ਪੰਜਾਬ
ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਵਿੱਚ ਧਾਂਦਲੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ
ਇਲੈਕਟ੍ਰਾਨਿਕ ਡਿਵਾਈਸ ਦੀ ਵਰਤੋਂ ਕਰਕੇ ਹਾਸਲ ਕੀਤੇ ਰੈਂਕ
ਸੁਰਿੰਦਰ ਮੱਕੜ ਦੇ ਕਾਤਲ ਮਿੰਟੂ ਨੂੰ ਉਮਰ ਕੈਦ, 1987 'ਚ ਸਾਬਕਾ ਵਿਧਾਇਕ ਮੱਕੜ ਦੇ ਭਰਾ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ
ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਭਰਾ ਸੁਰਿੰਦਰ ਸਿੰਘ ਮੱਕੜ ਦਾ ਮਿੰਟੂ ਨੇ ਆਪਣੇ 3 ਸਾਥੀਆਂ ਸਮੇਤ ਘਰ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਸ੍ਰੀ ਦਰਬਾਰ ਸਾਹਿਬ ਬਾਰੇ ਟਿੱਪਣੀ ਕਰਨ ਵਾਲਾ ਹਰਵਿੰਦਰ ਸੋਨੀ ਗ੍ਰਿਫ਼ਤਾਰ
ਅਦਾਲਤ ਨੇ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼, ਸਾਈਨ ਬੋਰਡਾਂ ਉੱਤੇ ਪਹਿਲੇ ਨੰਬਰ 'ਤੇ ਲਿਖੀ ਜਾਵੇ ਪੰਜਾਬੀ
21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਨਵੇਂ ਸਾਈਨ ਬੋਰਡ ਲਗਾਉਣ ਲਈ ਕਿਹਾ
ਕੈਨੇਡਾ ਦਾ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ 90 ਲੋਕਾਂ ਤੋਂ ਠੱਗੇ 1.88 ਕਰੋੜ
ਦੋ ਸਾਲ ਬਾਅਦ ਵੀ ਵੀਜ਼ਾ ਨਾ ਮਿਲਣ 'ਤੇ ਜਦੋਂ ਪੀੜਤ ਨੇ ਉਸ ਕੋਲੋਂ ਪੈਸੇ ਮੰਗੇ ਤਾਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਪਟਿਆਲਾ DC ਵੱਲੋਂ 274 ਅਸਲਾ ਲਾਇਸੈਂਸ ਮੁਅੱਤਲ, ਕਾਰਨ ਦੱਸੋ ਨੋਟਿਸ ਵੀ ਜਾਰੀ
ਇੱਕ ਤੋਂ ਵੱਧ ਹਥਿਆਰ ਰੱਖਣ 'ਤੇ ਡੀਸੀ ਦੀ ਕਾਰਵਾਈ
ਮਹਿਰੌਲੀ ਕਤਲ : ਪੂਨਾਵਾਲਾ ਦਾ ਨਾਰਕੋ ਟੈਸਟ ਕਰਨ ਲਈ ਦਿੱਤਾ ਪੰਜ ਦਿਨਾਂ ਦਾ ਸਮਾਂ
ਦਿੱਲੀ ਅਦਾਲਤ ਨੇ ਤੀਜੇ ਦਰਜੇ ਦਾ ਤਸ਼ੱਦਦ ਨਾ ਕਰਨ ਦਾ ਦਿੱਤਾ ਹੁਕਮ
ਖੇਤੀ ਕਾਨੂੰਨ ਖ਼ਿਲਾਫ਼ ਡਟਣ ਵਾਲੇ ਕਿਸਾਨ ਕੁਲਦੀਪ ਸਿੰਘ ਖ਼ਾਲਸਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦਿੱਤਾ ਹੁਕਮ, 26 ਨਵੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
ਮੋਹਾਲੀ : ਫੇਜ਼ 7/8 ਲਾਈਟ ਪੁਆਇੰਟ 'ਤੇ ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਬੁਰੀ ਤਰ੍ਹਾਂ ਨੁਕਸਾਨੇ ਗਏ ਦੋਵੇਂ ਵਾਹਨ, ਜਾਨੀ ਨੁਕਸਾਨ ਤੋਂ ਬਚਾਅ