ਪੰਜਾਬ
ਦੇਸ਼ ਭਰ ਦੇ ਬਿਜਲੀ ਕਾਮੇ ਅਗਲੇ ਮਹੀਨੇ ਸੰਸਦ ਵਲ ਕਰਨਗੇ ਮਾਰਚ
ਦੇਸ਼ ਭਰ ਦੇ ਬਿਜਲੀ ਕਾਮੇ ਅਗਲੇ ਮਹੀਨੇ ਸੰਸਦ ਵਲ ਕਰਨਗੇ ਮਾਰਚ
ਕੁਲਦੀਪ ਸਿੰਘ ਧਾਲੀਵਾਲ ਨੇ ਲਗਾਇਆ ਆਨ ਲਾਈਨ ਜਨਤਾ ਦਰਬਾਰ, 35 ਸ਼ਿਕਾਇਤਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ
ਹਫਤੇ ਵਿੱਚ ਇਕ ਦਿਨ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐਨ.ਆਰ.ਆਈਜ ਵਿਭਾਗ ਨਾਲ ਸੰਬੰਧਤ ਸ਼ਿਕਾਇਤਾਂ ਆਨਲਾਈਨ ਸੁਣਨ ਦਾ ਫੈਸਲਾ
ਸੰਗਰੂਰ ਵਿਖੇ ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ, ਕਿਸਾਨਾਂ ਨੇ ਕਿਹਾ- ਮੀਟਿੰਗ ਵਿਚ ਮੰਨੀਆਂ ਗੱਲਾਂ ਲਾਗੂ ਕਰੇ ਸਰਕਾਰ
ਕਿਸਾਨਾਂ ਨੇ ਅੱਜ ਸਰਕਾਰ ਖ਼ਿਲਾਫ਼ ‘ਲਲਕਾਰ ਦਿਵਸ’ ਮਨਾਇਆ
ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬੀਆਂ ਲਈ ਲਾਹੇਵੰਦ ਸਿੱਧ ਹੋਵੇਗੀ: ਬ੍ਰਹਮ ਸ਼ੰਕਰ ਜਿੰਪਾ
ਬਹੁਤ ਸਾਰੀਆਂ ਸਹੂਲਤਾਂ ਤੇ ਸੁਵਿਧਾਵਾਂ ਲੈਣ ਵਿਚ ਹੋਵੇਗੀ ਆਸਾਨੀ
ਬਿਜਲੀ ਮੰਤਰੀ ਵੱਲੋਂ ਸੂਬੇ 'ਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ RDSS ਸਕੀਮ ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਮੰਗ
ਪੰਜਾਬ ਵੱਲੋਂ ਭੇਜੇ ਪੈਨਲ 'ਚੋਂ ਬੀ.ਬੀ.ਐਮ.ਬੀ. ਵਿੱਚ ਮੈਂਬਰ/ਪਾਵਰ ਦੀ ਨਿਯੁਕਤੀ ਨਾ ਕਰਨ ਦਾ ਮੁੱਦਾ ਵੀ ਉਠਾਇਆ
ਰਾਏ ਬੁਲਾਰ ਭੱਟੀ ਤੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ
ਪੰਜਾਬ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਵੇਗੀ ਨਵੀਂ ਕਿਫ਼ਾਇਤੀ ਹਾਊਸਿੰਗ ਨੀਤੀ: ਅਮਨ ਅਰੋੜਾ
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਤੋਂ ਸੁਝਾਅ ਲੈਣ ਲਈ ਨਵੀਂ ਨੀਤੀ ਦਾ ਖਰੜਾ ਵੈੱਬਸਾਈਟ 'ਤੇ ਅਪਲੋਡ ਕੀਤਾ
ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਰਾਹਤ
ਲੁਧਿਆਣਾ ਕੋਰਟ ਨੇ ਵਿਜੀਲੈਂਸ ਦੀ ਕਸਟੱਡੀ 'ਚੋਂ ਕੀਤਾ ਰਿਹਾਅ
ਫ਼ਿਰੋਜ਼ਪੁਰ ਦੇ ਇਸ ਪਿੰਡ 'ਚ ਦਿਸਿਆ ਡਰੋਨ, ਪਾਕਿਸਤਾਨੀ ਇੱਟ ਬਰਾਮਦ
BSF ਤੇ ਪੰਜਾਬ ਪੁਲਿਸ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਕਾਰਵਾਈ
SYL ’ਤੇ ਸੋਨੀਆ ਮਾਨ ਦਾ ਬਿਆਨ, 'ਜੇ ਹਰਿਆਣਾ ਨੂੰ ਪਾਣੀ ਦੀ ਲੋੜ ਹੋਈ ਤਾਂ ਜ਼ਰੂਰ ਦੇਣਾ ਚਾਹੀਦਾ'
ਹਰਿਆਣਾ ਪੰਜਾਬ ਦਾ ਹੀ ਹਿੱਸਾ ਰਿਹਾ ਹੈ ਅਤੇ ਉਹ ਸਾਡਾ ਛੋਟਾ ਭਰਾ ਹੈ ਇਸ ਲਈ ਜੇ ਹਰਿਆਣੇ ਨੂੰ ਪਾਣੀ ਦੀ ਲੋੜ ਹੈ ਤਾਂ ਦੇ ਦੇਣਾ ਚਾਹੀਦਾ ਹੈ