ਪੰਜਾਬ
ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ
ਵਿਕਸਤ ਕੀਤੀਆਂ ਜਾਣ ਵਾਲੀਆਂ ਅਰਬਨ ਅਸਟੇਟਸ ਲਈ ਜ਼ਮੀਨ ਐਕੁਆਇਰ/ਲੈਂਡ ਪੂਲਿੰਗ ਸਬੰਧੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਦਰਖ਼ਾਸਤਾਂ ਦੀ ਪੜਤਾਲ ਕਰਵਾਉਣ ਦੇ ਨਿਰਦੇਸ਼
ਲੁਧਿਆਣਾ 'ਚ ਟਿੱਪਰ ਨੇ ਐਕਟਿਵਾ ਨੂੰ ਮਾਰੀ ਟੱਕਰ, ਪਤੀ ਸਾਹਮਣੇ ਪਤਨੀ ਦੀ ਹੋਈ ਦਰਦਨਾਕ ਮੌਤ
ਦਵਾਈ ਲੈ ਕੇ ਸਕੂਟੀ 'ਤੇ ਵਾਪਸ ਆਪਣੇ ਘਰ ਜਾ ਰਹੇ ਸਨ ਪਤੀ ਪਤਨੀ
30 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ’ਚ 2 ਸਾਬਕਾ ਥਾਣੇਦਾਰਾਂ ਨੂੰ ਉਮਰ ਕੈਦ ਦੀ ਸਜ਼ਾ
ਅਦਾਲਤ ਨੇ ਸਜ਼ਾ ਦੇ ਨਾਲ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ
ਜੀ-20 ਸਿਖਰ ਸੰਮੇਲਨ: ਅੰਮ੍ਰਿਤਸਰ ਆਉਣਗੇ 20 ਦੇਸ਼ਾਂ ਦੇ ਨੁਮਾਇੰਦੇ, ਜਾਣੋ ਕੀ ਹੈ ਜੀ- 20?
ਇਸ ਵਾਰ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਲ ਹੋਣਗੇ।
ਜਲੰਧਰ 'ਚ ਡਿਊਟੀ 'ਤੇ ਤਾਇਨਾਤ ASI ਨੂੰ ਕਾਰ ਨੇ ਮਾਰੀ ਟੱਕਰ, ਮੌਤ
ਕਾਰ ਚਾਲਕ ਖਿਲ਼ਾਫ ਮਾਮਲਾ ਦਰਜ ਕਰਕੇ ਭਾਲ ਕੀਤੀ ਸ਼ੁਰੂ
ਜਲੰਧਰ ‘ਚ ਔਰਤ ਦੀ ਚੇਨ ਖੋਹ ਕੇ ਭੱਜਣ ਲੱਗੇ ਸੀ ਲੁਟੇਰੇ, ਲੋਕਾਂ ਨੇ ਕਾਬੂ ਕਰ ਕੀਤੀ ਛਿੱਤਰ ਪਰੇਡ
ਕੁੱਟਮਾਰ ਕਰਨ ਤੋਂ ਬਾਅਦ ਲੋਕਾਂ ਨੇ ਲੁਟੇਰਿਆਂ ਨੂੰ ਛੱਡ ਦਿੱਤਾ
ਖਡੂਰ ਸਾਹਿਬ ਵਿਖੇ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
ਲਾਈਟ ਐਂਡ ਸਾਊਂਡ ਦਾ ਕੰਮ ਕਰਦਾ ਸੀ ਮ੍ਰਿਤਕ ਵਿਅਕਤੀ
ਗੁਰ ਪੁਰਬ ਮੌਕੇ ਸੇਵਾ ਕੇਂਦਰ ਬੰਦ ਰਹਿਣਗੇ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ
ਮੰਗਲਵਾਰ ਨੂੰ ਜਲੰਧਰ ਦੇ ਕਿਸੇ ਸੇਵਾ ਕੇਂਦਰ ਵਿਚ ਨਹੀਂ ਹੋਵੇਗਾ ਕੰਮ
ਕਰਜ਼ੇ ਦੀ ਮਾਰ ਝੱਲ ਰਹੇ ਪਰਿਵਾਰ ਦੀ ਨਿਕਲੀ ਢਾਈ ਕਰੋੜ ਰੁਪਏ ਦੀ ਲਾਟਰੀ
ਜਸਵੀਰ ਸਿੰਘ ਨੇ ਦੱਸਿਆ ਕਿ ਉਹ ਐਲੂਮੀਨੀਅਮ ਦੇ ਦਰਵਾਜ਼ੇ ਬਣਾਉਣ ਦਾ ਕੰਮ ਕਰਦਾ ਹੈ
ਬੁਢਾਪਾ ਪੈਨਸ਼ਨ ਲੈ ਰਹੇ NRI's 'ਤੇ ਪੰਜਾਬ ਸਰਕਾਰ ਸਖ਼ਤ, ਕੀਤੀ ਪੈਨਸ਼ਨ ਬੰਦ
ਪਿਛਲੇ 5 ਸਾਲਾਂ ਦੇ ਦੌਰਾਨ 17 ਲੱਖ ਬਜ਼ੁਰਗ ਵੱਧ ਗਏ ਹਨ।