ਪੰਜਾਬ
ਰਾਸ਼ਨ ਦੀ ਹੋਮ ਡਿਲੀਵਰੀ ਦੇਣ ਸਬੰਧੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਡਿੱਪੂ ਹੋਲਡਰਾਂ ਦੇ ਜਾਇਜ਼ ਹਿੱਤਾਂ ਦਾ ਰੱਖਿਆ ਜਾਵੇਗਾ ਧਿਆਨ
ਬੇ ਦੇ ਵਕੀਲ ਦੇ ਦਾਅਵਿਆਂ ਦੇ ਆਧਾਰ ‘ਤੇ, ਮਾਣਯੋਗ ਹਾਈ ਕੋਰਟ ਨੇ ਇਸ ਮਾਮਲੇ ‘ਤੇ ਮੁਕੱਦਮੇ ਦਾ ਨਿਪਟਾਰਾ ਕਰ ਦਿੱਤਾ ਹੈ।
ਜੰਮੂ-ਕਸ਼ਮੀਰ ਜਾ ਰਹੇ MP ਸਿਮਰਨਜੀਤ ਮਾਨ ਨੂੰ ਲਖਨਪੁਰ ਬਾਰਡਰ ’ਤੇ ਰੋਕਿਆ
ਮੈਂ ਉੱਥੇ ਸਿੱਖਾਂ ਦੇ ਹਾਲਾਤ ਦੇਖਣ ਜਾ ਰਿਹਾ ਹਾਂ ਕਿ ਸਿੱਖ ਸੁਰੱਖਿਅਤ ਵੀ ਹਨ ਜਾਂ ਨਹੀਂ - ਮਾਨ
ਫ਼ਸਲਾਂ ਦੀ ਰਹਿੰਦ-ਖੂੰਹਦ ਲਈ ਲਹਿਰਾਗਾਗਾ 'ਚ ਭਲਕੇ ਸ਼ੁਰੂ ਹੋਵੇਗਾ ਭਾਰਤ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ
ਇਹ ਪਲਾਂਟ ਹਰ ਸਾਲ 1.5 ਲੱਖ ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ ਦੇ ਮਕਸਦ ਨਾਲ ਬਾਇਓਗੈਸ ਅਤੇ ਖਾਦ ਬਣਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰੇਗੀ।
ਪੰਜਾਬ ਸਰਕਾਰ ਵੱਲੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ
ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਭਾਰਤ ਸਰਕਾਰ ਵੱਲੋਂ ਕਰਵਾਈ ਮੀਟਿੰਗ ਦੌਰਾਨ ਮੁੱਦੇ ਚੁੱਕੇ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਕੱਤਰ, 5 ਵਧੀਕ ਸਕੱਤਰ ਤੇ ਮੁੱਖ ਬੁਲਾਰਾ ਲਗਾਇਆ
30 ਅਪ੍ਰੈਲ 2022 ਨੂੰ ਮਹਿੰਦਰ ਸਿੰਘ ਆਹਲੀ ਸਕੱਤਰ ਦੇ ਸੇਵਾਮੁਕਤ ਹੋਣ ਤੋਂ ਬਾਅਦ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦਫਤਰ ਸਕੱਤਰ ਦੇ ਅਹੁਦੇ ਤੋਂ ਵਿਹੁਣਾ ਸੀ
ਦਸਤਾਰ ਸਜਾ ਕੇ ਹਿੰਦ ਮਹਾਸਾਗਰ 'ਚ ਸਨੋਰਕਲ ਕਰਨ ਵਾਲਾ ਪਹਿਲਾ ਸਿੱਖ ਬਣਿਆ ਹਰਜਿੰਦਰ ਕੁਕਰੇਜਾ
ਪੰਜਾਬੀਆਂ ਦਾ ਵਧਿਆ ਮਾਣ
ਗੋਇੰਦਵਾਲ ਸਾਹਿਬ: 19 ਸਾਲਾ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਵੱਲੋਂ 14 ਲੋਕਾਂ 'ਤੇ ਕੇਸ ਦਰਜ, 6 ਕਾਬੂ
ਮਹਿਕਦੀਪ ਸਿੰਘ ਤਰਨਤਾਰਨ ਵਿਖੇ ਆਈਲੈਂਟਸ ਸੈਂਟਰ ਗਿਆ ਸੀ,
ਪਿੰਡਾਂ ’ਚ ਮਗਨਰੇਗਾ ਸਕੀਮ ਤਹਿਤ ਮਹਿਲਾ ਮੇਟਸ ਦੀ ਹੀ ਹੋਵੇਗੀ ਨਿਯੁਕਤੀ : ਕੁਲਦੀਪ ਸਿੰਘ ਧਾਲੀਵਾਲ
ਚੰਗੀ ਕਾਰਗੁਜ਼ਾਰੀ ਵਾਲੀਆਂ ਸਰਪੰਚਾਂ ਦੇ ਪਿੰਡਾਂ ਨੂੰ ਦੁੱਗਣੀ ਗ੍ਰਾਂਟ ਦੇਣ ਦਾ ਐਲਾਨ
ਵਿਰੋਧੀ ਅੱਛੇ ਦਿਨ ਲਿਆਉਣ ਦਾ ਝੂਠਾ ਵਾਅਦਾ ਕਰਦੇ ਹਨ ਤੇ ਅਸੀਂ ਸੱਚੇ ਦਿਨ ਲਿਆਉਣ ਦੀ ਗਾਰੰਟੀ ਦਿੰਦੇ ਹਾਂ: CM ਮਾਨ
ਗੁਜਰਾਤ ਦੇ ਲੋਕ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ-ਭਗਵੰਤ ਮਾਨ
ਜਲੰਧਰ ’ਚ ਆਟੋ ਚਾਲਕ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ
ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ