ਪੰਜਾਬ
ਕਰਿਆਨੇ ਦੀ ਦੁਕਾਨ 'ਤੇ ਚੋਰ ਦਾ ਕਾਰਨਾਮਾ, ਚੋਰੀ ਕਰਕੇ ਲੈ ਗਿਆ ਨਕਦੀ ਤੇ ਦੇਸੀ ਘਿਓ
ਘਟਨਾ ਸੀਸੀਟੀਵੀ 'ਚ ਕੈਦ
ਗੁਜਰਾਤ ਦੇ ਵੋਟਰਾਂ ਨੂੰ ਲੋਭ ਦੇਣ ਲਈ ਪੰਜਾਬ ਦਾ ਖ਼ਜ਼ਾਨਾ ਖਾਲੀ ਕਰ ਰਹੀ ਹੈ 'ਆਪ' - ਸੁੱਖਮਿੰਦਰਪਾਲ ਸਿੰਘ ਗਰੇਵਾਲ
ਇੱਕ ਪਾਸੇ ਕੈਗ ਦੀ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸੂਬੇ ਵਿਚ ‘ਆਪ’ ਸਰਕਾਰ ਵੱਲੋਂ ਕਿਵੇਂ ਵਿੱਤੀ ਬੇਨਿਯਮੀਆਂ ਕੀਤੀਆਂ ਗਈਆਂ ਹਨ।
ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੀਆਂ ਹਦਾਇਤਾਂ
ਪਰਾਲੀ ਨੂੰ ਅੱਗ ਨਾ ਲਾਉਣ ਲਈ ਨੰਬਰਦਾਰ ਕਿਸਾਨਾਂ ਨੂੰ ਕਰਨਗੇ ਜਾਗਰੂਕ
ਮੁੱਖ ਮੰਤਰੀ ਨੇ ਸੂਬੇ ਵਿਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ
ਹੁਣ ਤੱਕ 110 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ, ਕਿਸਾਨਾਂ ਨੂੰ 18,660 ਕਰੋੜ ਰੁਪਏ ਦੀ ਹੋ ਚੁੱਕੀ ਹੈ ਅਦਾਇਗੀ
ਜਲੰਧਰ ਦਾ ਸਿੱਖ ਨੌਜਵਾਨ ਬਣਿਆ ਆਇਰਲੈਂਡ ਦੀ Ryanair Airline ਦਾ ਪਾਇਲਟ
ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਰਾਣਾ ਨੇ ਨਵਜੋਤ ਸਿੰਘ ਨੂੰ ਵਧਾਈ ਦਿੰਦਿਆਂ ਫੇਸਬੁੱਕ ਪੋਸਟ ਸਾਂਝੀ ਕੀਤੀ।
ਸਿੱਧੂ ਮੂਸੇਵਾਲਾ ਮਾਮਲੇ ਵਿਚ ਸਰਕਾਰ ਕਿਸੇ ਪਾਸਿਓਂ ਵੀ ਦੇਰ ਨਹੀਂ ਕਰ ਰਹੀ- CM ਭਗਵੰਤ ਮਾਨ
ਬਲਕੌਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਹਨਾਂ ਦੇ ਪੁੱਤਰ ਨੂੰ ਗੈਂਗਸਟਰਾਂ ਨਾਲ ਜੋੜਿਆ ਗਿਆ ਤਾਂ ਉਹ ਆਪਣੇ ਪੁੱਤਰ ਦੇ ਕਤਲ ਕੇਸ ਦੀ ਐਫਆਈਆਰ ਵਾਪਸ ਲੈ ਲੈਣਗੇ।
ਕਿਰਤੀ ਕਿਸਾਨ ਯੂਨੀਅਨ ਵੱਲੋਂ 3 ਨਵੰਬਰ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਮੁਜ਼ਾਹਰੇ
1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ, ਸਿੱਖ ਕੈਦੀਆਂ ਸਮੇਤ ਸਮੁੱਚੇ ਸਿਆਸੀ ਕੈਦੀਆਂ ਤੇ ਹਵਾਲਾਤੀਆਂ ਦੀ ਰਿਹਾਈ ਲਈ ਪ੍ਰਗਟਾਇਆ ਜਾਵੇਗਾ ਰੋਸ
ਚੰਡੀਗੜ੍ਹ 'ਚ ਜਲੰਧਰ ਦੀ ਲੜਕੀ ਦਾ ਕਤਲ: 28 ਅਕਤੂਬਰ ਨੂੰ ਸੁਖਨਾ ਝੀਲ ਤੋਂ ਲਾਸ਼ ਹੋਈ ਸੀ ਬਰਾਮਦ; ਪੋਸਟਮਾਰਟਮ ਤੋਂ ਬਾਅਦ ਕਤਲ ਸਾਬਤ ਹੋਇਆ
ਜਲੰਧਰ ਦੇ ਨੂਰਮਹਿਲ ਦੀ ਰਹਿਣ ਵਾਲੀ 22 ਸਾਲਾ ਅੰਜਲੀ
ਪਰਾਲੀ ਸਾੜਨ ਦਾ ਮਾਮਲਾ: ਕੁਝ ਦਿਨ ਪਹਿਲਾਂ ਸਨਮਾਨਿਤ ਹੋਏ ਖੇਤੀਬਾੜੀ ਅਫ਼ਸਰ ਨੂੰ ਵੀ ਕੀਤਾ ਮੁਅੱਤਲ
ਵੱਧ ਪਰਾਲੀ ਸਾੜਨ ਵਾਲੇ ਇਲਾਕਿਆਂ ਦੇ ਖੇਤੀਬਾੜੀ ਅਫ਼ਸਰਾਂ ਵਿਰੁੱਧ ਹੋਈ ਕਾਰਵਾਈ
ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ
ਮਹਿੰਦਰ ਸਿੰਘ ਸਿਰਫ਼ 8 ਕਨਾਲ ਜ਼ਮੀਨ ਦਾ ਮਾਲਕ ਸੀ ਅਤੇ ਉਹ ਵੀ ਗਹਿਣੇ ਪਈ ਹੈ।