ਪੰਜਾਬ
ਸੀ.ਐੱਲ.ਯੂ. ਘੁਟਾਲੇ 'ਚ ਨਵਜੋਤ ਸਿੱਧੂ ਨੂੰ 28 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ
ਬਤੌਰ ਗਵਾਹ ਨਵਜੋਤ ਸਿੱਧੂ ਨੂੰ ਕੀਤਾ ਗਿਆ ਸੀ ਤਲਬ
ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ
'ਮੌਜੂਦਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ'
CIA ਨੇ ਯੂਕੋ ਬੈਂਕ ਡਕੈਤੀ ਦੇ ਭਗੌੜੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
1 ਲੱਖ ਦੀ ਨਕਦੀ, ਸੋਨੇ ਦੇ ਗਹਿਣੇ ਤੇ ਰਿਵਾਲਵਰ ਬਰਾਮਦ
ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਭੇਜਿਆ ਨੋਟਿਸ, ਇੱਕ ਹਫ਼ਤੇ 'ਚ ਮੰਗਿਆ ਜਵਾਬ
ਅਕਾਲੀ ਦਲ ‘ਚ ਉਨ੍ਹਾਂ ਦੇ ਪਾਰਟੀ ਖਿਲਾਫ ਬਾਗੀ ਸੁਰ ਦੇਖਣ ਨੂੰ ਮਿਲ ਰਹੇ ਹਨ।
ਧੀ ਨੂੰ ਦੀਵਾਲੀ ਦੇਣ ਜਾ ਰਹੇ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ, ਮਾਂ ਦੀ ਹੋਈ ਮੌਤ
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ 'ਚ ਫੜੇ ਗਏ 3 ਗੈਂਗਸਟਰ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ ਸੱਤ ਦਿਨ ਦਾ ਰਿਮਾਂਡ
ਮੁਲਜ਼ਮਾਂ ਕੋਲੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲ ਅਤੇ ਗੋਲਾ ਬਾਰੂਦ ਕੀਤੇ ਗਏ ਸਨ ਬਰਾਮਦ
ਬਰਨਾਲਾ ਦੀਆਂ ਸੜਕਾਂ ਉਪਰ ਮੌਤ ਬਣ ਕੇ ਘੁੰਮ ਰਹੇ ਹਨ ਆਵਾਰਾ ਪਸ਼ੂ
ਬਾਜ਼ਾਰਾਂ ਵਿੱਚ ਪਸ਼ੂਆਂ ਦੇ ਘੁੰਮ ਰਹੇ ਝੁੰਡ ਤਿਉਹਾਰਾਂ ਦੇ ਰੰਗ ਨੂੰ ਫਿੱਕਾ ਕਰ ਰਹੇ ਹਨ
ਮਿਸ਼ਨ ਵਾਤਸਲਿਆ ਬਾਰੇ ਲੋਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇ: ਡਾ.ਬਲਜੀਤ ਕੌਰ
ਇਸ ਸਕੀਮ ਦਾ ਉਦੇਸ਼ ਬੱਚਿਆਂ ਦੇ ਬੁਨਿਆਦੀ ਸੁਰੱਖਿਆ, ਅਧਿਕਾਰਾਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।
DSP ਗਗਨਦੀਪ ਭੁੱਲਰ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਕੀਤੀ ਸੀ ਖੁਦਕੁਸ਼ੀ
ਮ੍ਰਿਤਕ ਡੀ. ਐੱਸ. ਪੀ. ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਤਫਤੀਸ਼ ਜਾਰੀ ਹੈ।
ਅਨਿਲ ਠਾਕੁਰ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਵਾਂਗਾ- ਅਨਿਲ ਠਾਕੁਰ