ਪੰਜਾਬ
ਕੁਆਰਾ ਦੱਸ ਕੇ ਵਿਆਹੇ ਵਿਅਕਤੀ ਨੇ ਕੁੜੀ ਨਾਲ ਕਰਵਾਇਆ ਵਿਆਹ, ਫਿਰ ਮਾਰੀ 24 ਲੱਖ ਰੁਪਏ ਦੀ ਠੱਗੀ
ਫ਼ਿਲਹਾਲ ਦੋਵੇਂ ਮੁਲਜ਼ਮ ਫਰਾਰ ਹੋ ਗਏ ਹਨ
CM ਵੱਲੋਂ ਵਿਦਿਆਰਥੀ ਕੌਂਸਲ ਚੋਣਾਂ 'ਚ CYSS ਦੀ ਜਿੱਤ ਮੇਕ ਇੰਡੀਆ ਨੰਬਰ-1 ਮੁਹਿੰਮ ਦੇ ਹੱਕ ਵਿੱਚ ਫਤਵਾ ਕਰਾਰ
CM ਮਾਨ ਨੇ ਪੰਜਾਬ ਯੂਨੀਵਰਸਿਟੀ ਦੀ ਨਵੀਂ ਚੁਣੀ ਗਈ ਟੀਮ CYSS ਨੂੰ ਦਿੱਤੀ ਵਧਾਈ
ਬੀਜੇਪੀ ਨੇਤਾ ਦੇ ਸਾਬਕਾ ਮੇਅਰ ਨੂੰ ਹਿਮਾਚਲ ਦੌਰੇ ’ਤੇ ਪਿਆ ਦਿਲ ਦਾ ਦੌਰਾ
ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਜਾਨ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਪਿੰਡ ਸਿਧਵਾਂ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸ਼ਰਾਰਤੀ ਅਨਸਰਾਂ ਨੇ ਅੰਗ ਪਾੜ ਕੇ ਗਰਾਊਂਡ ਵਿੱਚ ਸੁੱਟੇ
ਗਰਾਉਂਡ 'ਚ ਖੇਡਦੇ ਬੱਚਿਆਂ ਨੂੰ ਮਿਲੇ ਗੁਟਕਾ ਸਾਹਿਬ ਦੇ ਅੰਗ
ਆਈ.ਪੀ.ਐਸ. ਪ੍ਰੋਬੇਸ਼ਨਰੀ ਅਫ਼ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਉਨ੍ਹਾਂ ਨੂੰ ਆਧੁਨਿਕ ਅਤੇ ਕੁਸ਼ਲ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ
BIG BREAKING: ਪੁਲਿਸ ਹੱਥੇ ਚੜ੍ਹਿਆ ਫ਼ਰਾਰ ਗੈਂਗਸਟਰ ਦੀਪਕ ਟੀਨੂੰ
ਰਾਜਸਥਾਨ ਦੇ ਅਜਮੇਰ ਤੋਂ ਕੀਤਾ ਗਿਆ ਗ੍ਰਿਫਤਾਰ
21 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਇਸ ਮੌਕੇ ਕੈਬਨਿਟ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਧਾਗਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਧਾਗਾ ਮਿੱਲ ਦੇ ਪ੍ਰਬੰਧਕਾਂ ਵਲੋਂ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਨ੍ਹਾਂ ਵਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ।
ਅਦਾਲਤ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰੋਪੜ ਜੇਲ੍ਹ ਭੇਜਿਆ
ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੂੰ ਜੇਲ੍ਹ ਭੇਜ ਦਿੱਤਾ।
ਖੰਨਾ 'ਚ SDM ਦੀ ਨਜਾਇਜ਼ ਰੂਪ ਵਿਚ ਪਟਾਕੇ ਵੇਚਣ ਵਾਲਿਆਂ ਖਿਲਾਫ ਕਾਰਵਾਈ, ਤਿੰਨ ਦੁਕਾਨਾਂ ਕੀਤੀਆਂ ਸੀਲ
ਬਿਨਾਂ ਲਾਇਸੈਂਸ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਵੇਚੇ ਜਾ ਰਹੇ ਸਨ ਪਟਾਕੇ