ਪੰਜਾਬ
ਵਿਆਹ ਸਮਾਗਮ 'ਚ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਫਿਰੋਜ਼ਪੁਰ ਦੇ ਪਿੰਡ ਮਹਿਮਾ ਦਾ ਰਹਿਣ ਵਾਲਾ ਸੀ ਮ੍ਰਿਤਕ ਰਣਜੀਤ ਸਿੰਘ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ JE ਨੂੰ ਕੀਤਾ ਕਾਬੂ
ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗੇ ਸਨ 50 ਹਜ਼ਾਰ ਰੁਪਏ
ਵਰਕਰਾਂ ਦੀ ਘੱਟੋ-ਘੱਟ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਕੋਈ ਸਮਝੌਤਾ ਨਹੀਂ: ਕਟਾਰੂਚੱਕ
ਪੰਜਾਬ ਦੀ ਮਾਨ ਸਰਕਾਰ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਹੈ ਵਚਨਬੱਧ
CM ਮਾਨ ਵੱਲੋਂ ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਕੀਤਾ ਲਾਂਚ
ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿਚ ਆਵੇਗੀ ਪਾਰਦਰਸ਼ਤਾ: ਡਾ.ਬਲਜੀਤ ਕੋਰ
ਲੁਧਿਆਣਾ ਵਿਖੇ 17 ਨਵੰਬਰ ਨੂੰ ਹੋਵੇਗਾ ਖੇਡਾਂ ਵਤਨ ਪੰਜਾਬ ਦੀਆਂ 2022 ਦਾ ਸਮਾਪਤੀ ਸਮਾਗਮ
CM ਮਾਨ 9 ਹਜ਼ਾਰ ਤੋਂ ਵੱਧ ਜੇਤੂ ਖਿਡਾਰੀਆਂ ਨੂੰ ਵੰਡਣਗੇ 6.85 ਕਰੋੜ ਰੁਪਏ ਦੇ ਇਨਾਮ : ਮੀਤ ਹੇਅਰ
ਭਗਵੰਤ ਮਾਨ ਨੇ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਲਿਆ ਗੰਭੀਰ ਨੋਟਿਸ
ਮਾਨ ਸਰਕਾਰ ਨੇ ਚੀਨੀ ਡੋਰ ਵੇਚਣ ਤੇ ਵਰਤਣ ਵਾਲਿਆਂ ਦੇ ਖਿਲਾਫ਼ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਜਾਰੀ ਕੀਤੇ ਹੁਕਮ-ਮੀਤ ਹੇਅਰ
ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ 'ਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ
ਸੂਬੇ ਭਰ 'ਚ ਨਸ਼ੀਲੇ ਪਦਾਰਥਾਂ ਅਤੇ ਅਪਰਾਧਾਂ ਦੇ ਹੌਟਸਪੌਟਸ 'ਚ ਸੈਂਕੜੇ ਪੁਲਿਸ ਮੁਲਾਜ਼ਮ, ਡਰੋਨ ਅਤੇ ਸਨੀਫਰ ਡੌਗ ਕੀਤੇ ਤਾਇਨਾਤ
ਸ਼ਿਵ ਸੈਨਾ ਆਗੂ ਦਾ ਵਿਵਾਦਿਤ ਬਿਆਨ - ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ 'ਤੇ ਅੜੀਆਂ ਸਿੱਖ ਜੱਥੇਬੰਦੀਆਂ
ਸ਼ਿਵ ਸੈਨਾ ਵੱਲੋਂ ਪ੍ਰੈੱਸ ਨੋਟ ਰਾਹੀਂ ਸੋਨੀ ਨੂੰ ਸੰਗਠਨ 'ਚੋਂ ਕੱਢਣ ਦਾ ਐਲਾਨ
ਵਿਜੀਲੈਂਸ ਬਿਊਰੋ ਵੱਲੋਂ 80,000 ਰੁਪਏ ਰਿਸ਼ਵਤ ਲੈਂਦੇ ਏ.ਐਸ.ਆਈ. ਤੇ ਡਰਾਈਵਰ ਰੰਗੇ ਹੱਥੀਂ ਗ੍ਰਿਫ਼ਤਾਰ
ਲੋਹੇ ਦੇ ਸਕਰੈਪ ਨਾਲ ਲੱਦੇ ਉਸਦੇ ਵਾਹਨਾਂ ਨੂੰ ਅੰਤਰਰਾਜੀ ਚੈਕ ਪੋਸਟ 'ਤੇ ਟੈਕਸ ਅਦਾ ਕੀਤੇ ਬਗੈਰ ਲੰਘਾਉਣ ਬਦਲੇ ਮੰਗੀ ਰਿਸ਼ਵਤ
ਸਿਹਤ ਸੰਭਾਲ ਸੇਵਾਵਾਂ 'ਚ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, 5 ਲੱਖ ਲੋਕਾਂ ਲਈ ਵਰਦਾਨ ਬਣੇ ਆਮ ਆਦਮੀ ਕਲੀਨਿਕ
ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਾਉਣ ਵਿੱਚ ਐਸ.ਏ.ਐਸ. ਨਗਰ ਜ਼ਿਲ੍ਹਾ ਮੋਹਰੀ