ਪੰਜਾਬ
ਬਲਾਤਕਾਰ ਪੀੜਤ ਨਾਬਾਲਿਗ ਲੜਕੀ ਦੀ ਪਛਾਣ ਜਨਤਕ ਕਰਨ ਦੇ ਦੋਸ਼ ਹੇਠ ਯੂ-ਟਿਊਬਰ ਗ੍ਰਿਫ਼ਤਾਰ
ਪੁਲਿਸ ਨੇ ਦੱਸਿਆ ਕਿ ਪਾਣੀਪਤ ਦੇ ਪਿੰਡ ਆਦੀਆਣਾ ਨਿਵਾਸੀ ਰਵੀ ਨਾਗਰ ਖ਼ਿਲਾਫ਼ ਪੋਕਸੋ ਐਕਟ ਦੀ ਧਾਰਾ 23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਮੁਅੱਤਲ
ਡਿਊਟੀ 'ਚ ਕੁਤਾਹੀ ਕਰਨ ਦੇ ਚਲਦੇ ਹੋਈ ਕਾਰਵਾਈ
ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ
- ਮੁੱਖ ਮੰਤਰੀ ਚੇਅਰਮੈਨ ਅਤੇ ਮਾਲ ਮੰਤਰੀ ਸੀਨੀਅਰ ਉਪ ਚੇਅਰਮੈਨ ਨਿਯੁਕਤ
ਤਰਨ ਤਾਰਨ ਪੁਲਿਸ ਨੇ ਸੁਲਝਾਈ ਪਤੀ-ਪਤਨੀ ਦੇ ਅੰਨ੍ਹੇ ਕਤਲ ਦੀ ਗੁੱਥੀ
ਇੱਕ ਔਰਤ ਸਮੇਤ 5 ਨੂੰ ਕੀਤਾ ਗ੍ਰਿਫ਼ਤਾਰ
ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਵੱਲੋਂ ਪਟਿਆਲਾ, ਸੰਗਰੂਰ ਤੇ ਮਲੇਰਕੋਟਲਾ 'ਚ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ
ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਦੀ ਹੋਈ ਪਛਾਣ
6ਵੇਂ ਗੈਂਗਸਟਰ ਦੀ ਭਾਲ ਵੀ ਜਾਰੀ
ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ: ਵਿਜੀਲੈਂਸ ਬਿਊਰੋ ਨੇ ਸੇਵਾਮੁਕਤ ਮਾਲ ਪਟਵਾਰੀ ਹਰਬੰਸ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 13,000 ਰੁਪਏ ਰਿਸ਼ਵਤ ਲੈਣ ਦਾ ਲੱਗਿਆ ਇਲਜ਼ਾਮ
ਮੁੱਖ ਮੰਤਰੀ ਵੱਲੋਂ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ
ਜਗਰਾਉਂ ਵਿਖੇ ਨਵਾਂ ਬਣਿਆ ਜੱਚਾ-ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ
ਕਪੂਰਥਲਾ 'ਚ ਨਾਬਾਲਿਗ ਲੜਕੀ ਨਾਲ ਬਲਾਤਕਾਰ, ਦੋਸ਼ੀ ਫ਼ਰਾਰ
ਦੁਆਬੇ 'ਚ 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਬੱਚੀ ਦਾ ਪਰਿਵਾਰ ਦੋਸ਼ੀ ਦੇ ਘਰ ਦਾ ਕਿਰਾਏਦਾਰ
ਲਵ-ਮੈਰਿਜ ਦਾ ਖ਼ੌਫਨਾਕ ਅੰਤ, ਪਤਨੀ ਤੇ ਸਹੁਰਾ ਪਰਿਵਾਰ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ
ਪੁਲਿਸ ਨੇ ਪਤਨੀ ਸਮੇਤ ਸਹੁਰੇ, ਸੱਸ, 2 ਨਨਾਣਾਂ ਸਮੇਤ ਕੁੱਲ 7 ਦੋਸ਼ੀਆਂ ਖ਼ਿਲਾਫ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ