ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਹਸਪਤਾਲ ਦਾਖ਼ਲ ਹੋਣ ਦੀ ਸਲਾਹ
ਅੱਜ ਉਹਨਾਂ ਨਾਲ ਮੁਲਾਕਾਤ ਕਰਨ ਲਈ ADC ਰਾਜਪਾਲ ਸਿੰਘ ਪਾਂਧੀ ਅਤੇ SSP ਫਰੀਦਕੋਟ ਵੀ ਪਹੁੰਚੇ ਸਨ।
ਦਿਵਿਆਂਗ ਦਿਵਸ ਮੌਕੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ
ਦਿਵਿਆਂਗਾਂ ਨੂੰ ਕਰਜ਼ੇ ਸਬੰਧੀ ਦਸਤਾਵੇਜ਼ ਜ਼ਿਲ੍ਹਾ ਭਲਾਈ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣ ਲਈ ਆਖਿਆ
ਕਪੂਰਥਲਾ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫ਼ੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ
2 ਅਣਪਛਾਤਿਆਂ ਸਮੇਤ 6 ਖ਼ਿਲਾਫ਼ ਮਾਮਲਾ ਦਰਜ
ਟੈਰਰ ਫੰਡਿੰਗ ਮਾਮਲਾ: ਹਰਸ਼ਦੀਪ ਬਾਜਵਾ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ
ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਮਗਰੋਂ ਅੱਜ ਅਦਾਲਤ ਵਿਚ ਕੀਤਾ ਗਿਆ ਪੇਸ਼