ਪੰਜਾਬ
73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ
ਗ੍ਰਿਫ਼ਤਾਰ ਕੀਤੇ ਮੁਲਜ਼ਮ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੀ ਲੋੜੀਂਦੇ ਸਨ: ਐਸਐਸਪੀ ਗੁਰਦਾਸਪੁਰ
ਵਿਦੇਸ਼ ਗਈ ਪਤਨੀ ਨੇ ਭੇਜਿਆ ਤਲਾਕ ਦਾ ਨੋਟਿਸ, ਨੌਜਵਾਨ ਨੇ ਕੀਤੀ ਖੁਦਕੁਸ਼ੀ
ਵਿਦੇਸ਼ ਜਾਣ ਲਈ ਜਸਮੀਤ ਸਿੰਘ ਨੇ ਨੌਕਰੀ ਛੱਡ ਦਿੱਤੀ ਪਰ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਨੇ ਤਲਾਕ ਦੇ ਕਾਗਜ਼ ਭੇਜ ਦਿੱਤੇ।
ਗੁਰਦਾਸਪੁਰ ਪੁਲਿਸ ਵੱਲੋਂ 3 ਹਾਈ ਪ੍ਰੋਫਾਈਲ ਨਸ਼ਾ ਤਸਕਰ ਗ੍ਰਿਫ਼ਤਾਰ, ਮੁੰਬਈ ਪੋਰਟ ਤੋਂ ਫੜੀ ਹੈਰੋਇਨ ਮਾਮਲੇ ’ਚ ਸੀ ਲੋੜੀਂਦੇ
। ਇਹ ਗ੍ਰਿਫ਼ਤਾਰੀ ਗੁਰਦਾਸਪੁਰ ਪੁਲਿਸ ਨੂੰ ਮਿਲੇ ਇਨਪੁਟ ਦੇ ਆਧਾਰ 'ਤੇ ਕੀਤੀ ਗਈ ਹੈ।
ਸੁਖਨਾ ਝੀਲ 'ਚ ਡੁੱਬ ਰਹੇ ਵਿਦਿਆਰਥੀ ਨੂੰ ਬਚਾਉਣ ਵਾਲੇ ਮੇਜਰ ਅਤੇ ਇੰਜੀਨੀਅਰ ਨੂੰ SSP ਨੇ ਕੀਤਾ ਸਨਮਾਨਿਤ
ਐਸਐਸਪੀ ਨੇ ਕਿਹਾ ਹੈ ਕਿ ਅਸੀਂ (ਪੁਲਿਸ) ਦੋਵਾਂ ਦੀ ਬਹਾਦਰੀ ਦੀ ਸ਼ਲਾਘਾ ਕਰਦੇ ਹਾਂ ਜਿਨ੍ਹਾਂ ਨੇ 18 ਸਾਲਾ ਨੌਜਵਾਨ ਦੀ ਜਾਨ ਬਚਾਈ।
ਸਰਹੱਦੀ ਖੇਤਰ 'ਚ ਮਾਈਨਿੰਗ ਲਈ ਹੁਣ NOC ਲਾਜ਼ਮੀ, ਫ਼ੌਜ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
ਭਾਰਤੀ ਫੌਜ ਦੀ ਪੱਛਮੀ ਕਮਾਂਡ ਹੈੱਡਕੁਆਰਟਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਸਰਹੱਦੀ ਖੇਤਰ ਵਿਚ ਮਾਈਨਿੰਗ ਲਈ ਫੌਜ ਤੋਂ ਐਨਓਸੀ ਲੈਣ ਦੀ ਸ਼ਰਤ ਰੱਖੀ ਹੈ।
ਕਣਕ ਦੀ ਬਿਜਾਈ ਸਮੇਂ ਰੋਟਾਵੇਟਰ ਵਿਚ ਫਸਣ ਕਾਰਨ ਕਿਸਾਨ ਦੀ ਦਰਦਨਾਕ ਮੌਤ
ਹਰਵਿੰਦਰ ਸਿੰਘ (42) ਆਪਣੇ ਖੇਤ ਵਿਚ ਰੋਟਾਵੇਟਰ ਰਾਹੀਂ ਕਣਕ ਦੀ ਬਿਜਾਈ ਕਰ ਰਿਹਾ ਸੀ
4 ਨਵੰਬਰ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ'- ਪੁਲਿਸ ਕਮਿਸ਼ਨਰ
ਮੁੰਬਈ ਵਿਚ 26/11 ਨੂੰ ਵਾਪਰੀ ਅੱਤਵਾਦੀ ਘਟਨਾ ਦੇ ਮੱਦੇਨਜ਼ਰ ਕੀਤੀ ਜਾਏਗੀ ਅੰਮ੍ਰਿਤਸਰ 'ਚ ਮਾਕ ਡ੍ਰਿਲ
ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦਲਬੀਰ ਸਿੰਘ ਟੌਂਗ ਅਦਾਲਤ ਵੱਲੋਂ ਭਗੌੜਾ ਕਰਾਰ
ਤਰਨ ਤਾਰਨ ਅਦਾਲਤ ਨੇ ਸੁਣਾਇਆ ਫ਼ੈਸਲਾ
ਪਰਾਲੀ ਦੀ ਅੱਗ ਬੁਝਾਉਣ ਆਏ ਫ਼ਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਘੇਰਨ ਦੇ ਮਾਮਲੇ ਵਿਚ ਹੋਈ ਕਾਰਵਾਈ
125 ਅਣਪਛਾਤਿਆਂ ਵਿਰੁੱਧ ਪਰਚਾ ਕੀਤਾ ਗਿਆ ਦਰਜ
ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜ਼ੀ : ਲਾਲ ਚੰਦ ਕਟਾਰੂਚੱਕ
2 ਟਰੱਕ ਜ਼ਬਤ ਕਰਦੇ ਹੋਏ ਕੀਤੀ ਫੌਜਦਾਰੀ ਕਾਰਵਾਈ