ਪੰਜਾਬ
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਗ੍ਰਿਫ਼ਤਾਰ AIG ਅਸ਼ੀਸ਼ ਕਪੂਰ ਦੀ ਪਤਨੀ ਕਮਲ ਕਪੂਰ ਤੋਂ ਵਿਜੀਲੈਂਸ ਵੱਲੋਂ ਪੁੱਛਗਿੱਛ
1 ਦਸੰਬਰ ਤੱਕ ਲਿਖ਼ਤੀ ਰੂਪ 'ਚ ਮੰਗੇ 25 ਸਵਾਲਾਂ ਦੇ ਜਵਾਬ
ਅੰਮ੍ਰਿਤਸਰ-ਅਹਿਮਦਾਬਾਦ ਵਿਚਾਲੇ ਸ਼ੁਰੂ ਹੋਵੇਗੀ ਸਿੱਧੀ ਉਡਾਣ
1 ਦਸੰਬਰ ਤੋਂ ਹਫ਼ਤੇ 'ਚ 3 ਦਿਨ ਉਡਾਣ ਭਰੇਗੀ ਇੰਡੀਗੋ ਦੀ ਫਲਾਈਟ
ਅੱਜ ਮਰਨ ਵਰਤ 'ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਫਰੀਦਕੋਟ ਵਿਖੇ ਨੈਸ਼ਨਲ ਹਾਈਵੇ 'ਤੇ ਲਗਾਏ ਧਰਨਾ ਸਥਾਨ ਤੋਂ ਸ਼ੁਰੂ ਕਰਨਗੇ ਮਰਨ ਵਰਤ
ਦੁਖਦਾਈ! ਛੱਤ ਤੋਂ ਡਿੱਗਿਆ 5 ਸਾਲਾਂ ਦਾ ਮਾਸੂਮ, ਹੋਈ ਮੌਤ
ਦੋਸਤਾਂ ਨਾਲ ਮਿਲ ਕੇ ਪਤੰਗ ਉਡਾਉਂਦੇ ਸਮੇਂ ਵਾਪਰਿਆ ਹਾਦਸਾ
ਲੁਧਿਆਣਾ ਪੈਟਰੋਲ ਪੰਪ ਲੁੱਟ ਮਾਮਲਾ: ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਗੋਲੀਬਾਰੀ, ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ
ਬਦਮਾਸ਼ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ।
ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਮੁਲਾਂਕਣ ਅਤੇ ਸੁਧਾਰ ਟੀਮਾਂ ਦੀ ਬਣਤਰ ਨੂੰ ਸੁਧਾਰਨ ਦੇ ਹੁਕਮ
ਹੁਕਮਾਂ ਅਨੁਸਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਕੂਲਾਂ ਦਾ ਸੁਧਾਰ ਕਰਨ ਲਈ ਮੁਲਾਂਕਣ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਪੰਥਕ ਸਟੇਜਾਂ ਤੋਂ ਕਿਵੇਂ ਕੀਤਾ ਜਾ ਸਕਦਾ ਸਨਮਾਨਿਤ? - ਰਾਗੀ ਮਨਪ੍ਰੀਤ ਸਿੰਘ ਕਾਨਪੁਰੀ
'84 ਦੇ ਖੌਫਨਾਕ ਮੰਜ਼ਰ 'ਚ ਮੇਰਾ ਬਾਪੂ 4 ਧੀਆਂ ਨੂੰ ਲੈ ਕੇ ਬਚਦਾ ਫਿਰਦਾ ਸੀ'
CM ਮਾਨ ਵੱਲੋਂ ਪ੍ਰਦਰਸ਼ਨਕਾਰੀ ਯੂਨੀਅਨਾਂ ਨੂੰ ਅਪੀਲ- 'ਅਧਿਕਾਰਾਂ ਦੀ ਆੜ 'ਚ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ'
ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ-ਮੁੱਖ ਮੰਤਰੀ
ਪੰਜਾਬ ਸਰਕਾਰ ਦਾ ਉਪਰਾਲਾ: ਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ
ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਆਨਲਾਈਨ ਪੋਰਟਲ ਲਾਂਚ
ਪੰਜਾਬ 'ਚ ਬੰਦੂਕ-ਸੱਭਿਆਚਾਰ ਨੂੰ ਠੱਲ੍ਹ ਪਾਉਣ ਲਈ ਮਾਨ ਸਰਕਾਰ ਵਲੋਂ ਬੰਦੂਕ ਘਰਾਂ ਦੀ ਲਾਜ਼ਮੀ ਤਿਮਾਹੀ ਜਾਂਚ ਦੇ ਹੁਕਮ
DGP ਗੌਰਵ ਯਾਦਵ ਵੱਲੋਂ ਜ਼ਿਲ੍ਹਾਵਾਰ ਤਿਮਾਹੀ ਰਿਪੋਰਟ ਭੇਜਣ ਦਾ ਨਿਰਦੇਸ਼