ਪੰਜਾਬ
ਜਬਰ ਜ਼ਿਨਾਹ ਮਾਮਲਾ: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਨਹੀਂ ਮਿਲੀ ਰਾਹਤ
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।
ਰਿਸ਼ਵਤਖੋਰੀ ਵਿਰੁੱਧ ਵਿਜੀਲੈਂਸ ਦੀ ਕਾਰਵਾਈ: ਇੰਸਪੈਕਟਰ ਲੀਗਲ ਮੈਟਰੋਲੌਜੀ ਵਰਿੰਦਰਪਾਲ ਸ਼ਰਮਾ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਤੀ ਧਰਮ ਕੰਡਾ ਕੀਤੀ ਜਾ ਰਹੀ ਸੀ ਰਿਸ਼ਵਤ ਦੀ ਮੰਗ
ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਹਰੀ ਝੰਡੀ
ਸੂਬੇ ਵਿਚ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਸਿੱਧਾ ਫਾਇਦਾ
ਮਨਪ੍ਰੀਤ ਮਨੀ ਅਤੇ ਭੁਪਿੰਦਰ ਗੋਲਡੀ ਅਤੇ ਬਲਜੀਤ ਮੰਨਾ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਕੋਟਕਪੂਰਾ ਡੇਰਾ ਪ੍ਰੇਮੀ ਕਤਲ ਮਾਮਲਾ
ਜ਼ਿਲ੍ਹਾ ਪਟਿਆਲਾ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ
ਗ਼ਲਤ ਤਰੀਕੇ ਨਾਲ ਬਣਵਾਏ ਸਰਟੀਫਿਕੇਟਾਂ ਨੂੰ ਜ਼ਬਤ ਕਰਨ ਦੇ ਹੁਕਮ
ਪੰਜਾਬ ਕੈਬਨਿਟ ਵੱਲੋਂ ਸਰਕਾਰੀ ਕਾਲਜਾਂ ਵਿਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਮਨਜ਼ੂਰੀ
ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਭਰਤੀ ਲਈ ਉਮਰ ਹੱਦ 45 ਤੋਂ ਵਧਾ ਕੇ 53 ਸਾਲ ਕਰਨ ਦੀ ਪ੍ਰਵਾਨਗੀ
ਸਿੱਖ ਚਿਹਰੇ ਨੂੰ ਅੱਗੇ ਰੱਖ ਪੰਜਾਬ ਫ਼ਤਹਿ ਕਰਨ ਦੀ ਤਿਆਰੀ ਵਿਚ ਭਾਜਪਾ, ਪੜ੍ਹੋ ਕਿਸ ਚਿਹਰੇ 'ਤੇ ਖੇਡ ਸਕਦੀ ਹੈ ਦਾਅ
ਪਿਛਲੇ ਸਾਲ ਤਿੰਨ ਖੇਤੀ ਕਾਨੂੰਨ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ।
ਸਹੁਰਿਆਂ ਦੀ ਸਤਾਈ ਨਵ-ਵਿਆਹੁਤਾ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਡੇਢ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ, ਕੁੱਝ ਆਗੂ ਗੁੰਮਰਾਹ ਕਰ ਰਹੇ ਨੇ - ਅਸ਼ਵਨੀ ਸ਼ਰਮਾ
ਜਦੋਂ ਪੰਜਾਬ 'ਚ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਉਸ ਸਮੇਂ ਇਹ ਸੂਬੇ ਦੀ ਲੋੜ ਸੀ।
ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਜਪਾ ਆਗੂ ਨੇ ਦਿੱਤਾ ਸਪੱਸ਼ਟੀਕਰਨ, ਕਿਹਾ - ਬੇਦਖ਼ਲ ਕਰ ਚੁੱਕਿਆ ਹਾਂ
ਮੈਂ ਹੋਰ ਮਾਵਾਂ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਮੁੰਡਿਆਂ ਨਾਲ ਸਖ਼ਤ ਰਹਿਣ